Difference between revisions of "Blender/C2/The-Blender-Interface/Punjabi"

From Script | Spoken-Tutorial
Jump to: navigation, search
Line 4: Line 4:
 
|-
 
|-
 
|00 : 04
 
|00 : 04
| ਬਲੈਂਡਰ ਟਿਊਟੋਰੀਅਲ ਦੀ ਇਸ ਲੜੀ ਵਿਚ ਤੁਹਾਡਾ ਸਵਾਗਤ ਹੈ
+
|ਬਲੈਂਡਰ ਟਿਊਟੋਰੀਅਲ ਦੀ ਇਸ ਲੜੀ ਵਿਚ ਤੁਹਾਡਾ ਸਵਾਗਤ ਹੈ
 
|-  
 
|-  
 
|00 : 08
 
|00 : 08
| ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ
+
|ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ
 
|-
 
|-
| 00 : 21
+
|00 : 21
| ਇਸ ਟਿਊਟੋਰੀਅਲ ਲਈ ਮੈਂ ਵਿਨਡੋ ਐਕਸ.ਪੀ. (XP) ਉਪਰੇਟਿੰਗ ਸਿਸਟਮ ਦਾ ਇਸਤੇਮਾਲ ਕਰ ਰਿਹਾ ਹਾਂ
+
|ਇਸ ਟਿਊਟੋਰੀਅਲ ਲਈ ਮੈਂ ਵਿਨਡੋ ਐਕਸ.ਪੀ. (XP) ਉਪਰੇਟਿੰਗ ਸਿਸਟਮ ਦਾ ਇਸਤੇਮਾਲ ਕਰ ਰਿਹਾ ਹਾਂ
 
|-   
 
|-   
| 00 : 28
+
|00 : 28
| ਹਰਮੀਤ ਸੰਧੂ ਦੁਆਰਾ ਅਨੁਵਾਦਿਤ ਇਸ ਸਕ੍ਰਿਪਟ ਨੂੰ ਆਵਾਜ ਹਰਮੀਤ ਸੰਧੂ ਨੇ ਦਿਤੀ ਹੈ
+
|ਹਰਮੀਤ ਸੰਧੂ ਦੁਆਰਾ ਅਨੁਵਾਦਿਤ ਇਸ ਸਕ੍ਰਿਪਟ ਨੂੰ ਆਵਾਜ ਹਰਮੀਤ ਸੰਧੂ ਨੇ ਦਿਤੀ ਹੈ
 
|-
 
|-
| 00 : 37
+
|00 : 37
| ਇੰਟਰਨੈਟ ਬਰਾਉਜਰ ਖੋਲੋ (internet browser)| ਮੈਂ ਫਾਈਰਫੋਕਸ 3.09 ਦਾ ਇਸਤੇਮਾਲ ਕਰ ਰਿਹਾ ਹਾਂ, ਐਡਰੈਸ ਬਾਰ (Address Bar)  ਵਿਚ ਟਾਈਪ (type) ਕਰੋ "www.blender.org" ਤੇ ਐਂਟਰ (enter)  ਬਟਨ ਦਬਾਉ  
+
|ਇੰਟਰਨੈਟ ਬਰਾਉਜਰ ਖੋਲੋ (internet browser)| ਮੈਂ ਫਾਈਰਫੋਕਸ 3.09 ਦਾ ਇਸਤੇਮਾਲ ਕਰ ਰਿਹਾ ਹਾਂ, ਐਡਰੈਸ ਬਾਰ (Address Bar)  ਵਿਚ ਟਾਈਪ (type) ਕਰੋ "www.blender.org" ਤੇ ਐਂਟਰ (enter)  ਬਟਨ ਦਬਾਉ  
 
|-
 
|-
| 00 : 54
+
|00 : 54
| ਇਹ ਤੁਹਾਨੂੰ ਬਲੈਂਡਰ ਦੀ ਅਧਿਕਰਿਤ (official) ਵੈਬ-ਸਾਈਟ (website) ਤੇ ਲੈ ਜਾਏਗਾ
+
|ਇਹ ਤੁਹਾਨੂੰ ਬਲੈਂਡਰ ਦੀ ਅਧਿਕਰਿਤ (official) ਵੈਬ-ਸਾਈਟ (website) ਤੇ ਲੈ ਜਾਏਗਾ
 
|-   
 
|-   
| 01 : 01
+
|01 : 01
| ਬਲੈਂਡਰ ਮੁਫਤ ਅਤੇ open ਸੋਫਟਵੇਅਰ ਹੈ
+
|ਬਲੈਂਡਰ ਮੁਫਤ ਅਤੇ open ਸੋਫਟਵੇਅਰ ਹੈ
 
|-  
 
|-  
| 01 : 05
+
|01 : 05
| ਬਲੈਂਡਰ ਦੀ ਵੈਬ ਸਾਈਟ ਤੇ ਸੋਰਸ ਜਾਂ ਇਨਸਟਾਲਰ ਕੋਡ ਡਾਊਨਲੋਡ ਲਈ ਉਪਲਬਧ ਹੈ
+
|ਬਲੈਂਡਰ ਦੀ ਵੈਬ ਸਾਈਟ ਤੇ ਸੋਰਸ ਜਾਂ ਇਨਸਟਾਲਰ ਕੋਡ ਡਾਊਨਲੋਡ ਲਈ ਉਪਲਬਧ ਹੈ
 
|-  
 
|-  
| 01 : 10
+
|01 : 10
| ਪੇਜ ਦੇ  ਹੈਡਰ (header) ਦੇ ਹੇਠਾ ਸੱਜੇ ਪਾਸੇ ਬਲੈਂਡਰ ਦਾ ਡਾਊਨਲੋਡ ਲਿੰਕ ਹੈ
+
|ਪੇਜ ਦੇ  ਹੈਡਰ (header) ਦੇ ਹੇਠਾ ਸੱਜੇ ਪਾਸੇ ਬਲੈਂਡਰ ਦਾ ਡਾਊਨਲੋਡ ਲਿੰਕ ਹੈ
 
|-  
 
|-  
| 01 : 15
+
|01 : 15
| ਇਸ ਲਿੰਕ ਤੇ ਕਲਿਕ ਕਰਕੇ ਅਸੀਂ ਇਸਨੂੰ ਡਾਊਨਲੋਡ ਪੇਜ ਤੇ ਲੈ ਆਵਾਂਗੇ
+
|ਇਸ ਲਿੰਕ ਤੇ ਕਲਿਕ ਕਰਕੇ ਅਸੀਂ ਇਸਨੂੰ ਡਾਊਨਲੋਡ ਪੇਜ ਤੇ ਲੈ ਆਵਾਂਗੇ
 
|-   
 
|-   
| 01 : 22
+
|01 : 22
| ਤੁਸੀ ਵੇਖੋਗੇ ਕਿ ਇਹ ਬਲੈਂਡਰ ਦਾ ਨਵਾਂ ਸਥਾਈ ਵਰਜਨ (version)  ਹੈ
+
|ਤੁਸੀ ਵੇਖੋਗੇ ਕਿ ਇਹ ਬਲੈਂਡਰ ਦਾ ਨਵਾਂ ਸਥਾਈ ਵਰਜਨ (version)  ਹੈ
 
|-  
 
|-  
| 01 : 28
+
|01 : 28
| ਤੁਹਾਡੇ ਕੋਲ ਦੋ ਵਿਕਲਪ ਹਨ 32 ਬਿਟ (bit) ਜਾਂ 64 ਬਿਟ ਇਨਸਟਾਲਰ
+
|ਤੁਹਾਡੇ ਕੋਲ ਦੋ ਵਿਕਲਪ ਹਨ 32 ਬਿਟ (bit) ਜਾਂ 64 ਬਿਟ ਇਨਸਟਾਲਰ
 
|-  
 
|-  
| 01 : 39
+
|01 : 39
| ਤਸੀਂ ਇਹਨਾਂ ਵਿੱਚੋਂ ਕਿਸੇ ਇਕ ਨੂੰ ਡਾਊਨਲੋਡ ਕਰ ਸਕਦੇ ਹੋ, ਜੋ ਤੁਹਾਡੀ ਮਸ਼ੀਨ ਤੇ ਲਾਗੂ ਹੋਵੇ
+
|ਤਸੀਂ ਇਹਨਾਂ ਵਿੱਚੋਂ ਕਿਸੇ ਇਕ ਨੂੰ ਡਾਊਨਲੋਡ ਕਰ ਸਕਦੇ ਹੋ, ਜੋ ਤੁਹਾਡੀ ਮਸ਼ੀਨ ਤੇ ਲਾਗੂ ਹੋਵੇ
 
|-  
 
|-  
| 01 : 44
+
|01 : 44
| 32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ
+
|32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ
 
|-  
 
|-  
| 01 : 56
+
|01 : 56
| ਇਹ ਵੈਬ-ਸਾਈਟ ਬਲੈਂਡਰ ਪ੍ਰੋਗਰਾਮ ਫਾਈਲਸ (Blender Program Files) ਲਈ ਜਿਪਡ (zipped) ਆਰਚਿਵ  ਵੀ ਦਿੰਦੀ ਹੈ
+
|ਇਹ ਵੈਬ-ਸਾਈਟ ਬਲੈਂਡਰ ਪ੍ਰੋਗਰਾਮ ਫਾਈਲਸ (Blender Program Files) ਲਈ ਜਿਪਡ (zipped) ਆਰਚਿਵ  ਵੀ ਦਿੰਦੀ ਹੈ
 
|-  
 
|-  
| 02 : 01
+
|02 : 01
| ਇਸ ਆਰਚਿਵ (archive) ਵਿਚ ਬਲੈਂਡਰ ਤੇ ਰਨ ਕਰਨ ਵਾਲਿਆਂ ਸਾਰੀ ਫਾਈਲਾਂ ਮੌਜ਼ੂਦ ਹਨ
+
|ਇਸ ਆਰਚਿਵ (archive) ਵਿਚ ਬਲੈਂਡਰ ਤੇ ਰਨ ਕਰਨ ਵਾਲਿਆਂ ਸਾਰੀ ਫਾਈਲਾਂ ਮੌਜ਼ੂਦ ਹਨ
 
|-  
 
|-  
| 02 : 06
+
|02 : 06
| ਤੁਹਾਨੂੰ ਜ਼ਰੂਰਤ ਹੈ ਇਸਨੂੰ ਅਨਜਿਪ (unzip) ਕਰਕੇ ਫਾਈਲਸ ਨੂੰ ਐਕਸਟਰੈਕਟ (extract) ਕਰਨ ਦੀ ਤੇ ਆਪਣੇ ਮਨਚਾਹੇ ਫੋਲਡਰ ਦਾ ਇਸਤੇਮਾਲ ਕਰਕੇ ਇਸ ਨੂੰ ਰਨ ਕਰਨ ਦੀ
+
|ਤੁਹਾਨੂੰ ਜ਼ਰੂਰਤ ਹੈ ਇਸਨੂੰ ਅਨਜਿਪ (unzip) ਕਰਕੇ ਫਾਈਲਸ ਨੂੰ ਐਕਸਟਰੈਕਟ (extract) ਕਰਨ ਦੀ ਤੇ ਆਪਣੇ ਮਨਚਾਹੇ ਫੋਲਡਰ ਦਾ ਇਸਤੇਮਾਲ ਕਰਕੇ ਇਸ ਨੂੰ ਰਨ ਕਰਨ ਦੀ
 
|-  
 
|-  
| 02 : 15
+
|02 : 15
| ਮੈਂ ਤੁਹਾਨੂੰ ਵਿਖਾਉਂਦਾ
+
|ਮੈਂ ਤੁਹਾਨੂੰ ਵਿਖਾਉਂਦਾ
 
|-  
 
|-  
| 02 : 17
+
|02 : 17
| ਆਰਚਿਵ ਤੇ ਇਨਸਟਾਲਰ ਵਿੱਚ ਮੁੱਖ ਅੰਤਰ ਇਹ ਹੈ
+
|ਆਰਚਿਵ ਤੇ ਇਨਸਟਾਲਰ ਵਿੱਚ ਮੁੱਖ ਅੰਤਰ ਇਹ ਹੈ
 
|-  
 
|-  
| 02 : 22
+
|02 : 22
| ਇਨਸਟਾਲਰ ਬਲੈਂਡਰ ਦੀ ਐਪਲੀਕੇਸ਼ਨ (application)  ਫਾਈਲਸ ਨੂੰ ਸੀ ਡਰਾਈਵ (C Drive)  ਦੀ ਪ੍ਰੋਗਰਾਮ (program) ਫਾਈਲਸ ਵਿੱਚ ਰੱਖੇਗਾ ਅਤੇ ਉਸਦਾ ਆਈਕਨ (Icon) ਸਟਾਰਟ ਮਿਨੂੰ ਤੇ ਵਿਖਾਏਗਾ
+
|ਇਨਸਟਾਲਰ ਬਲੈਂਡਰ ਦੀ ਐਪਲੀਕੇਸ਼ਨ (application)  ਫਾਈਲਸ ਨੂੰ ਸੀ ਡਰਾਈਵ (C Drive)  ਦੀ ਪ੍ਰੋਗਰਾਮ (program) ਫਾਈਲਸ ਵਿੱਚ ਰੱਖੇਗਾ ਅਤੇ ਉਸਦਾ ਆਈਕਨ (Icon) ਸਟਾਰਟ ਮਿਨੂੰ ਤੇ ਵਿਖਾਏਗਾ
 
|-  
 
|-  
| 02 : 31
+
|02 : 31
| ਬਾਈ ਡੀਫਾਲਟ, ਡੈਸਕਟਾਪ (desktop) ਤੇ ਆਈਕਨ ਆਏਗਾ ਅਤੇ ਬਲੈਂਡ ਫਾਈਲ (Blend Files)  ਖੁੱਲ ਜਾਏਗੀ
+
|ਬਾਈ ਡੀਫਾਲਟ, ਡੈਸਕਟਾਪ (desktop) ਤੇ ਆਈਕਨ ਆਏਗਾ ਅਤੇ ਬਲੈਂਡ ਫਾਈਲ (Blend Files)  ਖੁੱਲ ਜਾਏਗੀ
 
|-  
 
|-  
| 02 : 40
+
|02 : 40
| ਜਦਕਿ ਜਿਪ ਆਰਚਿਵ ਫਾਈਲ ਦੀ ਐਪਲੀਕੇਸ਼ਨ ਫਾਈਲ ਅਤੇ ਐਕਸੀਕੁਟੇਬਲ (executable) ਫਾਈਲਸ ਇਕ ਫੋਲਡਰ ਵਿਚ ਹੋਣਗੀਆਂ
+
|ਜਦਕਿ ਜਿਪ ਆਰਚਿਵ ਫਾਈਲ ਦੀ ਐਪਲੀਕੇਸ਼ਨ ਫਾਈਲ ਅਤੇ ਐਕਸੀਕੁਟੇਬਲ (executable) ਫਾਈਲਸ ਇਕ ਫੋਲਡਰ ਵਿਚ ਹੋਣਗੀਆਂ
 
|-  
 
|-  
| 02 : 48
+
|02 : 48
| ਜੋ ਕਿ ਕੰਪਿਊਟਰ ਦੀ ਕਿਸੇ ਡਰਾਇਵ ਵਿਚ ਵੀ ਕਾਪੀ ਹੋ ਜਾਏਗੀ
+
|ਜੋ ਕਿ ਕੰਪਿਊਟਰ ਦੀ ਕਿਸੇ ਡਰਾਇਵ ਵਿਚ ਵੀ ਕਾਪੀ ਹੋ ਜਾਏਗੀ
 
|-  
 
|-  
| 02 : 53
+
|02 : 53
| ਹੁਣ ਜੇ ਮੈਂ ਆਪਣੀ ਮਸ਼ੀਨ ਤੇ ਆਰਚਿਵ ਦਾ ਇਸਤੇਮਾਲ ਕਰਨਾ ਚਾਹੁੰਦਾ ਹਾਂ ਤਾਂ ਸਾਨੂੰ ਜਰੂਰਤ ਹੈ 32 ਬਿਟ ਆਰਚਿਵ  ਦੀ
+
|ਹੁਣ ਜੇ ਮੈਂ ਆਪਣੀ ਮਸ਼ੀਨ ਤੇ ਆਰਚਿਵ ਦਾ ਇਸਤੇਮਾਲ ਕਰਨਾ ਚਾਹੁੰਦਾ ਹਾਂ ਤਾਂ ਸਾਨੂੰ ਜਰੂਰਤ ਹੈ 32 ਬਿਟ ਆਰਚਿਵ  ਦੀ
 
|-  
 
|-  
| 03 : 02
+
|03 : 02
| 32 ਬਿਟ ਆਰਚਿਵ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰੋ ਤੇ ਡਾਊਨਲੋਡ ਸ਼ੁਰੂ ਕਰੋ
+
|32 ਬਿਟ ਆਰਚਿਵ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰੋ ਤੇ ਡਾਊਨਲੋਡ ਸ਼ੁਰੂ ਕਰੋ
 
|-  
 
|-  
| 03 : 09
+
|03 : 09
| ਜਿਵੇਂ ਕਿ ਮੈਂ ਪਹਿਲਾਂ ਦੱਸਿਆ ਸੀ ਮੈਂ ਫਾਇਰਫੋਕਸ 3.09 ਇਸਤੇਮਾਲ ਕਰ ਰਿਹਾ ਹਾਂ
+
|ਜਿਵੇਂ ਕਿ ਮੈਂ ਪਹਿਲਾਂ ਦੱਸਿਆ ਸੀ ਮੈਂ ਫਾਇਰਫੋਕਸ 3.09 ਇਸਤੇਮਾਲ ਕਰ ਰਿਹਾ ਹਾਂ
 
|-  
 
|-  
| 03 : 16
+
|03 : 16
| ਇਸ ਵਿਚ ਡਾਊਨਲੋਡ ਦੇ ਤਰੀਕੇ(steps) ਹੋਰ ਇੰਟਰਨੈਟ ਬਰਾਉਜ਼ਰ ਦੇ ਵਾਂਗ ਹੀ ਹੈ
+
|ਇਸ ਵਿਚ ਡਾਊਨਲੋਡ ਦੇ ਤਰੀਕੇ(steps) ਹੋਰ ਇੰਟਰਨੈਟ ਬਰਾਉਜ਼ਰ ਦੇ ਵਾਂਗ ਹੀ ਹੈ
 
|-  
 
|-  
| 03 : 23
+
|03 : 23
| ਤੁਸੀ ਡਾਊਨਲੋਡ ਦੀ ਪ੍ਰਕਿਰਿਆ ਵੇਖ ਸਕਦੇ ਹੋ
+
|ਤੁਸੀ ਡਾਊਨਲੋਡ ਦੀ ਪ੍ਰਕਿਰਿਆ ਵੇਖ ਸਕਦੇ ਹੋ
 
|-  
 
|-  
| 03 : 26
+
|03 : 26
| ਹਰੀ (green)  ਵਰਟੀਕਲ ਸਟਰੀਪ (vertical Strip) ਵਾਲਾ ਹੋਰੀਜੋਂਟਲ (Horizontal) ਡਾਊਨਲੋਡ ਬਾਰ ਦੱਸੇਗਾ ਕਿ ਕਿੰਨੀ ਡਾਊਨਲੋਡ ਹੋ ਗਈ ਹੈ
+
|ਹਰੀ (green)  ਵਰਟੀਕਲ ਸਟਰੀਪ (vertical Strip) ਵਾਲਾ ਹੋਰੀਜੋਂਟਲ (Horizontal) ਡਾਊਨਲੋਡ ਬਾਰ ਦੱਸੇਗਾ ਕਿ ਕਿੰਨੀ ਡਾਊਨਲੋਡ ਹੋ ਗਈ ਹੈ
 
|-
 
|-
| 03 : 44
+
|03 : 44
| ਡਾਊਨਲੋਡ ਸਪੀਡ ਤੁਹਾਡੇ ਇੰਟਰਨੈਟ ਕੁਨੈਕਸ਼ਨ (Internet Connection) ਤੇ ਨਿਰਭਰ ਹੈ
+
|ਡਾਊਨਲੋਡ ਸਪੀਡ ਤੁਹਾਡੇ ਇੰਟਰਨੈਟ ਕੁਨੈਕਸ਼ਨ (Internet Connection) ਤੇ ਨਿਰਭਰ ਹੈ
 
|-  
 
|-  
| 03 : 48
+
|03 : 48
| ਕ੍ਰਿਪਾ ਕਰਕੇ ਉਦੋਂ ਤੱਕ ਇੰਤਜਾਰ ਕਰੋ ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ
+
|ਕ੍ਰਿਪਾ ਕਰਕੇ ਉਦੋਂ ਤੱਕ ਇੰਤਜਾਰ ਕਰੋ ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ
 
|-  
 
|-  
| 04 : 02
+
|04 : 02
| ਆਰਚਿਵ ਨੂੰ ਐਕਸਟਰੈਕਟ (Extract) ਕਰਨ ਲਈ ''ਡਾਊਨਲੋਡ" ਤੇ ਰਾਈਟ ਕਲਿਕ (Right Click) ਕਰੋ
+
|ਆਰਚਿਵ ਨੂੰ ਐਕਸਟਰੈਕਟ (Extract) ਕਰਨ ਲਈ ''ਡਾਊਨਲੋਡ" ਤੇ ਰਾਈਟ ਕਲਿਕ (Right Click) ਕਰੋ
 
|-  
 
|-  
 
|04 : 08
 
|04 : 08
| "Open Containing Folder" ਉੱਤੇ ਖੱਬਾ ਕਲਿਕ ਕਰੋ| "Zip" ਉੱਤੇ ਖੱਬਾ ਡਬਲ ਕਲਿਕ ਕਰੋ  
+
|"Open Containing Folder" ਉੱਤੇ ਖੱਬਾ ਕਲਿਕ ਕਰੋ| "Zip" ਉੱਤੇ ਖੱਬਾ ਡਬਲ ਕਲਿਕ ਕਰੋ  
 
|-   
 
|-   
 
|4:16
 
|4:16
 
|ਇਹ ਵਿਨਜਿਪ ਦੇ ਵਾਂਗ ਆਰਚਿਵਰ ਖੋਲੇਗਾ, ਜੋ ਕਿ ਬਾਈ ਡੀਫਾਲਟ ਕਿਸੇ ਵੀ ਵਿਨਡੋ ਮਸ਼ੀਨ ਤੇ ਇਨਸਟਾਲਡ ਹੋਵੇਗਾ
 
|ਇਹ ਵਿਨਜਿਪ ਦੇ ਵਾਂਗ ਆਰਚਿਵਰ ਖੋਲੇਗਾ, ਜੋ ਕਿ ਬਾਈ ਡੀਫਾਲਟ ਕਿਸੇ ਵੀ ਵਿਨਡੋ ਮਸ਼ੀਨ ਤੇ ਇਨਸਟਾਲਡ ਹੋਵੇਗਾ
 
|-  
 
|-  
| 04 : 24
+
|04 : 24
| ਐਕਸਟਰੈਕਟ ਤੇ ਖੱਬਾ ਕਲਿਕ ਕਰੋ ਅਤੇ ਲਿਸਟ ਵਿੱਚੋਂ ਡੈਸਟੀਨੇਸ਼ਨ ਫੋਲਡਰ ਚੁਣੋ
+
|ਐਕਸਟਰੈਕਟ ਤੇ ਖੱਬਾ ਕਲਿਕ ਕਰੋ ਅਤੇ ਲਿਸਟ ਵਿੱਚੋਂ ਡੈਸਟੀਨੇਸ਼ਨ ਫੋਲਡਰ ਚੁਣੋ
 
|-  
 
|-  
| 04 : 32
+
|04 : 32
| ਮੈਂ ਮਾਈ ਡਾਕੂਮੈਂਟ ( My Document)  ਵਿਚ ਐਕਸਟਰੈਕਟ ਕਰ ਰਿਹਾ ਹਾਂ| “ਐਕਸਟਰੈਕਟ” ਤੇ left ਕਲਿਕ  ਕਰੋ
+
|ਮੈਂ ਮਾਈ ਡਾਕੂਮੈਂਟ ( My Document)  ਵਿਚ ਐਕਸਟਰੈਕਟ ਕਰ ਰਿਹਾ ਹਾਂ| “ਐਕਸਟਰੈਕਟ” ਤੇ left ਕਲਿਕ  ਕਰੋ
 
|-
 
|-
| 04 : 40
+
|04 : 40
| ਹਰੀ ਸਟਰੀਪ ਵਾਲਾ ਪ੍ਰੋਗਰੈਸ ਬਾਰ ਦੱਸੇਗਾ ਕਿ ਕਿੰਨੀ ਐਕਸਟਰੈਕਸਨ ਹੋ ਚੁੱਕੀ ਹੈ
+
|ਹਰੀ ਸਟਰੀਪ ਵਾਲਾ ਪ੍ਰੋਗਰੈਸ ਬਾਰ ਦੱਸੇਗਾ ਕਿ ਕਿੰਨੀ ਐਕਸਟਰੈਕਸਨ ਹੋ ਚੁੱਕੀ ਹੈ
 
|-  
 
|-  
| 04 : 56
+
|04 : 56
| ਹੁਣ ਤਸੀਂ ਆਪਣੀ ਸਕਰੀਨ ਤੇ “ਐਕਸਟਰੈਕਟਡ ਫੋਲਡਰ” ਵੇਖ ਸਕਦੇ ਹੋ
+
|ਹੁਣ ਤਸੀਂ ਆਪਣੀ ਸਕਰੀਨ ਤੇ “ਐਕਸਟਰੈਕਟਡ ਫੋਲਡਰ” ਵੇਖ ਸਕਦੇ ਹੋ
 
|-  
 
|-  
| 05 : 00
+
|05 : 00
| ਦੋ ਬਾਰ ਖੱਬਾ ਕਲਿਕ ਕਰਕੇ ਫੋਲਡਰ ਖੋਲੋ| “ਬਲੈਂਡਰ ਐਕਸੀਕਿਉਟੇਬਲ” (executable) ਤੇ ਦੋ ਬਾਰ ਖੱਬਾ ਕਲਿਕ ਕਰੋ
+
|ਦੋ ਬਾਰ ਖੱਬਾ ਕਲਿਕ ਕਰਕੇ ਫੋਲਡਰ ਖੋਲੋ| “ਬਲੈਂਡਰ ਐਕਸੀਕਿਉਟੇਬਲ” (executable) ਤੇ ਦੋ ਬਾਰ ਖੱਬਾ ਕਲਿਕ ਕਰੋ
 
|-  
 
|-  
| 05 : 08
+
|05 : 08
| ਵਿਨਡੋ ਉੱਤੇ ''ਸਿਕਿਊਰਿਟੀ ਵਾਰਨਿੰਗ" ਆਏਗੀ ''ਪਬਲਿਸ਼ਰ ਕੁਡ ਨਾਟ ਬੀ ਵੈਰੀਫਾਈਡ"''' the publisher could not be verified.'''
+
|ਵਿਨਡੋ ਉੱਤੇ ''ਸਿਕਿਊਰਿਟੀ ਵਾਰਨਿੰਗ" ਆਏਗੀ ''ਪਬਲਿਸ਼ਰ ਕੁਡ ਨਾਟ ਬੀ ਵੈਰੀਫਾਈਡ"''' the publisher could not be verified.'''
 
|-
 
|-
| 05 : 14
+
|05 : 14
| ਇਸ ਵਿਚ ਡਰਨ ਵਾਲੀ ਕੋਈ ਗੱਲ ਨਹੀਂ, ਬਸ ਰਨ ਤੇ ਕਲਿਕ  ਕਰੋ| ਤੁਸੀਂ ਠੀਕ ਜਾ ਰਹੇ ਹੋ
+
|ਇਸ ਵਿਚ ਡਰਨ ਵਾਲੀ ਕੋਈ ਗੱਲ ਨਹੀਂ, ਬਸ ਰਨ ਤੇ ਕਲਿਕ  ਕਰੋ| ਤੁਸੀਂ ਠੀਕ ਜਾ ਰਹੇ ਹੋ
 
|-  
 
|-  
 
|05 : 27
 
|05 : 27
| ਜੇ ਹੁਣ ਤੁਸੀਂ ਇਨਸਟਾਲਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੋ ਤਾਂ ਵਾਪਸ ਬਲੈਂਡਰ ਦੀ ਵੈਬ-ਸਾਈਟ ਤੇ ਜਾਉ
+
|ਜੇ ਹੁਣ ਤੁਸੀਂ ਇਨਸਟਾਲਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੋ ਤਾਂ ਵਾਪਸ ਬਲੈਂਡਰ ਦੀ ਵੈਬ-ਸਾਈਟ ਤੇ ਜਾਉ
 
|-
 
|-
| 05 : 35
+
|05 : 35
| ਪੇਜ ਦੇ ਉੱਤੇ ਡਾਊਨਲੋਡ ਤੇ ਕਲਿਕ ਕਰੋ| ਇਹ ਤੁਹਾਨੂੰ ਵਾਪਸ ਡਾਊਨਲੋਡ ਪੇਜ ਲੈ ਜਾਏਗਾ
+
|ਪੇਜ ਦੇ ਉੱਤੇ ਡਾਊਨਲੋਡ ਤੇ ਕਲਿਕ ਕਰੋ| ਇਹ ਤੁਹਾਨੂੰ ਵਾਪਸ ਡਾਊਨਲੋਡ ਪੇਜ ਲੈ ਜਾਏਗਾ
 
|-  
 
|-  
| 05 : 44
+
|05 : 44
| ਮੇਰੀ ਮਸ਼ੀਨ ਲਈ ਮੈਨੂੰ 32 ਬਿਟ ਇਨਸਟਾਲਰ ਦੀ ਜ਼ਰੂਰਤ ਹੈ
+
|ਮੇਰੀ ਮਸ਼ੀਨ ਲਈ ਮੈਨੂੰ 32 ਬਿਟ ਇਨਸਟਾਲਰ ਦੀ ਜ਼ਰੂਰਤ ਹੈ
 
|-  
 
|-  
| 05 : 48
+
|05 : 48
| ਤਾਂ ਮੈਂ 32 ਬਿਟ ਇਨਸਟਾਲਰ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰਾਂਗਾ ਤੇ ਡਾਊਨਲੋਡ ਸ਼ੁਰੂ ਹੋ ਜਾਏਗੀ
+
|ਤਾਂ ਮੈਂ 32 ਬਿਟ ਇਨਸਟਾਲਰ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰਾਂਗਾ ਤੇ ਡਾਊਨਲੋਡ ਸ਼ੁਰੂ ਹੋ ਜਾਏਗੀ
 
|-   
 
|-   
| 06 : 03
+
|06 : 03
| ਆਸਾਨੀ ਲਈ ਮੈਂ ਪਹਿਲਾਂ ਹੀ ਬਲੈਂਡਰ ਵੈਬ ਸਾਈਟ ਤੋਂ  ਇਨਸਟਾਲਰ ਮਸ਼ੀਨ ਵਿਚ ਡਾਊਨਲੋਡ ਕਰ ਲਿਆ ਹੈ
+
|ਆਸਾਨੀ ਲਈ ਮੈਂ ਪਹਿਲਾਂ ਹੀ ਬਲੈਂਡਰ ਵੈਬ ਸਾਈਟ ਤੋਂ  ਇਨਸਟਾਲਰ ਮਸ਼ੀਨ ਵਿਚ ਡਾਊਨਲੋਡ ਕਰ ਲਿਆ ਹੈ
 
|-
 
|-
| 06 : 11
+
|06 : 11
| ਮੈ ਤੁਹਾਨੂੰ ਹੁਣ ਇਨਸਟਾਲੇਸ਼ਨ ਸਟੈਪਸ (steps)ਤੇ ਲੈ ਚਲਦਾ ਹਾਂ, ਇਨਸਟਾਲਰ ਤੇ ਦੋ ਬਾਰ ਕਲਿਕ ਕਰੋ
+
|ਮੈ ਤੁਹਾਨੂੰ ਹੁਣ ਇਨਸਟਾਲੇਸ਼ਨ ਸਟੈਪਸ (steps)ਤੇ ਲੈ ਚਲਦਾ ਹਾਂ, ਇਨਸਟਾਲਰ ਤੇ ਦੋ ਬਾਰ ਕਲਿਕ ਕਰੋ
 
|-  
 
|-  
| 06 : 22
+
|06 : 22
| ਵਿਨਡੋ ਉੱਤੇ  ''ਸਿਕਿਉਰਿਟੀ ਵਾਰਨਿੰਗ" ਆਏਗੀ| ''ਪਬਲਿਸ਼ਰ ਕੁੱਡ ਨਾਟ ਬੀ ਵੈਰੀਫਾਈਡ"
+
|ਵਿਨਡੋ ਉੱਤੇ  ''ਸਿਕਿਉਰਿਟੀ ਵਾਰਨਿੰਗ" ਆਏਗੀ| ''ਪਬਲਿਸ਼ਰ ਕੁੱਡ ਨਾਟ ਬੀ ਵੈਰੀਫਾਈਡ"
 
|-  
 
|-  
| 06 : 29
+
|06 : 29
| ਇਸ ਵਿਚ ਕੋਈ ਡਰਨ ਵਾਲੀ ਗੱਲ ਨਹੀਂ ਹੈ| ਬੱਸ ਰਨ ਤੇ ਕਲਿਕ ਕਰੋ
+
|ਇਸ ਵਿਚ ਕੋਈ ਡਰਨ ਵਾਲੀ ਗੱਲ ਨਹੀਂ ਹੈ| ਬੱਸ ਰਨ ਤੇ ਕਲਿਕ ਕਰੋ
 
|-  
 
|-  
| 06 : 35
+
|06 : 35
| ਬਲੈਂਡਰ ਸੈਟਪ ਵਿਜਾਰਡ ਇਸ ਵਾਂਗ ਹੀ ਲੱਗਦਾ ਹੈ
+
|ਬਲੈਂਡਰ ਸੈਟਪ ਵਿਜਾਰਡ ਇਸ ਵਾਂਗ ਹੀ ਲੱਗਦਾ ਹੈ
 
|-  
 
|-  
| 06 : 39
+
|06 : 39
| ਨੈਕਸਟ (Next)  ਤੇ ਕਲਿਕ ਕਰੋ ਜੋ ਤੁਹਾਨੂੰ ਇਨਸਟਾਲੇਸ਼ਨ ਦੀ ਅਗਲੀ ਪ੍ਰੀਕਿਰਿਆ ਤੇ ਲੈ ਜਾਏਗਾ
+
|ਨੈਕਸਟ (Next)  ਤੇ ਕਲਿਕ ਕਰੋ ਜੋ ਤੁਹਾਨੂੰ ਇਨਸਟਾਲੇਸ਼ਨ ਦੀ ਅਗਲੀ ਪ੍ਰੀਕਿਰਿਆ ਤੇ ਲੈ ਜਾਏਗਾ
 
|-  
 
|-  
| 06 : 48
+
|06 : 48
| ਜਿਆਦਾਤਰ ਸੋਫਟਵੇਅਰ (software)  ਨਾਲ ਇਨਸਟਾਲਰ ਲਾਇਸੈਂਸ ਐਗਰੀਮੈਂਟ (License Agreement)  ਵਿਖਾਉਂਦਾ ਹੈ
+
|ਜਿਆਦਾਤਰ ਸੋਫਟਵੇਅਰ (software)  ਨਾਲ ਇਨਸਟਾਲਰ ਲਾਇਸੈਂਸ ਐਗਰੀਮੈਂਟ (License Agreement)  ਵਿਖਾਉਂਦਾ ਹੈ
 
|-  
 
|-  
| 06 : 53
+
|06 : 53
| ਪੇਜ ਥੱਲੇ ਕਰਕੇ ਬਾਕਿ ਦੇ ਐਗਰੀਮੈਂਟ ਤੇ ਨਜ਼ਰ ਪਾਉ
+
|ਪੇਜ ਥੱਲੇ ਕਰਕੇ ਬਾਕਿ ਦੇ ਐਗਰੀਮੈਂਟ ਤੇ ਨਜ਼ਰ ਪਾਉ
 
|-  
 
|-  
| 07 : 07
+
|07 : 07
| ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਇਸ ਨੂੰ ਚੰਗੀ ਤਰ੍ਹਾਂ ਵੇਖ ਲਵੋ
+
|ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਇਸ ਨੂੰ ਚੰਗੀ ਤਰ੍ਹਾਂ ਵੇਖ ਲਵੋ
 
|-  
 
|-  
| 07 : 11
+
|07 : 11
| ਬਲੈਂਡਰ ਖੁੱਲਾ ਅਤੇ ਮੁਫਤ ਸ੍ਰੋਤ ਨਹੀਂ ਹੈ
+
|ਬਲੈਂਡਰ ਖੁੱਲਾ ਅਤੇ ਮੁਫਤ ਸ੍ਰੋਤ ਨਹੀਂ ਹੈ
 
|-  
 
|-  
| 07 : 14
+
|07 : 14
| ਤੁਹਾਨੂੰ ਬਲੈਂਡਰ ਨੂੰ ਇਨਸਟਾਲ ਕਰਨ ਲਈ ਲਾਇਸੈਂਸ ਐਗਰੀਮੈਂਟ ਨੂੰ ਸਵੀਕਾਰ ਕਰਨਾ ਪਵੇਗਾ
+
|ਤੁਹਾਨੂੰ ਬਲੈਂਡਰ ਨੂੰ ਇਨਸਟਾਲ ਕਰਨ ਲਈ ਲਾਇਸੈਂਸ ਐਗਰੀਮੈਂਟ ਨੂੰ ਸਵੀਕਾਰ ਕਰਨਾ ਪਵੇਗਾ
 
|-   
 
|-   
| 07 : 21
+
|07 : 21
| ਹੁਣ ਆਈ ਐਗਰੀ (I agree)  ਬਟਨ ਨੂੰ ਵਰਤ ਕੇ ਅੱਗੇ ਚਲੋ
+
|ਹੁਣ ਆਈ ਐਗਰੀ (I agree)  ਬਟਨ ਨੂੰ ਵਰਤ ਕੇ ਅੱਗੇ ਚਲੋ
 
|-  
 
|-  
| 07 : 27
+
|07 : 27
| ਅਗਲਾ ਕਦਮ ਆਗਿਆ ਦਿੰਦਾ ਹੈ ਕਿ ਤੁਸੀ ਕੰਪੋਨੈਨਟ (component) ਦਾ ਚੁਣਾਵ ਕਰਕੇ ਇਨਸਟਾਲ ਕਰੋ
+
|ਅਗਲਾ ਕਦਮ ਆਗਿਆ ਦਿੰਦਾ ਹੈ ਕਿ ਤੁਸੀ ਕੰਪੋਨੈਨਟ (component) ਦਾ ਚੁਣਾਵ ਕਰਕੇ ਇਨਸਟਾਲ ਕਰੋ
 
|-  
 
|-  
| 07 : 32
+
|07 : 32
| ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਬਾਈ ਡੀਫਾਲਟ ਜੋ ਵੀ ਕੰਪੋਨੈਨਟ ਚੁਣੇ ਜਾਣ ਉਹਨਾਂ ਨੂੰ ਇਨਸਟਾਲ ਕਰੋ ਅਤੇ ਨੈਕਸਟ  ਬਟਨ ਨੂੰ ਵਰਤ ਕੇ ਅੱਗੇ ਚੱਲੋ
+
|ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਬਾਈ ਡੀਫਾਲਟ ਜੋ ਵੀ ਕੰਪੋਨੈਨਟ ਚੁਣੇ ਜਾਣ ਉਹਨਾਂ ਨੂੰ ਇਨਸਟਾਲ ਕਰੋ ਅਤੇ ਨੈਕਸਟ  ਬਟਨ ਨੂੰ ਵਰਤ ਕੇ ਅੱਗੇ ਚੱਲੋ
 
|-  
 
|-  
| 07 : 41
+
|07 : 41
| ਇਥੇ ਤੁਹਾਡੇ ਕੋਲ ਵਿਕਲਪ ਹੈ ਬਲੈਂਡਰ ਦੀ ਇਨਸਟਾਲ ਸਥਿਤੀ ਦਾ ਚੁਣਾਵ ਕਰਨਾ ਦਾ
+
|ਇਥੇ ਤੁਹਾਡੇ ਕੋਲ ਵਿਕਲਪ ਹੈ ਬਲੈਂਡਰ ਦੀ ਇਨਸਟਾਲ ਸਥਿਤੀ ਦਾ ਚੁਣਾਵ ਕਰਨਾ ਦਾ
 
|-   
 
|-   
| 07 : 48
+
|07 : 48
| ਬਾਈ ਡੀਫਾਲਟ ਪ੍ਰੋਗਰੈਸ ਫਾਈਲਸ ਫੋਲਡਰ ਦਾ ਚੁਣਾਵ ਹੋਵੇਗਾ
+
|ਬਾਈ ਡੀਫਾਲਟ ਪ੍ਰੋਗਰੈਸ ਫਾਈਲਸ ਫੋਲਡਰ ਦਾ ਚੁਣਾਵ ਹੋਵੇਗਾ
 
|-  
 
|-  
| 07 : 51
+
|07 : 51
| ਜੋ ਇਕ ਵਧੀਆ ਥਾਂ ਹੈ ਬਲੈਂਡਰ ਨੂੰ ਇਨਸਟਾਲ ਕਰਨ ਦੀ ਤਾਂ ਅੱਗੇ ਵੱਧੋ ਅਤੇ ਇਨਸਟਾਲ ਬਟਨ ਤੇ ਕਲਿਕ ਕਰੋ
+
|ਜੋ ਇਕ ਵਧੀਆ ਥਾਂ ਹੈ ਬਲੈਂਡਰ ਨੂੰ ਇਨਸਟਾਲ ਕਰਨ ਦੀ ਤਾਂ ਅੱਗੇ ਵੱਧੋ ਅਤੇ ਇਨਸਟਾਲ ਬਟਨ ਤੇ ਕਲਿਕ ਕਰੋ
 
|-  
 
|-  
| 08 : 04
+
|08 : 04
| ਹਰੀ ਸਟਰਿਪਸ ਵਾਲੀ ਪ੍ਰੋਗਰੈਸ ਬਾਰ ਦੱਸੇਗੀ ਕਿ ਕਿੰਨੀ ਇਨਸਟਾਲੇਸ਼ਨ ਹੋ ਚੁੱਕੀ ਹੈ
+
|ਹਰੀ ਸਟਰਿਪਸ ਵਾਲੀ ਪ੍ਰੋਗਰੈਸ ਬਾਰ ਦੱਸੇਗੀ ਕਿ ਕਿੰਨੀ ਇਨਸਟਾਲੇਸ਼ਨ ਹੋ ਚੁੱਕੀ ਹੈ
 
|-  
 
|-  
| 08 : 10
+
|08 : 10
| ਆਮ ਤੌਰ ਤੇ ਇਹ ਇਕ ਮਿੰਟ ਤੋ ਵੀ ਘੱਟ ਸਮਾਂ ਲੈਂਦੀ ਹੈ
+
|ਆਮ ਤੌਰ ਤੇ ਇਹ ਇਕ ਮਿੰਟ ਤੋ ਵੀ ਘੱਟ ਸਮਾਂ ਲੈਂਦੀ ਹੈ
 
|-  
 
|-  
| 08 : 33
+
|08 : 33
| ਇਹ ਬਲੈਂਡਰ ਸੈਟਪ ਨੂੰ ਕੰਪਲੀਟ (complete) ਕਰ ਦੇਗਾ
+
|ਇਹ ਬਲੈਂਡਰ ਸੈਟਪ ਨੂੰ ਕੰਪਲੀਟ (complete) ਕਰ ਦੇਗਾ
 
|-  
 
|-  
| 08 : 36
+
|08 : 36
| ਬਲੈਂਡਰ ਤੁਹਾਡੀ ਮਸ਼ੀਨ ਵਿਚ ਇਨਸਟਾਲ ਹੋ ਗਿਆ ਹੈ
+
|ਬਲੈਂਡਰ ਤੁਹਾਡੀ ਮਸ਼ੀਨ ਵਿਚ ਇਨਸਟਾਲ ਹੋ ਗਿਆ ਹੈ
 
|-  
 
|-  
| 08 : 39
+
|08 : 39
| ਬਲੈਂਡਰ ਨੂੰ ਰਨ ਹੋਣ ਦਿਉ
+
|ਬਲੈਂਡਰ ਨੂੰ ਰਨ ਹੋਣ ਦਿਉ
 
|-  
 
|-  
| 08 : 42  
+
|08 : 42  
 
|ਫਿਨਿਸ਼ ਬਟਨ ਤੇ ਕਲਿਕ ਕਰੋ
 
|ਫਿਨਿਸ਼ ਬਟਨ ਤੇ ਕਲਿਕ ਕਰੋ
 
|-  
 
|-  
| 08 : 45
+
|08 : 45
| ਬਲੈਂਡਰ ਆਪਣੇ ਆਪ ਹੀ ਰਨ ਹੋਣਾ ਸ਼ੁਰੂ ਹੋ ਜਾਏਗਾ
+
|ਬਲੈਂਡਰ ਆਪਣੇ ਆਪ ਹੀ ਰਨ ਹੋਣਾ ਸ਼ੁਰੂ ਹੋ ਜਾਏਗਾ
 
|-  
 
|-  
| 08 : 52
+
|08 : 52
| ਬਸ਼ਰਤੇ ਕਿ ਬਲੈਂਡਰ ਬਾਈਨੇਰੀ (Binary) ਅਸਲ ਐਕਸਟਰੇਕਟਡ ਡਾਇਰੈਕਟਰੀ ਵਿੱਚ ਹੋਵੇ
+
|ਬਸ਼ਰਤੇ ਕਿ ਬਲੈਂਡਰ ਬਾਈਨੇਰੀ (Binary) ਅਸਲ ਐਕਸਟਰੇਕਟਡ ਡਾਇਰੈਕਟਰੀ ਵਿੱਚ ਹੋਵੇ
 
|-  
 
|-  
| 08 : 57
+
|08 : 57
| ਬਿਨਾਂ ਕਿਸੇ ਹੋਰ ਡੀਪੈਨ ਡੈਨਸੀਜ਼ ਤੋਂ ਬਲੈਂਡਰ ਬਾਕਸ ਵਿਚੋਂ ਸਿੱਧਾ ਹੀ ਰਨ ਕਰੇਗਾ| ਸਿਸਟਮ ਲਾਇਬ੍ਰੇਰੀ (Library) ਜਾਂ ਸਿਸਟਮ ਪਰੈਫਰੇਨਸ ਨਹੀ ਬਦਲਣਗੇ
+
|ਬਿਨਾਂ ਕਿਸੇ ਹੋਰ ਡੀਪੈਨ ਡੈਨਸੀਜ਼ ਤੋਂ ਬਲੈਂਡਰ ਬਾਕਸ ਵਿਚੋਂ ਸਿੱਧਾ ਹੀ ਰਨ ਕਰੇਗਾ| ਸਿਸਟਮ ਲਾਇਬ੍ਰੇਰੀ (Library) ਜਾਂ ਸਿਸਟਮ ਪਰੈਫਰੇਨਸ ਨਹੀ ਬਦਲਣਗੇ
 
|-  
 
|-  
| 09 : 10
+
|09 : 10
| ਇਸ ਟਿਊਟੋਰੀਅਲ ਵਿੱਚ ਅਸੀਂ ਸਿਖਿਆ ਬਲੈਂਡਰ ਨੂੰ ਉਪਰੇਟਿੰਗ ਸਿਸਟਮ ਤੇ ਇਨਸਟਾਲ ਕਰਨਾ  
+
|ਇਸ ਟਿਊਟੋਰੀਅਲ ਵਿੱਚ ਅਸੀਂ ਸਿਖਿਆ ਬਲੈਂਡਰ ਨੂੰ ਉਪਰੇਟਿੰਗ ਸਿਸਟਮ ਤੇ ਇਨਸਟਾਲ ਕਰਨਾ  
 
|-  
 
|-  
| 09 : 19
+
|09 : 19
| ਹੁਣ ਬਲੈਂਡਰ ਨੂੰ ਬਲੈਂਡਰ ਦੀ ਵੈਬ ਸਾਈਟ ਤੋਂ ਡਾਊਨਲੋਡ ਕਰੋ ਅਤੇ ਆਪਣੇ ਸਿਸਟਮ ਵਿੱਚ ਰਨ ਅਤੇ ਇਨਸਟਾਲ ਕਰੋ
+
|ਹੁਣ ਬਲੈਂਡਰ ਨੂੰ ਬਲੈਂਡਰ ਦੀ ਵੈਬ ਸਾਈਟ ਤੋਂ ਡਾਊਨਲੋਡ ਕਰੋ ਅਤੇ ਆਪਣੇ ਸਿਸਟਮ ਵਿੱਚ ਰਨ ਅਤੇ ਇਨਸਟਾਲ ਕਰੋ
 
|-  
 
|-  
| 09 : 28
+
|09 : 28
| ਇਹ ਟਿਊਟੋਰੀਅਲ ਪ੍ਰੋਜੈਕਟ ਆਸਕਰ ਨੇ ਬਣਾਇਆ ਹੈ ਤੇ ਨੈਸ਼ਨਲ ਮਿਸ਼ਨ ਆਨ ਐਜੂਕੇਸ਼ਨ (National Mission on education) ਆਈ.ਸੀ.ਟੀ. (ICT)  ਨੇ ਸਹਿਯੋਗ ਦਿੱਤਾ ਹੈ
+
|ਇਹ ਟਿਊਟੋਰੀਅਲ ਪ੍ਰੋਜੈਕਟ ਆਸਕਰ ਨੇ ਬਣਾਇਆ ਹੈ ਤੇ ਨੈਸ਼ਨਲ ਮਿਸ਼ਨ ਆਨ ਐਜੂਕੇਸ਼ਨ (National Mission on education) ਆਈ.ਸੀ.ਟੀ. (ICT)  ਨੇ ਸਹਿਯੋਗ ਦਿੱਤਾ ਹੈ
 
|-  
 
|-  
| 09 : 37
+
|09 : 37
| ਵਧੇਰੇ ਜਾਣਕਾਰੀ oscar.iitb.ac.in ਤੇ ਵੀ ਉਪਲਬਧ ਹੈ  
+
|ਵਧੇਰੇ ਜਾਣਕਾਰੀ oscar.iitb.ac.in ਤੇ ਵੀ ਉਪਲਬਧ ਹੈ  
 
|-  
 
|-  
| 09 : 45  
+
|09 : 45  
 
|ਅਤੇ "spoken-tutorial.org/NMEICT.intro" ਤੇ ਵੀ
 
|ਅਤੇ "spoken-tutorial.org/NMEICT.intro" ਤੇ ਵੀ
 
|-  
 
|-  
| 09 : 55
+
|09 : 55
| ਸਪੋਕਨ ਟਿਊਟੋਰੀਅਲ ਟੀਮ ਵਰਕਸ਼ਾਪਾਂ ਵੀ  ਕੰਡਕਟ ਕਰਦੀ ਹੈ
+
|ਸਪੋਕਨ ਟਿਊਟੋਰੀਅਲ ਟੀਮ ਵਰਕਸ਼ਾਪਾਂ ਵੀ  ਕੰਡਕਟ ਕਰਦੀ ਹੈ
 
|-  
 
|-  
| 10 : 01
+
|10 : 01
| ਤੇ ਆਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ (certificate) ਵੀ ਦਿਤੇ ਜਾਂਦੇ ਹਨ
+
|ਤੇ ਆਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ (certificate) ਵੀ ਦਿਤੇ ਜਾਂਦੇ ਹਨ
 
|-  
 
|-  
| 10 : 06
+
|10 : 06
| ਵਧੇਰੇ ਜਾਣਕਾਰੀ ਲਈ contact@spoken-tutorial.org  ਤੇ ਸੰਪਰਕ ਕਰੋ
+
|ਵਧੇਰੇ ਜਾਣਕਾਰੀ ਲਈ contact@spoken-tutorial.org  ਤੇ ਸੰਪਰਕ ਕਰੋ
 
|-   
 
|-   
| 10 : 13
+
|10 : 13
| ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ
+
|ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ
 
|-  
 
|-  
|10:16
+
|10: 16
| ਹਰਮੀਤ ਸੰਧੂ ਨੂੰ ਇਜਾਜਤ ਦਿਉ
+
|ਹਰਮੀਤ ਸੰਧੂ ਨੂੰ ਇਜਾਜਤ ਦਿਉ
 
|}
 
|}

Revision as of 19:42, 11 October 2014

Time Narration
00 : 04 ਬਲੈਂਡਰ ਟਿਊਟੋਰੀਅਲ ਦੀ ਇਸ ਲੜੀ ਵਿਚ ਤੁਹਾਡਾ ਸਵਾਗਤ ਹੈ
00 : 08 ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ
00 : 21 ਇਸ ਟਿਊਟੋਰੀਅਲ ਲਈ ਮੈਂ ਵਿਨਡੋ ਐਕਸ.ਪੀ. (XP) ਉਪਰੇਟਿੰਗ ਸਿਸਟਮ ਦਾ ਇਸਤੇਮਾਲ ਕਰ ਰਿਹਾ ਹਾਂ
00 : 28 ਹਰਮੀਤ ਸੰਧੂ ਦੁਆਰਾ ਅਨੁਵਾਦਿਤ ਇਸ ਸਕ੍ਰਿਪਟ ਨੂੰ ਆਵਾਜ ਹਰਮੀਤ ਸੰਧੂ ਨੇ ਦਿਤੀ ਹੈ
00 : 37 ਮੈਂ ਫਾਈਰਫੋਕਸ 3.09 ਦਾ ਇਸਤੇਮਾਲ ਕਰ ਰਿਹਾ ਹਾਂ, ਐਡਰੈਸ ਬਾਰ (Address Bar) ਵਿਚ ਟਾਈਪ (type) ਕਰੋ "www.blender.org" ਤੇ ਐਂਟਰ (enter) ਬਟਨ ਦਬਾਉ
00 : 54 ਇਹ ਤੁਹਾਨੂੰ ਬਲੈਂਡਰ ਦੀ ਅਧਿਕਰਿਤ (official) ਵੈਬ-ਸਾਈਟ (website) ਤੇ ਲੈ ਜਾਏਗਾ
01 : 01 ਬਲੈਂਡਰ ਮੁਫਤ ਅਤੇ open ਸੋਫਟਵੇਅਰ ਹੈ
01 : 05 ਬਲੈਂਡਰ ਦੀ ਵੈਬ ਸਾਈਟ ਤੇ ਸੋਰਸ ਜਾਂ ਇਨਸਟਾਲਰ ਕੋਡ ਡਾਊਨਲੋਡ ਲਈ ਉਪਲਬਧ ਹੈ
01 : 10 ਪੇਜ ਦੇ ਹੈਡਰ (header) ਦੇ ਹੇਠਾ ਸੱਜੇ ਪਾਸੇ ਬਲੈਂਡਰ ਦਾ ਡਾਊਨਲੋਡ ਲਿੰਕ ਹੈ
01 : 15 ਇਸ ਲਿੰਕ ਤੇ ਕਲਿਕ ਕਰਕੇ ਅਸੀਂ ਇਸਨੂੰ ਡਾਊਨਲੋਡ ਪੇਜ ਤੇ ਲੈ ਆਵਾਂਗੇ
01 : 22 ਤੁਸੀ ਵੇਖੋਗੇ ਕਿ ਇਹ ਬਲੈਂਡਰ ਦਾ ਨਵਾਂ ਸਥਾਈ ਵਰਜਨ (version) ਹੈ
01 : 28 ਤੁਹਾਡੇ ਕੋਲ ਦੋ ਵਿਕਲਪ ਹਨ 32 ਬਿਟ (bit) ਜਾਂ 64 ਬਿਟ ਇਨਸਟਾਲਰ
01 : 39 ਤਸੀਂ ਇਹਨਾਂ ਵਿੱਚੋਂ ਕਿਸੇ ਇਕ ਨੂੰ ਡਾਊਨਲੋਡ ਕਰ ਸਕਦੇ ਹੋ, ਜੋ ਤੁਹਾਡੀ ਮਸ਼ੀਨ ਤੇ ਲਾਗੂ ਹੋਵੇ
01 : 44 32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ
01 : 56 ਇਹ ਵੈਬ-ਸਾਈਟ ਬਲੈਂਡਰ ਪ੍ਰੋਗਰਾਮ ਫਾਈਲਸ (Blender Program Files) ਲਈ ਜਿਪਡ (zipped) ਆਰਚਿਵ ਵੀ ਦਿੰਦੀ ਹੈ
02 : 01 ਇਸ ਆਰਚਿਵ (archive) ਵਿਚ ਬਲੈਂਡਰ ਤੇ ਰਨ ਕਰਨ ਵਾਲਿਆਂ ਸਾਰੀ ਫਾਈਲਾਂ ਮੌਜ਼ੂਦ ਹਨ
02 : 06 ਤੁਹਾਨੂੰ ਜ਼ਰੂਰਤ ਹੈ ਇਸਨੂੰ ਅਨਜਿਪ (unzip) ਕਰਕੇ ਫਾਈਲਸ ਨੂੰ ਐਕਸਟਰੈਕਟ (extract) ਕਰਨ ਦੀ ਤੇ ਆਪਣੇ ਮਨਚਾਹੇ ਫੋਲਡਰ ਦਾ ਇਸਤੇਮਾਲ ਕਰਕੇ ਇਸ ਨੂੰ ਰਨ ਕਰਨ ਦੀ
02 : 15 ਮੈਂ ਤੁਹਾਨੂੰ ਵਿਖਾਉਂਦਾ
02 : 17 ਆਰਚਿਵ ਤੇ ਇਨਸਟਾਲਰ ਵਿੱਚ ਮੁੱਖ ਅੰਤਰ ਇਹ ਹੈ
02 : 22 ਇਨਸਟਾਲਰ ਬਲੈਂਡਰ ਦੀ ਐਪਲੀਕੇਸ਼ਨ (application) ਫਾਈਲਸ ਨੂੰ ਸੀ ਡਰਾਈਵ (C Drive) ਦੀ ਪ੍ਰੋਗਰਾਮ (program) ਫਾਈਲਸ ਵਿੱਚ ਰੱਖੇਗਾ ਅਤੇ ਉਸਦਾ ਆਈਕਨ (Icon) ਸਟਾਰਟ ਮਿਨੂੰ ਤੇ ਵਿਖਾਏਗਾ
02 : 31 ਬਾਈ ਡੀਫਾਲਟ, ਡੈਸਕਟਾਪ (desktop) ਤੇ ਆਈਕਨ ਆਏਗਾ ਅਤੇ ਬਲੈਂਡ ਫਾਈਲ (Blend Files) ਖੁੱਲ ਜਾਏਗੀ
02 : 40 ਜਦਕਿ ਜਿਪ ਆਰਚਿਵ ਫਾਈਲ ਦੀ ਐਪਲੀਕੇਸ਼ਨ ਫਾਈਲ ਅਤੇ ਐਕਸੀਕੁਟੇਬਲ (executable) ਫਾਈਲਸ ਇਕ ਫੋਲਡਰ ਵਿਚ ਹੋਣਗੀਆਂ
02 : 48 ਜੋ ਕਿ ਕੰਪਿਊਟਰ ਦੀ ਕਿਸੇ ਡਰਾਇਵ ਵਿਚ ਵੀ ਕਾਪੀ ਹੋ ਜਾਏਗੀ
02 : 53 ਹੁਣ ਜੇ ਮੈਂ ਆਪਣੀ ਮਸ਼ੀਨ ਤੇ ਆਰਚਿਵ ਦਾ ਇਸਤੇਮਾਲ ਕਰਨਾ ਚਾਹੁੰਦਾ ਹਾਂ ਤਾਂ ਸਾਨੂੰ ਜਰੂਰਤ ਹੈ 32 ਬਿਟ ਆਰਚਿਵ ਦੀ
03 : 02 32 ਬਿਟ ਆਰਚਿਵ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰੋ ਤੇ ਡਾਊਨਲੋਡ ਸ਼ੁਰੂ ਕਰੋ
03 : 09 ਜਿਵੇਂ ਕਿ ਮੈਂ ਪਹਿਲਾਂ ਦੱਸਿਆ ਸੀ ਮੈਂ ਫਾਇਰਫੋਕਸ 3.09 ਇਸਤੇਮਾਲ ਕਰ ਰਿਹਾ ਹਾਂ
03 : 16 ਇਸ ਵਿਚ ਡਾਊਨਲੋਡ ਦੇ ਤਰੀਕੇ(steps) ਹੋਰ ਇੰਟਰਨੈਟ ਬਰਾਉਜ਼ਰ ਦੇ ਵਾਂਗ ਹੀ ਹੈ
03 : 23 ਤੁਸੀ ਡਾਊਨਲੋਡ ਦੀ ਪ੍ਰਕਿਰਿਆ ਵੇਖ ਸਕਦੇ ਹੋ
03 : 26 ਹਰੀ (green) ਵਰਟੀਕਲ ਸਟਰੀਪ (vertical Strip) ਵਾਲਾ ਹੋਰੀਜੋਂਟਲ (Horizontal) ਡਾਊਨਲੋਡ ਬਾਰ ਦੱਸੇਗਾ ਕਿ ਕਿੰਨੀ ਡਾਊਨਲੋਡ ਹੋ ਗਈ ਹੈ
03 : 44 ਡਾਊਨਲੋਡ ਸਪੀਡ ਤੁਹਾਡੇ ਇੰਟਰਨੈਟ ਕੁਨੈਕਸ਼ਨ (Internet Connection) ਤੇ ਨਿਰਭਰ ਹੈ
03 : 48 ਕ੍ਰਿਪਾ ਕਰਕੇ ਉਦੋਂ ਤੱਕ ਇੰਤਜਾਰ ਕਰੋ ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ
04 : 02 ਆਰਚਿਵ ਨੂੰ ਐਕਸਟਰੈਕਟ (Extract) ਕਰਨ ਲਈ ਡਾਊਨਲੋਡ" ਤੇ ਰਾਈਟ ਕਲਿਕ (Right Click) ਕਰੋ
04 : 08 "Zip" ਉੱਤੇ ਖੱਬਾ ਡਬਲ ਕਲਿਕ ਕਰੋ
4:16 ਇਹ ਵਿਨਜਿਪ ਦੇ ਵਾਂਗ ਆਰਚਿਵਰ ਖੋਲੇਗਾ, ਜੋ ਕਿ ਬਾਈ ਡੀਫਾਲਟ ਕਿਸੇ ਵੀ ਵਿਨਡੋ ਮਸ਼ੀਨ ਤੇ ਇਨਸਟਾਲਡ ਹੋਵੇਗਾ
04 : 24 ਐਕਸਟਰੈਕਟ ਤੇ ਖੱਬਾ ਕਲਿਕ ਕਰੋ ਅਤੇ ਲਿਸਟ ਵਿੱਚੋਂ ਡੈਸਟੀਨੇਸ਼ਨ ਫੋਲਡਰ ਚੁਣੋ
04 : 32 “ਐਕਸਟਰੈਕਟ” ਤੇ left ਕਲਿਕ ਕਰੋ
04 : 40 ਹਰੀ ਸਟਰੀਪ ਵਾਲਾ ਪ੍ਰੋਗਰੈਸ ਬਾਰ ਦੱਸੇਗਾ ਕਿ ਕਿੰਨੀ ਐਕਸਟਰੈਕਸਨ ਹੋ ਚੁੱਕੀ ਹੈ
04 : 56 ਹੁਣ ਤਸੀਂ ਆਪਣੀ ਸਕਰੀਨ ਤੇ “ਐਕਸਟਰੈਕਟਡ ਫੋਲਡਰ” ਵੇਖ ਸਕਦੇ ਹੋ
05 : 00 “ਬਲੈਂਡਰ ਐਕਸੀਕਿਉਟੇਬਲ” (executable) ਤੇ ਦੋ ਬਾਰ ਖੱਬਾ ਕਲਿਕ ਕਰੋ
05 : 08 ਵਿਨਡੋ ਉੱਤੇ ਸਿਕਿਊਰਿਟੀ ਵਾਰਨਿੰਗ" ਆਏਗੀ ਪਬਲਿਸ਼ਰ ਕੁਡ ਨਾਟ ਬੀ ਵੈਰੀਫਾਈਡ" the publisher could not be verified.
05 : 14 ਤੁਸੀਂ ਠੀਕ ਜਾ ਰਹੇ ਹੋ
05 : 27 ਜੇ ਹੁਣ ਤੁਸੀਂ ਇਨਸਟਾਲਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੋ ਤਾਂ ਵਾਪਸ ਬਲੈਂਡਰ ਦੀ ਵੈਬ-ਸਾਈਟ ਤੇ ਜਾਉ
05 : 35 ਇਹ ਤੁਹਾਨੂੰ ਵਾਪਸ ਡਾਊਨਲੋਡ ਪੇਜ ਲੈ ਜਾਏਗਾ
05 : 44 ਮੇਰੀ ਮਸ਼ੀਨ ਲਈ ਮੈਨੂੰ 32 ਬਿਟ ਇਨਸਟਾਲਰ ਦੀ ਜ਼ਰੂਰਤ ਹੈ
05 : 48 ਤਾਂ ਮੈਂ 32 ਬਿਟ ਇਨਸਟਾਲਰ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰਾਂਗਾ ਤੇ ਡਾਊਨਲੋਡ ਸ਼ੁਰੂ ਹੋ ਜਾਏਗੀ
06 : 03 ਆਸਾਨੀ ਲਈ ਮੈਂ ਪਹਿਲਾਂ ਹੀ ਬਲੈਂਡਰ ਵੈਬ ਸਾਈਟ ਤੋਂ ਇਨਸਟਾਲਰ ਮਸ਼ੀਨ ਵਿਚ ਡਾਊਨਲੋਡ ਕਰ ਲਿਆ ਹੈ
06 : 11 ਮੈ ਤੁਹਾਨੂੰ ਹੁਣ ਇਨਸਟਾਲੇਸ਼ਨ ਸਟੈਪਸ (steps)ਤੇ ਲੈ ਚਲਦਾ ਹਾਂ, ਇਨਸਟਾਲਰ ਤੇ ਦੋ ਬਾਰ ਕਲਿਕ ਕਰੋ
06 : 22 ਪਬਲਿਸ਼ਰ ਕੁੱਡ ਨਾਟ ਬੀ ਵੈਰੀਫਾਈਡ"
06 : 29 ਬੱਸ ਰਨ ਤੇ ਕਲਿਕ ਕਰੋ
06 : 35 ਬਲੈਂਡਰ ਸੈਟਪ ਵਿਜਾਰਡ ਇਸ ਵਾਂਗ ਹੀ ਲੱਗਦਾ ਹੈ
06 : 39 ਨੈਕਸਟ (Next) ਤੇ ਕਲਿਕ ਕਰੋ ਜੋ ਤੁਹਾਨੂੰ ਇਨਸਟਾਲੇਸ਼ਨ ਦੀ ਅਗਲੀ ਪ੍ਰੀਕਿਰਿਆ ਤੇ ਲੈ ਜਾਏਗਾ
06 : 48 ਜਿਆਦਾਤਰ ਸੋਫਟਵੇਅਰ (software) ਨਾਲ ਇਨਸਟਾਲਰ ਲਾਇਸੈਂਸ ਐਗਰੀਮੈਂਟ (License Agreement) ਵਿਖਾਉਂਦਾ ਹੈ
06 : 53 ਪੇਜ ਥੱਲੇ ਕਰਕੇ ਬਾਕਿ ਦੇ ਐਗਰੀਮੈਂਟ ਤੇ ਨਜ਼ਰ ਪਾਉ
07 : 07 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਇਸ ਨੂੰ ਚੰਗੀ ਤਰ੍ਹਾਂ ਵੇਖ ਲਵੋ
07 : 11 ਬਲੈਂਡਰ ਖੁੱਲਾ ਅਤੇ ਮੁਫਤ ਸ੍ਰੋਤ ਨਹੀਂ ਹੈ
07 : 14 ਤੁਹਾਨੂੰ ਬਲੈਂਡਰ ਨੂੰ ਇਨਸਟਾਲ ਕਰਨ ਲਈ ਲਾਇਸੈਂਸ ਐਗਰੀਮੈਂਟ ਨੂੰ ਸਵੀਕਾਰ ਕਰਨਾ ਪਵੇਗਾ
07 : 21 ਹੁਣ ਆਈ ਐਗਰੀ (I agree) ਬਟਨ ਨੂੰ ਵਰਤ ਕੇ ਅੱਗੇ ਚਲੋ
07 : 27 ਅਗਲਾ ਕਦਮ ਆਗਿਆ ਦਿੰਦਾ ਹੈ ਕਿ ਤੁਸੀ ਕੰਪੋਨੈਨਟ (component) ਦਾ ਚੁਣਾਵ ਕਰਕੇ ਇਨਸਟਾਲ ਕਰੋ
07 : 32 ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਬਾਈ ਡੀਫਾਲਟ ਜੋ ਵੀ ਕੰਪੋਨੈਨਟ ਚੁਣੇ ਜਾਣ ਉਹਨਾਂ ਨੂੰ ਇਨਸਟਾਲ ਕਰੋ ਅਤੇ ਨੈਕਸਟ ਬਟਨ ਨੂੰ ਵਰਤ ਕੇ ਅੱਗੇ ਚੱਲੋ
07 : 41 ਇਥੇ ਤੁਹਾਡੇ ਕੋਲ ਵਿਕਲਪ ਹੈ ਬਲੈਂਡਰ ਦੀ ਇਨਸਟਾਲ ਸਥਿਤੀ ਦਾ ਚੁਣਾਵ ਕਰਨਾ ਦਾ
07 : 48 ਬਾਈ ਡੀਫਾਲਟ ਪ੍ਰੋਗਰੈਸ ਫਾਈਲਸ ਫੋਲਡਰ ਦਾ ਚੁਣਾਵ ਹੋਵੇਗਾ
07 : 51 ਜੋ ਇਕ ਵਧੀਆ ਥਾਂ ਹੈ ਬਲੈਂਡਰ ਨੂੰ ਇਨਸਟਾਲ ਕਰਨ ਦੀ ਤਾਂ ਅੱਗੇ ਵੱਧੋ ਅਤੇ ਇਨਸਟਾਲ ਬਟਨ ਤੇ ਕਲਿਕ ਕਰੋ
08 : 04 ਹਰੀ ਸਟਰਿਪਸ ਵਾਲੀ ਪ੍ਰੋਗਰੈਸ ਬਾਰ ਦੱਸੇਗੀ ਕਿ ਕਿੰਨੀ ਇਨਸਟਾਲੇਸ਼ਨ ਹੋ ਚੁੱਕੀ ਹੈ
08 : 10 ਆਮ ਤੌਰ ਤੇ ਇਹ ਇਕ ਮਿੰਟ ਤੋ ਵੀ ਘੱਟ ਸਮਾਂ ਲੈਂਦੀ ਹੈ
08 : 33 ਇਹ ਬਲੈਂਡਰ ਸੈਟਪ ਨੂੰ ਕੰਪਲੀਟ (complete) ਕਰ ਦੇਗਾ
08 : 36 ਬਲੈਂਡਰ ਤੁਹਾਡੀ ਮਸ਼ੀਨ ਵਿਚ ਇਨਸਟਾਲ ਹੋ ਗਿਆ ਹੈ
08 : 39 ਬਲੈਂਡਰ ਨੂੰ ਰਨ ਹੋਣ ਦਿਉ
08 : 42 ਫਿਨਿਸ਼ ਬਟਨ ਤੇ ਕਲਿਕ ਕਰੋ
08 : 45 ਬਲੈਂਡਰ ਆਪਣੇ ਆਪ ਹੀ ਰਨ ਹੋਣਾ ਸ਼ੁਰੂ ਹੋ ਜਾਏਗਾ
08 : 52 ਬਸ਼ਰਤੇ ਕਿ ਬਲੈਂਡਰ ਬਾਈਨੇਰੀ (Binary) ਅਸਲ ਐਕਸਟਰੇਕਟਡ ਡਾਇਰੈਕਟਰੀ ਵਿੱਚ ਹੋਵੇ
08 : 57 ਸਿਸਟਮ ਲਾਇਬ੍ਰੇਰੀ (Library) ਜਾਂ ਸਿਸਟਮ ਪਰੈਫਰੇਨਸ ਨਹੀ ਬਦਲਣਗੇ
09 : 10 ਇਸ ਟਿਊਟੋਰੀਅਲ ਵਿੱਚ ਅਸੀਂ ਸਿਖਿਆ ਬਲੈਂਡਰ ਨੂੰ ਉਪਰੇਟਿੰਗ ਸਿਸਟਮ ਤੇ ਇਨਸਟਾਲ ਕਰਨਾ
09 : 19 ਹੁਣ ਬਲੈਂਡਰ ਨੂੰ ਬਲੈਂਡਰ ਦੀ ਵੈਬ ਸਾਈਟ ਤੋਂ ਡਾਊਨਲੋਡ ਕਰੋ ਅਤੇ ਆਪਣੇ ਸਿਸਟਮ ਵਿੱਚ ਰਨ ਅਤੇ ਇਨਸਟਾਲ ਕਰੋ
09 : 28 ਇਹ ਟਿਊਟੋਰੀਅਲ ਪ੍ਰੋਜੈਕਟ ਆਸਕਰ ਨੇ ਬਣਾਇਆ ਹੈ ਤੇ ਨੈਸ਼ਨਲ ਮਿਸ਼ਨ ਆਨ ਐਜੂਕੇਸ਼ਨ (National Mission on education) ਆਈ.ਸੀ.ਟੀ. (ICT) ਨੇ ਸਹਿਯੋਗ ਦਿੱਤਾ ਹੈ
09 : 37 ਵਧੇਰੇ ਜਾਣਕਾਰੀ oscar.iitb.ac.in ਤੇ ਵੀ ਉਪਲਬਧ ਹੈ
09 : 45 ਅਤੇ "spoken-tutorial.org/NMEICT.intro" ਤੇ ਵੀ
09 : 55 ਸਪੋਕਨ ਟਿਊਟੋਰੀਅਲ ਟੀਮ ਵਰਕਸ਼ਾਪਾਂ ਵੀ ਕੰਡਕਟ ਕਰਦੀ ਹੈ
10 : 01 ਤੇ ਆਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ (certificate) ਵੀ ਦਿਤੇ ਜਾਂਦੇ ਹਨ
10 : 06 ਵਧੇਰੇ ਜਾਣਕਾਰੀ ਲਈ contact@spoken-tutorial.org ਤੇ ਸੰਪਰਕ ਕਰੋ
10 : 13 ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ
10: 16 ਹਰਮੀਤ ਸੰਧੂ ਨੂੰ ਇਜਾਜਤ ਦਿਉ

Contributors and Content Editors

Devraj, Harmeet