C-and-C++/C2/If-And-Else-If-statement/Punjabi
From Script | Spoken-Tutorial
Time | Narration |
00:02 | C ਅਤੇ C++ ਵਿਚ ਕੰਡੀਸ਼ਨਲ ਸਟੇਟਮੈਂਟ (Conditional statements) ਦੇ ਸਪੋਕਨ ਟਯੂਟੋਰਿਅਲ ਵਿਚ ਤੁਹਾਡਾ ਸੁਆਗਤ ਹੈ। |
00:09 | ਇਸ ਟਯੂਟੋਰੀਅਲ ਵਿਚ ਅਸੀਂ ਸਿਖਾਂਗੇ, |
00:11 | ਸਿੰਗਲ ਸਟੇਟਮੈਂਟ ਨੂੰ ਕਿਵੇਂ ਐਕਜ਼ੀਕਿਯੂਟ ਕਰਨਾ ਹੈ। |
00:14 | ਸਟੇਟਮੈਂਟਸ ਦੇ ਗਰੁਪ ਨੂੰ ਕਿਵੇਂ ਐਕਜ਼ੀਕਿਯੂਟ ਕਰਨਾ ਹੈ। |
00:17 | ਅਸੀਂ ਇਹ ਉਦਾਹਰਣ ਰਾਹੀਂ ਕਰਾਂਗੇ । |
00:20 | ਅਸੀਂ ਕੁਝ ਆਮ ਗ਼ਲਤੀਆਂ ਅਤੇ ਉਹਨਾਂ ਦੇ ਹੱਲ ਵੀ ਦੇਖਾਂਗੇ। |
00:25 | ਇਸ ਟਯੂਟੋਰਿਅਲ ਨੂੰ ਰਿਕਾਰਡ ਕਰਨ ਲਈ, ਮੈਂ ਵਰਤ ਰਹੀ ਹਾਂ ਊਬੰਤੂ ਅੋਪਰੇਟਿੰਗ ਸਿਸਟਮ ਵਰਜ਼ਨ 11.10 (Ubuntu operating system version 11.10) |
00:32 | gcc ਅਤੇ g++ ਕੰਪਾਇਲਰ ਵਰਜ਼ਨ 4.6.1 |
00:38 | ਆਉ ਕੰਡੀਸ਼ਨ ਸਟੇਟਮੈਂਟਸ ਦੀ ਇੰਟਰੋਡੇਕਸ਼ਨ ਨਾਲ ਸ਼ੁਰੂ । |
00:43 | ਸਟੇਟਮੈਂਟ, ਪ੍ਰੋਗਰਾਮ ਵਿਚ ਪ੍ਰੋਗਰਾਮ ਐਕਜ਼ੀਕਿਯੂਸ਼ਨ ਦੀ ਤਰਤੀਬ ਨੂੰ ਕੰਟਰੋਲ (control) ਕਰਦੀ ਹੈ, |
00:50 | ਇਹ ਫੈਸਲਾ ਕਰਨ ਵਿਚ ਮੱਦਦ ਕਰਦੀ ਹੈ ਕਿ ਕਿਹੜਾ ਕੋਡ, ਐਕਜ਼ੀਕਿਯੂਟ ਕਰਨਾ ਹੈ, |
00:56 | ਅਸੀਂ ਕੰਡੀਸ਼ਨਸ, ਚੈਕ ਕਰ ਸਕਦੇ ਹਾਂ, ਕਿ ਇਹ ਸਹੀ ਹਨ ਜਾਂ ਗਲਤ (true or false), |
01:01 | ਅਸੀਂ ਇਕ ਸਿੰਗਲ ਸਟੇਟਮੈਂਟ ਜਾਂ ਸਟੇਟਮੈਂਟਸ ਦਾ ਗਰੁਪ, ਐਕਜ਼ੀਕਿਯੂਟ ਕਰ ਸਕਦੇ ਹਾਂ। |
01:08 | ਆਉ ਇਫ ਸਟੇਟਮੈਂਟਸ (if statements) ਦੀ ਤਰਤੀਬ ਨੂੰ ਸਮਝੀਏ। |
01:13 | ਇਥੇ, ਜੇ ਕੰਡੀਸ਼ਨ ਸਹੀ (true) ਹੈ ਤਾਂ ਸਟੇਟਮੈਂਟ 1, ਐਕਜ਼ੀਕਿਯੂਟ ਕੀਤੀ ਜਾਏਗੀ, |
01:20 | ਜੇ ਕੰਡੀਸ਼ਨ ਗਲਤ (false) ਹੈ ਤਾਂ ਸਟੇਟਮੈਂਟ 2 ਐਕਜ਼ੀਕਿਯੂਟ ਕੀਤੀ ਜਾਏਗੀ, |
01:29 | ਹੁਣ ਅਸੀਂ ਏਲਸ ਇਫ (else if) ਸਟੇਟਮੈਂਟ ਦੀ ਤਰਤੀਬ ਵੇਖਾਂਗੇ, |
01:32 | ਇਥੇ. ਜੇ ਕੰਡੀਸ਼ਨ 1 ਸਹੀ (true) ਹੈ ਤਾਂ ਸਟੇਟਮੈਂਟ 1 ਐਕਜ਼ੀਕਿਯੂਟ ਕੀਤੀ ਜਾਏਗੀ। |
01:41 | ਜੇ ਕੰਡੀਸ਼ਨ 1 ਗਲਤ (false) ਹੈ ਤਾਂ ਇਹ ਕਿਸੀ ਦੂਜੀ ਕੰਡੀਸ਼ਨ ਨੂੰ ਚੈਕ ਕਰੇਗਾ ਜੋ ਕਿ ਚੋ ਕੰਡੀਸ਼ਨ2 ਹੈ। |
01:50 | ਜੇ ਕੰਡੀਸ਼ਨ 2 ਸਹੀ (true) ਹੈ ਤਾਂ ਸਟੇਟਮੈਂਟ 3 ਐਕਜ਼ੀਕਿਯੂਟ ਕੀਤੀ ਜਾਏਗੀ। |
01:55 | ਅਤੇ ਜੇ ਕੰਡੀਸ਼ਨ 2 ਗਲਤ (false), ਹੈ ਤਾਂ ਸਟੇਟਮੈਂਟ 2 ਐਕਜ਼ੀਕਿਯੂਟ ਕੀਤੀ ਜਾਏਗੀ। |
02:03 | ਆਉ ਹੁਣ ਆਪਣੇ ਪ੍ਰੋਗਰਾਮ ਤੇ ਵਾਪਸ ਚਲੀਏ। |
02:06 | ਮੈਂ ਪਹਿਲਾਂ ਹੀ ਐਡੀਟਰ ਤੇ ਕੋਡ ਟਾਈਪ ਕਰ ਚੁੱਕੀ ਹਾਂ। |
02:09 | ਮੈਨੂੰ ਇਹ ਖੋਲ੍ਹਣ ਦਿਉ। |
02:13 | ਧਿਆਨ ਦਿਉ ਕਿ ਸਾਡੀ ਫਾਈਲ ਦਾ ਨਾਮ ਆਈਐਫਐਸਟੀਐਮਟੀ. ਸੀ (ifstmt.c) ਹੈ। |
02:19 | ਇਸ ਪ੍ਰੋਗਰਾਮ ਵਿਚ ਅਸੀਂ ਦੋ ਅੰਕਾਂ ਦਾ ਜੋੜ ਕਰਾਂਗੇ ਅਤੇ ਕੁਝ ਕੰਡੀਸ਼ਨਸ ਚੈਕ ਕਰਾਂਗੇ। |
02:27 | ਮੈਂ ਹੁਣ ਕੋਡ ਦਸਾਂਗੀ । |
02:31 | ਇਹ ਸਾਡੀ ਹੈਡਰ ਫਾਈਲ ਹੈ |
02:34 | ਇਹ ਸਾਡਾ ਮੇਨ ਫੰਕਸ਼ਨ ਹੈ। |
02:38 | ਇਥੇ ਅਸੀਂ ਤਿੰਨ ਇੰਟੀਜ਼ਰ ਵੈਰੀਏਬਲਸ (integer variables) a, b ਅਤੇ ਸਮ (sum) ਘੋਸ਼ਿਤ ਕੀਤੇ ਹਨ। |
02:47 | ਇਥੇ ਅਸੀਂ ਯੂਜ਼ਰ ਇਨਪੁਟ (user input) ਲਈ ਪੁੱਛ ਰਹੇ ਹਾਂ। |
02:49 | ਯੂਜ਼ਰ a ਅਤੇ b ਦੀ ਵੈਲਯੂਸ ਐਂਟਰ ਕਰਣਗੇ। |
02:52 | ਇਹ ਵੈਲਯੂਸ, ਵੈਰੀਏਬਲ a ਅਤੇ ਵੈਰੀਏਬਲ b ਵਿਚ ਸਟੋਰ ਹੋ ਜਾਣਗੀਆਂ। |
02:58 | `'scanf() , ਕਨਸੋਲ ਤੋਂ ਡਾਟਾ ਰੀਡ (data read) ਕਰਦਾ ਹੈ। |
03:02 | ਫਿਰ ਇਹ ਨਤੀਜੇ ਨੂੰ ਦਿਤੇ ਗਏ ਵੈਰੀਏਬਲ ਵਿਚ ਸਟੋਰ ਕਰਦਾ ਹੈ । |
03:06 | scanf() ਵਿਚ ਫੋਰਮੇਟ ਸਪੇਸੀਫਾਇਰ (format specifier), ਡਾਟਾ ਦਾ ਟਾਈਪ ਜਾਣਨ ਵਿਚ ਮੱਦਦ ਕਰਦਾ ਹੈ। |
03:11 | ਜਿਵੇਂ ਕਿ ਇਥੇ ਸਾਡੇ ਕੋਲ %d ਹੈ ਜੋ ਦੱਸਦਾ ਹੈ ਕਿ ਅਸੀਂ ਇੰਟੀਜ਼ਰ ਡਾਟਾ ਟਾਈਪ (integer data type) ਨਾਲ ਕੰਮ ਕਰ ਰਹੇ ਹਾਂ। |
03:19 | ਇਥੇ ਅਸੀਂ a ਅਤੇ b ਦੀ ਵੈਲਯੂਸ ਦਾ ਜੋੜ ਕਰਾਂਗੇ। |
03:22 | ਅਸੀਂ ਨਤੀਜਾ, ਸਮ (sum) ਵਿਚ ਸਟੋਰ ਕਰਾਂਗੇ। |
03:26 | ਫੇਰ ਅਸੀਂ ਨਤੀਜੇ ਨੂੰ ਪਰਿੰਟ ਕਰਾਂਗੇ । |
03:29 | ਇਹ ਸਾਡੀ ਇਫ ਸਟੇਟਮੈਂਟ (if statement) ਹੈ। |
03:31 | ਇਥੇ ਅਸੀਂ ਕੰਡੀਸ਼ਨ ਚੈਕ ਕਰਾਂਗੇ ਕਿ ਕੀ ਸਮ (sum) 20 ਤੋਂ ਜਿਆਦਾ ਹੈ। |
03:36 | ਜੇ ਕੰਡੀਸ਼ਨ ਸਹੀ (true) ਹੈ, ਤਾਂ ਅਸੀਂ ਪਰਿੰਟ ਕਰਾਂਗੇ ਜੋੜ 20 ਤੋਂ ਜਿਆਦਾ ਹੈ। (Sum is greater than 20. ) |
03:43 | ਹੁਣ ਮੈਨੂੰ ਇਹਨਾਂ ਲਾਈਨਾਂ ਤੇ ਕੋਮੈਂਟ ਕਰਨ ਦਿਉ। |
03:48 | ਇਹ ਸਾਡੀ ਰਿਟਰਨ ਸਟੇਟਮੈਂਟ ਹੈ। |
03:51 | ਹੁਣ ਸੇਵ ਤੇ ਕਲਿਕ ਕਰੋ। |
03:53 | ਪਹਿਲਾਂ ਅਸੀਂ ਇਫ ਸਟੇਟਮੈਂਟ ਦੀ ਐਕਜ਼ੀਕਿਯੂਸ਼ਨ ਵੇਖਾਂਗੇ। |
03:58 | ਆਪਣੇ ਕੀ-ਬੋਰਡ ਤੋਂ Ctrl, Alt and T ਬਟਨ ਇੱਕਠੇ ਦਬਾ ਕੇ ਟਰਮਿਨਲ ਵਿੰਡੋ ਖੋਲ੍ਹੋ । |
04:09 | ਕੰਪਾਇਲ ਕਰਨ ਲਈ ਜੀਸੀਸੀ ਆਈਐਫਐਸਟੀਐਮਟੀ. ਸੀ -ਅੋ ਇਫ (gcc ifstmt.c –o if) ਟਾਈਪ ਕਰੋ ਅਤੇ ਐਂਟਰ ਦਬਾਉ । |
04:20 | ਐਕਜ਼ੀਕਿਯੂਟ ਕਰਨ ਲਈ ./if ਟਾਈਪ ਕਰਕੇ ਐਂਟਰ ਦਬਾਉ |
04:26 | ਇਹ ਇੰਝ ਦਰਸਾਏਗਾ, a ਅਤੇ b ਦੀ ਵੈਲਯੂ ਐਂਟਰ ਕਰੋ :(Enter the value of a and b.) |
04:32 | ਮੈਂ ਇਹਨਾਂ ਨੂੰ 10 ਅਤੇ 12 ਵੈਲਯੂਸ ਦਿਆਂਗੀ। |
04:38 | ਆਉਟਪੁਟ ਇੰਝ ਆਏਗੀ a ਅਤੇ b ਦਾ ਜੋੜ 22 ਹੈ। ਜੋੜ 20 ਤੋਂ ਜਿਆਦਾ ਹੈ। Sum of a and b is 22. Sum is greater than 20. |
04:45 | ਹੁਣ ਆਪਣੇ ਪ੍ਰੋਗਰਾਮ ਤੇ ਵਾਪਸ ਆਉ। |
04:49 | ਅਸੀਂ ਦੂਜੀ ਕੰਡੀਸ਼ਨ ਚੈਕ ਕਰਾਂਗੇ। |
04:53 | ਮੈਨੂੰ ਇਥੋਂ ਕੋਮੈਂਟ ਹਟਾਉਣ ਦਿਉ। |
04:57 | ਮੈਂ ਇਥੇ ਕੋਮੈਂਟ ਦਿਆਂਗੀ। |
05:00 | ਹੁਣ ਸੇਵ ਤੇ ਕਲਿਕ ਕਰੋ। |
05:03 | ਇਹ ਸਾਡੀ ਏਲਸ -ਇਫ ਸਟੇਟਮੈਂਟ ਹੈ। |
05:05 | ਇਥੇ ਅਸੀਂ ਦੂਜੀ ਕੰਡੀਸ਼ਨ ਚੈਕ ਕਰਦੇ ਹਾਂ ਕਿ ਕੀ ਸਮ (sum) 10 ਤੋਂ ਜਿਆਦਾ ਹੈ। |
05:11 | ਜੇ ਕੰਡੀਸ਼ਨ ਸਹੀ (true) ਹੈ, ਤਾਂ ਅਸੀਂ ਪਰਿੰਟ ਕਰਾਂਗੇ ਜੋੜ 10 ਤੋਂ ਜਿਆਦਾ ਹੈ ਅਤੇ 20 ਤੋਂ ਘਟ ਹੈ।(Sum is greater than 10 and less than 20.) |
05:18 | ਆਪਣੇ ਟਰਮਿਨਲ ’ਤੇ ਵਾਪਸ ਆਉ। |
05:20 | ਆਉ ਪਹਿਲਾਂ ਵਾਂਗ ਕੰਪਾਇਲ ਕਰੀਏ। ਆਉ ਪਹਿਲਾਂ ਵਾਂਗ ਐਕਜ਼ੀਕਿਯੂਟ ਕਰੀਏ। |
05:27 | ਇਹ ਇੰਝ ਦਰਸਾਏਗਾ, a ਅਤੇ b ਦੀ ਵੈਲਯੂ ਐਂਟਰ ਕਰੋ :(Enter the value of a and b.) |
05:30 | ਮੈਂ ਇਹਨਾਂ ਨੂੰ 10 ਅਤੇ 2 ਵੈਲਯੂਸ ਦਿਆਂਗੀ। |
05:35 | ਆਉਟਪੁਟ ਇੰਝ ਆਏਗੀ a ਅਤੇ b ਦਾ ਜੋੜ 12 ਹੈ। (Sum of a and b is 12.) |
05:39 | ਜੋੜ 10 ਤੋਂ ਜਿਆਦਾ ਹੈ ਅਤੇ 20 ਤੋਂ ਘਟ ਹੈ। (Sum is greater than 10 and less than 20.) |
05:43 | ਮੈਨੂੰ ਪਰੋਂਪਟ ਖਾਲੀ ਕਰਨ ਦਿਉ। ਹੁਣ ਆਪਣੇ ਪ੍ਰੋਗਰਾਮ ਤੇ ਵਾਪਸ ਚਲੀਏ। |
05:48 | ਮੈਂ ਇਥੋਂ ਤੇ ਇਥੋਂ ਕੋਮੈਂਟ ਰਿਮੂਵ ਕਰਦੀ ਹਾਂ। ਹੁਣ ਸੇਵ ਤੇ ਕਲਿਕ ਕਰੋ, |
05:56 | ਜੇ ਦੋਨੋ ਕੰਡੀਸ਼ਨਸ ਗਲਤ (false) ਹਨ, ਤਾਂ ਅਸੀਂ ਪਰਿੰਟ ਕਰਾਂਗੇ ਜੋੜ 10 ਤੋਂ ਘਟ ਹੈ।(Sum is less than 10.) |
06:04 | ਇਹ ਸਾਡੀ ਏਲਸ ਸਟੇਟਮੈਂਟ ਹੈ। |
06:08 | ਆਉ ਹੁਣ ਐਕਜ਼ੀਕਿਯੂਟ ਕਰੀਏ ਤੇ ਵੇਖੀਏ। ਆਪਣੇ ਟਰਮਿਨਲ ’ਤੇ ਵਾਪਸ ਆਉ। |
06:12 | ਆਉ ਪਹਿਲਾਂ ਵਾਂਗ ਕੰਪਾਇਲ ਕਰੀਏ। ਆਉ ਪਹਿਲਾਂ ਵਾਂਗ ਐਕਜ਼ੀਕਿਯੂਟ ਕਰੀਏ। । |
06:18 | ਇਥੇ ਇਹ ਇੰਝ ਦਰਸਾਏਗਾ,a ਅਤੇ b ਦੀ ਵੈਲਯੂ ਐਂਟਰ ਕਰੋ :(Enter the value of a and b.) |
06:22 | ਮੈਂ ਇਹਨਾਂ ਨੂੰ 3 ਅਤੇ 5 ਵੈਲਯੂਸ ਦਿਆਂਗੀ। |
06:27 | ਅਸੀਂ ਵੇਖਦੇ ਹਾਂ ਆਉਟਪੁਟ ਇੰਝ ਹੈ a ਅਤੇ b ਦਾ ਜੋੜ 8 ਹੈ। (sum of a and b is 8. ) |
06:31 | ਜੋੜ 10 ਤੋਂ ਘਟ ਹੈ। (Sum is less than 10.) |
06:34 | ਆਉ ਹੁਣ ਅਸੀਂ ਉਹ ਆਮ ਗਲਤੀਆਂ ਵੇਖੀਏ ਜਿਹੜੀਆਂ ਅਸੀਂ ਅਕਸਰ ਕਰ ਦਿੰਦੇ ਹਾਂ। |
06:38 | ਆਪਣੇ ਪ੍ਰੋਗਰਾਮ ’ਤੇ ਵਾਪਸ ਆਉ। |
06:41 | ਮੰਨ ਲਉ, ਕਿ ਮੈਂ ਇਫ ਸਟੇਟਮੈਂਟ ਦੇ ਅੰਤ ‘ਤੇ ਇਕ ਸੈਮੀਕੋਲਨ ਟਾਈਪ ਕਰ ਦਿੰਦੀ ਹਾਂ। |
06:47 | ਆਉ ਵੇਖੀਏ, ਕੀ ਹੁੰਦਾ ਹੈ। ਸੇਵ ਤੇ ਕਲਿਕ ਕਰੋ। |
06:50 | ਆਉ ਐਕਜ਼ੀਕਿਯੂਟ ਕਰੀਏ। ਆਪਣੇ ਟਰਮਿਨਲ ਤੇ ਵਾਪਸ ਆਉੇ। |
06:53 | ਆਉ ਪਹਿਲਾਂ ਵਾਂਗ ਕੰਪਾਇਲ ਕਰੀਏ । |
06:56 | ਅਸੀਂ ਇਕ ਗਲਤੀ ਵੇਖਦੇ ਹਾਂ : ਏਲਸ ਤੋਂ ਪਹਿਲਾਂ ਇਫ ਨਹੀਂ ਹੈ। |
07:02 | ਆਪਣੇ ਪ੍ਰੋਗਰਾਮ ਤੇ ਵਾਪਸ ਆਉ। ਇਹ ਇਕ “ਵਾਕ ਰਚਨਾ ਦੀ ਗਲਤੀ” (syntax error) ਹੈ। |
07:07 | ਇਫ ਸਟੇਟਮੈਂਟ ਕਦੀ ਵੀ ਸੈਮੀਕੋਲਨ ਨਾਲ ਟਰਮੀਨੇਟ ਨਹੀਂ ਹੋਵੇਗੀ। |
07:10 | ਅਤੇ ਏਲਸ ਇਫ ਸਟੇਟਮੈਂਟ ਕਦੀ ਵੀ ਇਫ ਬਿਨਾ ਕੰਮ ਨਹੀਂ ਕਰੇਗੀ। |
07:16 | ਆਉ ਇਫ ਨੂੰ ਠੀਕ ਕਰੀਏ, ਇਥੇ ; ਨੂੰ ਡਿਲੀਟ ਕਰੋ। |
07:22 | ਹੁਣ ਸੇਵ ਤੇ ਕਲਿਕ ਕਰੋ। |
07:25 | ਆਉ ਐਕਜ਼ੀਕਿਯੂਟ ਕਰੀਏ। ਟਰਮਿਨਲ ਤੇ ਵਾਪਸ ਆਉ। |
07:29 | ਆਉ ਪਹਿਲਾਂ ਵਾਂਗ ਕੰਪਾਇਲ ਕਰੀਏ। ਆਉ ਪਹਿਲਾਂ ਵਾਂਗ ਐਕਜ਼ੀਕਿਯੂਟ ਕਰੀਏ। |
07:35 | a ਅਤੇ b ਦੀ ਵੈਲਯੂ ਐਂਟਰ ਕਰੋ :(Enter the value of a and b) |
07:37 | ਮੈਂ ਇਹਨਾਂ ਨੂੰ 3 ਅਤੇ 6 ਵੈਲਯੂਸ ਦਿਆਂਗੀ। |
07:44 | ਆਉਟਪੁਟ ਇੰਝ ਦਰਸਾਏਗਾ : |
07:46 | a ਅਤੇ b ਦਾ ਜੋੜ 9 ਹੈ। ਜੋੜ 10 ਤੋਂ ਘਟ ਹੈ।(Sum of a and b is 9. Sum is less than 10.) |
07:52 | ਆਉ ਅਸੀਂ ਹੁਣ ਵੇਖੀਏ ਕਿ ਇਹੀ ਪ੍ਰੋਗਰਾਮ, C++ ਵਿਚ ਕਿਵੇਂ ਐਕਜ਼ੀਕਿਯੂਟ ਕਰਨਾ ਹੈ। |
07:57 | ਆਪਣੇ ਪ੍ਰੋਗਰਾਮ ਤੇ ਵਾਪਸ ਆਉ |
08:00 | ਮੈਂ ਇਥੇ ਕੁਝ ਚੀਜਾਂ ਬਦਲਾਂਗੀ। |
08:03 | ਆਪਣੇ ਕੀ-ਬੋਰਡ ’ਤੇ Shift, 'Ctrl & S ਬਟਨ ਇੱਕਠੇ ਦਬਾਉ। |
08:11 | ਹੁਣ ਐਕਸਟੈਨਸ਼ਨ .cpp ਨਾਲ ਫਾਈਲ ਸੇਵ ਕਰੋ ਅਤੇ ਸੇਵ ਤੇ ਕਲਿਕ ਕਰੋ |
08:20 | ਅਸੀਂ ਹੈਡਰ ਫਾਈਲ ਨੂੰ ਬਦਲ ਕੇ ਆਈਓਸਟਰੀਮ (iostream) ਕਰਾਂਗੇ। |
08:26 | ਆਉ ਅਸੀਂ ਇਥੇ ਯੂਜ਼ੀਂਗ (using) ਸਟੇਟਮੈਂਟ ਸ਼ਾਮਿਲ ਕਰੀਏ। |
08:30 | ਹੁਣ ਰਿਪਲੇਸ ਟੈਕਸਟ ਆਪਸ਼ਨ (replace text option) ਲਈ ਸਰਚ (search) ਤੇ ਕਲਿਕ ਕਰੋ। |
08:36 | ਆਉ ਅਸੀਂ printf ਸਟੇਟਮੈਂਟ ਨੂੰ ਸੀਆਉਟ (cout) ਸਟੇਟਮੈਂਟ ਨਾਲ ਬਦਲੀਏ। |
08:40 | ਰਿਪਲੇਸ ਆਲ (Replace all) ਤੇ ਕਲਿਕ ਕਰੋ ਅਤੇ ਕਲੋਜ਼ ਤੇ ਕਲਿਕ ਕਰੋ। |
08:46 | ਇਥੇ ਹੁਣ ਕਲੋਜ਼ਿੰਗ ਬਰੈਕਟਸ, ਡਿਲੀਟ ਕਰ ਦਿਉ। |
08:50 | scanf ਸਟੇਟਮੈਂਟ ਨੂੰ ਸੀਆਈਐਨ ਸਟੇਟਮੈਂਟ (cin statement) ਨਾਲ ਬਦਲੋ। |
08:54 | cin ਟਾਈਪ ਕਰੋ। |
09:00 | ਅਸੀਂ cin function ਨੂੰ C++ ਵਿਚ ਇਕ ਲਾਈਨ ਪੜ੍ਹਨ ਲਈ ਵਰਤਦੇ ਕਰਦੇ ਹਾਂ। |
09:06 | ਹੁਣ ਫੋਰਮੇਟ ਸਪੇਸੀਫਾਇਰਸ (format specifiers) ਨੂੰ ਡਿਲੀਟ ਕਰੋ। |
09:09 | ਕੋਮਾ ਅਤੇ & ਨੂੰ ਡਿਲੀਟ ਕਰੋ |
09:12 | ਇਥੇ ਕੋਮਾ ਡਿਲੀਟ ਕਰੋ ਅਤੇ ਦੋ ਕਲੋਜ਼ਿੰਗ ਐਂਗਲ ਬਰੈਕਟਸ ਟਾਈਪ ਕਰੋ। |
09:17 | ਦੁਬਾਰਾ & ਅਤੇ ਕਲੋਜ਼ਿੰਗ ਬਰੈਕਟਸ, ਡਿਲੀਟ ਕਰੋ। ਹੁਣ ਸੇਵ ਤੇ ਕਲਿਕ ਕਰੋ। |
09:25 | ਇਥੇ ਕਲੋਜ਼ਿੰਗ ਬਰੈਕਟ ਅਤੇ ਕੋਮਾ ਡਿਲੀਟ ਕਰੋ। |
09:32 | ਹੁਣ \n ਅਤੇ ਫੋਰਮੇਟ ਸਪੇਸੀਫਾਇਰ ਨੂੰ ਡਿਲੀਟ ਕਰੋ। |
09:37 | ਹੁਣ ਦੋ ਔਪਨਿੰਗ ਬਰੈਕਟਸ ਟਾਈਪ ਕਰੋ। |
09:42 | ਦੁਬਾਰਾ ਦੋ ਔਪਨਿੰਗ ਬਰੈਕਟਸ “\n” ਟਾਈਪ ਕਰੋ। |
09:49 | ਇਥੇ ਵੀ ਅਸੀਂ ਕਲੋਜ਼ਿੰਗ ਬਰੈਕਟ, ਡਿਲੀਟ ਕਰਾਂਗੇ। |
09:54 | ਹੁਣ ਦੁਬਾਰਾ ਇਥੇ ਅਤੇ ਇਥੇ ਕਲੋਜ਼ਿੰਗ ਬਰੈਕਟਸ, ਡਿਲੀਟ ਕਰੋ |
09:59 | ਹੁਣ ਸੇਵ ਤੇ ਕਲਿਕ ਕਰੋ |
10:03 | ਚਲੋ ਐਕਜ਼ੀਕਿਯੂਟ ਕਰੀਏ ਆਪਣੇ ਟਰਮਿਨਲ ’ਤੇ ਵਾਪਸ ਆਉ। ਮੈਨੂੰ ਪਰੋਂਪਟ ਖਾਲੀ ਕਰਨ ਦਿਉ। |
10:10 | ਕੰਪਾਇਲ ਕਰਨ ਲਈ ਜੀ++ ਆਈਐਫਐਸਟੀਐਮਟੀ. ਸੀਪੀਪੀ -ਅੋ ਇਫ 1 (g++ ifstmt.cpp -o if 1) ਟਾਈਪ ਕਰੋ |
10:21 | ਇਥੇ ਅਸੀਂ ਇਫ1 ਕੀਤਾ ਹੈ ਕਿਉਂਕਿ ਅਸੀਂ ifstmt.c ਫਾਈਲ ਦੇ ਆਉਟਪੁਟ ਪੈਰਾਮੀਟਰ ਨੂੰ ਅੋਵਰ-ਰਾਈਟ ਨਹੀਂ ਕਰਨਾ ਚਾਹੁੰਦੇ। |
10:31 | ਹੁਣ ਐਂਟਰ ਦਬਾਉ |
10:33 | ਐਕਜ਼ੀਕਿਯੂਟ ਕਰਨ ਲਈ ./ਇਫ1 ਟਾਈਪ ਕਰੋ ਐਂਟਰ ਦਬਾਉ। |
10:39 | a ਅਤੇ b ਦੀ ਵੈਲਯੂ ਐਂਟਰ ਕਰੋ :(Enter the value of a and b. )ਮੈਂ ਇਹਨਾਂ ਨੂੰ 20 ਅਤੇ 10 ਵੈਲਯੂਸ ਦਿਆਂਗੀ। |
10:48 | ਆਉਟਪੁਟ ਇੰਝ ਆਏਗੀ a ਅਤੇ b ਦਾ ਜੋੜ 30 ਹੈ। (Sum of a and b is 30. ) |
10:53 | ਜੋੜ 20 ਤੋਂ ਜਿਆਦਾ ਹੈ। (Sum is greater than 20.) |
10:56 | ਇਹ ਸਾਨੂ ਇਸ ਟਿਯੂਟੋਰਿਅਲ ਦੇ ਅੰਤ ’ਤੇ ਲੈ ਆਇਆ ਹੈ। |
10:59 | ਆਪਣੇ ਸਲਾਈਡਸ ਤੇ ਵਾਪਸ ਆਉ, |
11:03 | ਆਉ ਸੰਖੇਪ ਕਰੀਏ, ਇਸ ਟਯੂਟੋਰਿਅਲ ਵਿਚ ਅਸੀਂ ਸਿੱਖਿਆ ਹੈ, if ਸਟੇਟਮੈਂਟ eg. ਇਫ(ਕੰਡੀਸ਼ਨ)statement eg. if(condition) |
11:12 | ਏਲਸ -ਇਫ ਸਟੇਟਮੈਂਟ eg. ਏਲਸ ਇਫ (ਕੰਡੀਸ਼ਨ) else if statement eg. else if(condition) |
11:18 | ਇਕ ਅਸਾਈਨਮੈਂਟ ਵਜੋਂ a, b ਤੋਂ ਵੱਡਾ ਹੈ ਜਾਂ b ਤੋਂ ਘਟ ਹੈ, ਇਹ ਚੈਕ ਕਰਨ ਲਈ ਇਕ ਪ੍ਰੋਗਰਾਮ ਲਿਖੋ। |
11:24 | Hint: ਇਫ ਸਟੇਟਮੈਂਟ ਵਰਤੋ । |
11:28 | ਦੂਜਾ ਪ੍ਰੋਗਰਾਮ ਇਹ ਚੈਕ ਕਰਨ ਲਈ ਲਿਖੋ ਕਿ ਕਿਹੜੀ ਵੈਲਯੂ ਵੱਡੀ ਹੈ a, b ਜਾਂ c |
11:34 | Hint: ਏਲਸ -ਇਫ ਸਟੇਟਮੈਂਟ ਵਰਤੋ । |
11:39 | ਨੀਚੇ ਦੱਸੇ ਗਏ ਲਿੰਕ ’ਤੇ ਦਿਤੀ ਗਈ ਵੀਡੀਊ ਵੇਖੋ । http://spoken-tutorial.org/What_is_a_Spoken_Tutorial |
11:41 | ਇਹ ਸਪੋਕਨ ਟਿਯੂਟੋਰਿਅਲ ਪੋ੍ਰਜੈਕਟ ਨੂੰ ਸੰਖੇਪ ਕਰਦਾ ਹੈ |
11:44 | ਜੇ ਤੁਹਾਡੇ ਇੰਟਰਨੈਟ ਦੀ ਸਪੀਡ ਚੰਗੀ ਨਹੀਂ ਹੈ ਤਾਂ ਤੁਸੀਂ ਇਸ ਨੂੰ ਡਾਊਨਲੋਡ ਕਰਕੇ ਦੇਖ ਸਕਦੇ ਹੋ। |
11:49 | ਸਪੋਕਨ ਟਿਯੂਟੋਰਿਅਲ ਪੋ੍ਜੈਕਟ ਟੀਮ |
11:51 | ਸਪੋਕਨ ਟਿਯੂਟੋਰਿਅਲ ਦੀ ਵਰਤੋਂ ਨਾਲ ਵਰਕਸ਼ਾਪ ਲਗਾਉਂਦੀ ਹੈ |
11:54 | ਔਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿਤਾ ਜਾਂਦਾ ਹੈ |
11:58 | ਜਿਆਦਾ ਜਾਣਕਾਰੀ ਲਈ, contact [at] spoken hyphen tutorial dot org ਤੇ ਲਿਖ ਕੇ ਸੰਪਰਕ ਕਰੋ। |
12:05 | ਸਪੋਕਨ ਟਿਯੂਟੋਰਿਅਲ ਪੋ੍ਜੈਕਟ “ਟਾਕ ਟੂ ਏ ਟੀਚਰ ਪੋ੍ਜੈਕਟ”(Talk to a Teacher project) ਦਾ ਇਕ ਹਿੱਸਾ ਹੈ। |
12:09 | ਇਸ ਦਾ ਸਮਰੱਥਨ ਆਈ.ਸੀ.ਟੀ.( ICT), ਐਮ. ਐਚ.ਆਰ.ਡੀ.(MHRD), ਭਾਰਤ ਸਰਕਾਰ ਦੇ ਨੈਸ਼ਨਲ ਮਿਸ਼ਨ ਅੋਨ ਏਜੂਕੈਸ਼ਨ (National Mission on Education) ਕਰਦਾ ਹੈ। |
12:16 | ਇਸ ਮਿਸ਼ਨ ਦੀ ਹੋਰ ਜਾਣਕਾਰੀ ਇਸ ਲਿੰਕ ’ਤੇ ਉਪਲੱਭਦ ਹੈ : http://spoken-tutorial.org\NMEICT-Intro |
12:21 | ਇਸ ਸਕਰਿਪਟ ਦਾ ਅਨੁਵਾਦ ਮਹਿੰਦਰ ਰਿਸ਼ਮ ਨੇ ਕੀਤਾ ਹੈ। । ਸ਼ਾਮਲ ਹੋਣ ਲਈ ਧੰਨਵਾਦ। |