Difference between revisions of "Blender/C2/The-Blender-Interface/Punjabi"
From Script | Spoken-Tutorial
Line 4: | Line 4: | ||
|- | |- | ||
|00 : 04 | |00 : 04 | ||
− | | | + | |ਬਲੈਂਡਰ ਟਿਊਟੋਰੀਅਲ ਦੀ ਇਸ ਲੜੀ ਵਿਚ ਤੁਹਾਡਾ ਸਵਾਗਤ ਹੈ |
|- | |- | ||
|00 : 08 | |00 : 08 | ||
− | | ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ | + | |ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ |
|- | |- | ||
− | | 00 : 21 | + | |00 : 21 |
− | | ਇਸ ਟਿਊਟੋਰੀਅਲ ਲਈ ਮੈਂ ਵਿਨਡੋ ਐਕਸ.ਪੀ. (XP) ਉਪਰੇਟਿੰਗ ਸਿਸਟਮ ਦਾ ਇਸਤੇਮਾਲ ਕਰ ਰਿਹਾ ਹਾਂ | + | |ਇਸ ਟਿਊਟੋਰੀਅਲ ਲਈ ਮੈਂ ਵਿਨਡੋ ਐਕਸ.ਪੀ. (XP) ਉਪਰੇਟਿੰਗ ਸਿਸਟਮ ਦਾ ਇਸਤੇਮਾਲ ਕਰ ਰਿਹਾ ਹਾਂ |
|- | |- | ||
− | | 00 : 28 | + | |00 : 28 |
− | | ਹਰਮੀਤ ਸੰਧੂ ਦੁਆਰਾ ਅਨੁਵਾਦਿਤ ਇਸ ਸਕ੍ਰਿਪਟ ਨੂੰ ਆਵਾਜ ਹਰਮੀਤ ਸੰਧੂ ਨੇ ਦਿਤੀ ਹੈ | + | |ਹਰਮੀਤ ਸੰਧੂ ਦੁਆਰਾ ਅਨੁਵਾਦਿਤ ਇਸ ਸਕ੍ਰਿਪਟ ਨੂੰ ਆਵਾਜ ਹਰਮੀਤ ਸੰਧੂ ਨੇ ਦਿਤੀ ਹੈ |
|- | |- | ||
− | | 00 : 37 | + | |00 : 37 |
− | | ਇੰਟਰਨੈਟ ਬਰਾਉਜਰ ਖੋਲੋ (internet browser)| ਮੈਂ ਫਾਈਰਫੋਕਸ 3.09 ਦਾ ਇਸਤੇਮਾਲ ਕਰ ਰਿਹਾ ਹਾਂ, ਐਡਰੈਸ ਬਾਰ (Address Bar) ਵਿਚ ਟਾਈਪ (type) ਕਰੋ "www.blender.org" ਤੇ ਐਂਟਰ (enter) ਬਟਨ ਦਬਾਉ | + | |ਇੰਟਰਨੈਟ ਬਰਾਉਜਰ ਖੋਲੋ (internet browser)| ਮੈਂ ਫਾਈਰਫੋਕਸ 3.09 ਦਾ ਇਸਤੇਮਾਲ ਕਰ ਰਿਹਾ ਹਾਂ, ਐਡਰੈਸ ਬਾਰ (Address Bar) ਵਿਚ ਟਾਈਪ (type) ਕਰੋ "www.blender.org" ਤੇ ਐਂਟਰ (enter) ਬਟਨ ਦਬਾਉ |
|- | |- | ||
− | | 00 : 54 | + | |00 : 54 |
− | | ਇਹ ਤੁਹਾਨੂੰ ਬਲੈਂਡਰ ਦੀ ਅਧਿਕਰਿਤ (official) ਵੈਬ-ਸਾਈਟ (website) ਤੇ ਲੈ ਜਾਏਗਾ | + | |ਇਹ ਤੁਹਾਨੂੰ ਬਲੈਂਡਰ ਦੀ ਅਧਿਕਰਿਤ (official) ਵੈਬ-ਸਾਈਟ (website) ਤੇ ਲੈ ਜਾਏਗਾ |
|- | |- | ||
− | | 01 : 01 | + | |01 : 01 |
− | | ਬਲੈਂਡਰ ਮੁਫਤ ਅਤੇ open ਸੋਫਟਵੇਅਰ ਹੈ | + | |ਬਲੈਂਡਰ ਮੁਫਤ ਅਤੇ open ਸੋਫਟਵੇਅਰ ਹੈ |
|- | |- | ||
− | | 01 : 05 | + | |01 : 05 |
− | | | + | |ਬਲੈਂਡਰ ਦੀ ਵੈਬ ਸਾਈਟ ਤੇ ਸੋਰਸ ਜਾਂ ਇਨਸਟਾਲਰ ਕੋਡ ਡਾਊਨਲੋਡ ਲਈ ਉਪਲਬਧ ਹੈ |
|- | |- | ||
− | | 01 : 10 | + | |01 : 10 |
− | | ਪੇਜ ਦੇ ਹੈਡਰ (header) ਦੇ ਹੇਠਾ ਸੱਜੇ ਪਾਸੇ ਬਲੈਂਡਰ ਦਾ ਡਾਊਨਲੋਡ ਲਿੰਕ ਹੈ | + | |ਪੇਜ ਦੇ ਹੈਡਰ (header) ਦੇ ਹੇਠਾ ਸੱਜੇ ਪਾਸੇ ਬਲੈਂਡਰ ਦਾ ਡਾਊਨਲੋਡ ਲਿੰਕ ਹੈ |
|- | |- | ||
− | | 01 : 15 | + | |01 : 15 |
− | | ਇਸ ਲਿੰਕ ਤੇ ਕਲਿਕ ਕਰਕੇ ਅਸੀਂ ਇਸਨੂੰ ਡਾਊਨਲੋਡ ਪੇਜ ਤੇ ਲੈ ਆਵਾਂਗੇ | + | |ਇਸ ਲਿੰਕ ਤੇ ਕਲਿਕ ਕਰਕੇ ਅਸੀਂ ਇਸਨੂੰ ਡਾਊਨਲੋਡ ਪੇਜ ਤੇ ਲੈ ਆਵਾਂਗੇ |
|- | |- | ||
− | | 01 : 22 | + | |01 : 22 |
− | | ਤੁਸੀ ਵੇਖੋਗੇ ਕਿ ਇਹ ਬਲੈਂਡਰ ਦਾ ਨਵਾਂ ਸਥਾਈ ਵਰਜਨ (version) ਹੈ | + | |ਤੁਸੀ ਵੇਖੋਗੇ ਕਿ ਇਹ ਬਲੈਂਡਰ ਦਾ ਨਵਾਂ ਸਥਾਈ ਵਰਜਨ (version) ਹੈ |
|- | |- | ||
− | | 01 : 28 | + | |01 : 28 |
− | | ਤੁਹਾਡੇ ਕੋਲ ਦੋ ਵਿਕਲਪ ਹਨ 32 ਬਿਟ (bit) ਜਾਂ 64 ਬਿਟ ਇਨਸਟਾਲਰ | + | |ਤੁਹਾਡੇ ਕੋਲ ਦੋ ਵਿਕਲਪ ਹਨ 32 ਬਿਟ (bit) ਜਾਂ 64 ਬਿਟ ਇਨਸਟਾਲਰ |
|- | |- | ||
− | | 01 : 39 | + | |01 : 39 |
− | | ਤਸੀਂ ਇਹਨਾਂ ਵਿੱਚੋਂ ਕਿਸੇ ਇਕ ਨੂੰ ਡਾਊਨਲੋਡ ਕਰ ਸਕਦੇ ਹੋ, ਜੋ ਤੁਹਾਡੀ ਮਸ਼ੀਨ ਤੇ ਲਾਗੂ ਹੋਵੇ | + | |ਤਸੀਂ ਇਹਨਾਂ ਵਿੱਚੋਂ ਕਿਸੇ ਇਕ ਨੂੰ ਡਾਊਨਲੋਡ ਕਰ ਸਕਦੇ ਹੋ, ਜੋ ਤੁਹਾਡੀ ਮਸ਼ੀਨ ਤੇ ਲਾਗੂ ਹੋਵੇ |
|- | |- | ||
− | | 01 : 44 | + | |01 : 44 |
− | | 32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ | + | |32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ |
|- | |- | ||
− | | 01 : 56 | + | |01 : 56 |
− | | ਇਹ ਵੈਬ-ਸਾਈਟ ਬਲੈਂਡਰ ਪ੍ਰੋਗਰਾਮ ਫਾਈਲਸ (Blender Program Files) ਲਈ ਜਿਪਡ (zipped) ਆਰਚਿਵ ਵੀ ਦਿੰਦੀ ਹੈ | + | |ਇਹ ਵੈਬ-ਸਾਈਟ ਬਲੈਂਡਰ ਪ੍ਰੋਗਰਾਮ ਫਾਈਲਸ (Blender Program Files) ਲਈ ਜਿਪਡ (zipped) ਆਰਚਿਵ ਵੀ ਦਿੰਦੀ ਹੈ |
|- | |- | ||
− | | 02 : 01 | + | |02 : 01 |
− | | ਇਸ ਆਰਚਿਵ (archive) ਵਿਚ ਬਲੈਂਡਰ ਤੇ ਰਨ ਕਰਨ ਵਾਲਿਆਂ ਸਾਰੀ ਫਾਈਲਾਂ ਮੌਜ਼ੂਦ ਹਨ | + | |ਇਸ ਆਰਚਿਵ (archive) ਵਿਚ ਬਲੈਂਡਰ ਤੇ ਰਨ ਕਰਨ ਵਾਲਿਆਂ ਸਾਰੀ ਫਾਈਲਾਂ ਮੌਜ਼ੂਦ ਹਨ |
|- | |- | ||
− | | 02 : 06 | + | |02 : 06 |
− | | ਤੁਹਾਨੂੰ ਜ਼ਰੂਰਤ ਹੈ ਇਸਨੂੰ ਅਨਜਿਪ (unzip) ਕਰਕੇ ਫਾਈਲਸ ਨੂੰ ਐਕਸਟਰੈਕਟ (extract) ਕਰਨ ਦੀ ਤੇ ਆਪਣੇ ਮਨਚਾਹੇ ਫੋਲਡਰ ਦਾ ਇਸਤੇਮਾਲ ਕਰਕੇ ਇਸ ਨੂੰ ਰਨ ਕਰਨ ਦੀ | + | |ਤੁਹਾਨੂੰ ਜ਼ਰੂਰਤ ਹੈ ਇਸਨੂੰ ਅਨਜਿਪ (unzip) ਕਰਕੇ ਫਾਈਲਸ ਨੂੰ ਐਕਸਟਰੈਕਟ (extract) ਕਰਨ ਦੀ ਤੇ ਆਪਣੇ ਮਨਚਾਹੇ ਫੋਲਡਰ ਦਾ ਇਸਤੇਮਾਲ ਕਰਕੇ ਇਸ ਨੂੰ ਰਨ ਕਰਨ ਦੀ |
|- | |- | ||
− | | 02 : 15 | + | |02 : 15 |
− | | ਮੈਂ ਤੁਹਾਨੂੰ ਵਿਖਾਉਂਦਾ | + | |ਮੈਂ ਤੁਹਾਨੂੰ ਵਿਖਾਉਂਦਾ |
|- | |- | ||
− | | 02 : 17 | + | |02 : 17 |
− | | ਆਰਚਿਵ ਤੇ ਇਨਸਟਾਲਰ ਵਿੱਚ ਮੁੱਖ ਅੰਤਰ ਇਹ ਹੈ | + | |ਆਰਚਿਵ ਤੇ ਇਨਸਟਾਲਰ ਵਿੱਚ ਮੁੱਖ ਅੰਤਰ ਇਹ ਹੈ |
|- | |- | ||
− | | 02 : 22 | + | |02 : 22 |
− | | ਇਨਸਟਾਲਰ ਬਲੈਂਡਰ ਦੀ ਐਪਲੀਕੇਸ਼ਨ (application) ਫਾਈਲਸ ਨੂੰ ਸੀ ਡਰਾਈਵ (C Drive) ਦੀ ਪ੍ਰੋਗਰਾਮ (program) ਫਾਈਲਸ ਵਿੱਚ ਰੱਖੇਗਾ ਅਤੇ ਉਸਦਾ ਆਈਕਨ (Icon) ਸਟਾਰਟ ਮਿਨੂੰ ਤੇ ਵਿਖਾਏਗਾ | + | |ਇਨਸਟਾਲਰ ਬਲੈਂਡਰ ਦੀ ਐਪਲੀਕੇਸ਼ਨ (application) ਫਾਈਲਸ ਨੂੰ ਸੀ ਡਰਾਈਵ (C Drive) ਦੀ ਪ੍ਰੋਗਰਾਮ (program) ਫਾਈਲਸ ਵਿੱਚ ਰੱਖੇਗਾ ਅਤੇ ਉਸਦਾ ਆਈਕਨ (Icon) ਸਟਾਰਟ ਮਿਨੂੰ ਤੇ ਵਿਖਾਏਗਾ |
|- | |- | ||
− | | 02 : 31 | + | |02 : 31 |
− | | ਬਾਈ ਡੀਫਾਲਟ, ਡੈਸਕਟਾਪ (desktop) ਤੇ ਆਈਕਨ ਆਏਗਾ ਅਤੇ ਬਲੈਂਡ ਫਾਈਲ (Blend Files) ਖੁੱਲ ਜਾਏਗੀ | + | |ਬਾਈ ਡੀਫਾਲਟ, ਡੈਸਕਟਾਪ (desktop) ਤੇ ਆਈਕਨ ਆਏਗਾ ਅਤੇ ਬਲੈਂਡ ਫਾਈਲ (Blend Files) ਖੁੱਲ ਜਾਏਗੀ |
|- | |- | ||
− | | 02 : 40 | + | |02 : 40 |
− | | ਜਦਕਿ ਜਿਪ ਆਰਚਿਵ ਫਾਈਲ ਦੀ ਐਪਲੀਕੇਸ਼ਨ ਫਾਈਲ ਅਤੇ ਐਕਸੀਕੁਟੇਬਲ (executable) ਫਾਈਲਸ ਇਕ ਫੋਲਡਰ ਵਿਚ ਹੋਣਗੀਆਂ | + | |ਜਦਕਿ ਜਿਪ ਆਰਚਿਵ ਫਾਈਲ ਦੀ ਐਪਲੀਕੇਸ਼ਨ ਫਾਈਲ ਅਤੇ ਐਕਸੀਕੁਟੇਬਲ (executable) ਫਾਈਲਸ ਇਕ ਫੋਲਡਰ ਵਿਚ ਹੋਣਗੀਆਂ |
|- | |- | ||
− | | 02 : 48 | + | |02 : 48 |
− | | ਜੋ ਕਿ ਕੰਪਿਊਟਰ ਦੀ ਕਿਸੇ ਡਰਾਇਵ ਵਿਚ ਵੀ ਕਾਪੀ ਹੋ ਜਾਏਗੀ | + | |ਜੋ ਕਿ ਕੰਪਿਊਟਰ ਦੀ ਕਿਸੇ ਡਰਾਇਵ ਵਿਚ ਵੀ ਕਾਪੀ ਹੋ ਜਾਏਗੀ |
|- | |- | ||
− | | 02 : 53 | + | |02 : 53 |
− | | ਹੁਣ ਜੇ ਮੈਂ ਆਪਣੀ ਮਸ਼ੀਨ ਤੇ ਆਰਚਿਵ ਦਾ ਇਸਤੇਮਾਲ ਕਰਨਾ ਚਾਹੁੰਦਾ ਹਾਂ ਤਾਂ ਸਾਨੂੰ ਜਰੂਰਤ ਹੈ 32 ਬਿਟ ਆਰਚਿਵ ਦੀ | + | |ਹੁਣ ਜੇ ਮੈਂ ਆਪਣੀ ਮਸ਼ੀਨ ਤੇ ਆਰਚਿਵ ਦਾ ਇਸਤੇਮਾਲ ਕਰਨਾ ਚਾਹੁੰਦਾ ਹਾਂ ਤਾਂ ਸਾਨੂੰ ਜਰੂਰਤ ਹੈ 32 ਬਿਟ ਆਰਚਿਵ ਦੀ |
|- | |- | ||
− | | 03 : 02 | + | |03 : 02 |
− | | | + | |32 ਬਿਟ ਆਰਚਿਵ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰੋ ਤੇ ਡਾਊਨਲੋਡ ਸ਼ੁਰੂ ਕਰੋ |
|- | |- | ||
− | | 03 : 09 | + | |03 : 09 |
− | | ਜਿਵੇਂ ਕਿ ਮੈਂ ਪਹਿਲਾਂ ਦੱਸਿਆ ਸੀ ਮੈਂ ਫਾਇਰਫੋਕਸ 3.09 ਇਸਤੇਮਾਲ ਕਰ ਰਿਹਾ ਹਾਂ | + | |ਜਿਵੇਂ ਕਿ ਮੈਂ ਪਹਿਲਾਂ ਦੱਸਿਆ ਸੀ ਮੈਂ ਫਾਇਰਫੋਕਸ 3.09 ਇਸਤੇਮਾਲ ਕਰ ਰਿਹਾ ਹਾਂ |
|- | |- | ||
− | | 03 : 16 | + | |03 : 16 |
− | | ਇਸ ਵਿਚ ਡਾਊਨਲੋਡ ਦੇ ਤਰੀਕੇ(steps) ਹੋਰ ਇੰਟਰਨੈਟ ਬਰਾਉਜ਼ਰ ਦੇ ਵਾਂਗ ਹੀ ਹੈ | + | |ਇਸ ਵਿਚ ਡਾਊਨਲੋਡ ਦੇ ਤਰੀਕੇ(steps) ਹੋਰ ਇੰਟਰਨੈਟ ਬਰਾਉਜ਼ਰ ਦੇ ਵਾਂਗ ਹੀ ਹੈ |
|- | |- | ||
− | | 03 : 23 | + | |03 : 23 |
− | | ਤੁਸੀ ਡਾਊਨਲੋਡ ਦੀ ਪ੍ਰਕਿਰਿਆ ਵੇਖ ਸਕਦੇ ਹੋ | + | |ਤੁਸੀ ਡਾਊਨਲੋਡ ਦੀ ਪ੍ਰਕਿਰਿਆ ਵੇਖ ਸਕਦੇ ਹੋ |
|- | |- | ||
− | | 03 : 26 | + | |03 : 26 |
− | | | + | |ਹਰੀ (green) ਵਰਟੀਕਲ ਸਟਰੀਪ (vertical Strip) ਵਾਲਾ ਹੋਰੀਜੋਂਟਲ (Horizontal) ਡਾਊਨਲੋਡ ਬਾਰ ਦੱਸੇਗਾ ਕਿ ਕਿੰਨੀ ਡਾਊਨਲੋਡ ਹੋ ਗਈ ਹੈ |
|- | |- | ||
− | | 03 : 44 | + | |03 : 44 |
− | | ਡਾਊਨਲੋਡ ਸਪੀਡ ਤੁਹਾਡੇ ਇੰਟਰਨੈਟ ਕੁਨੈਕਸ਼ਨ (Internet Connection) ਤੇ ਨਿਰਭਰ ਹੈ | + | |ਡਾਊਨਲੋਡ ਸਪੀਡ ਤੁਹਾਡੇ ਇੰਟਰਨੈਟ ਕੁਨੈਕਸ਼ਨ (Internet Connection) ਤੇ ਨਿਰਭਰ ਹੈ |
|- | |- | ||
− | | 03 : 48 | + | |03 : 48 |
− | | ਕ੍ਰਿਪਾ ਕਰਕੇ ਉਦੋਂ ਤੱਕ ਇੰਤਜਾਰ ਕਰੋ ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ | + | |ਕ੍ਰਿਪਾ ਕਰਕੇ ਉਦੋਂ ਤੱਕ ਇੰਤਜਾਰ ਕਰੋ ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ |
|- | |- | ||
− | | 04 : 02 | + | |04 : 02 |
− | | ਆਰਚਿਵ ਨੂੰ ਐਕਸਟਰੈਕਟ (Extract) ਕਰਨ ਲਈ ''ਡਾਊਨਲੋਡ" ਤੇ ਰਾਈਟ ਕਲਿਕ (Right Click) ਕਰੋ | + | |ਆਰਚਿਵ ਨੂੰ ਐਕਸਟਰੈਕਟ (Extract) ਕਰਨ ਲਈ ''ਡਾਊਨਲੋਡ" ਤੇ ਰਾਈਟ ਕਲਿਕ (Right Click) ਕਰੋ |
|- | |- | ||
|04 : 08 | |04 : 08 | ||
− | | "Open Containing Folder" ਉੱਤੇ ਖੱਬਾ ਕਲਿਕ ਕਰੋ| "Zip" ਉੱਤੇ ਖੱਬਾ ਡਬਲ ਕਲਿਕ ਕਰੋ | + | |"Open Containing Folder" ਉੱਤੇ ਖੱਬਾ ਕਲਿਕ ਕਰੋ| "Zip" ਉੱਤੇ ਖੱਬਾ ਡਬਲ ਕਲਿਕ ਕਰੋ |
|- | |- | ||
|4:16 | |4:16 | ||
|ਇਹ ਵਿਨਜਿਪ ਦੇ ਵਾਂਗ ਆਰਚਿਵਰ ਖੋਲੇਗਾ, ਜੋ ਕਿ ਬਾਈ ਡੀਫਾਲਟ ਕਿਸੇ ਵੀ ਵਿਨਡੋ ਮਸ਼ੀਨ ਤੇ ਇਨਸਟਾਲਡ ਹੋਵੇਗਾ | |ਇਹ ਵਿਨਜਿਪ ਦੇ ਵਾਂਗ ਆਰਚਿਵਰ ਖੋਲੇਗਾ, ਜੋ ਕਿ ਬਾਈ ਡੀਫਾਲਟ ਕਿਸੇ ਵੀ ਵਿਨਡੋ ਮਸ਼ੀਨ ਤੇ ਇਨਸਟਾਲਡ ਹੋਵੇਗਾ | ||
|- | |- | ||
− | | 04 : 24 | + | |04 : 24 |
− | | ਐਕਸਟਰੈਕਟ ਤੇ ਖੱਬਾ ਕਲਿਕ ਕਰੋ ਅਤੇ ਲਿਸਟ ਵਿੱਚੋਂ ਡੈਸਟੀਨੇਸ਼ਨ ਫੋਲਡਰ ਚੁਣੋ | + | |ਐਕਸਟਰੈਕਟ ਤੇ ਖੱਬਾ ਕਲਿਕ ਕਰੋ ਅਤੇ ਲਿਸਟ ਵਿੱਚੋਂ ਡੈਸਟੀਨੇਸ਼ਨ ਫੋਲਡਰ ਚੁਣੋ |
|- | |- | ||
− | | 04 : 32 | + | |04 : 32 |
− | | ਮੈਂ ਮਾਈ ਡਾਕੂਮੈਂਟ ( My Document) ਵਿਚ ਐਕਸਟਰੈਕਟ ਕਰ ਰਿਹਾ ਹਾਂ| “ਐਕਸਟਰੈਕਟ” ਤੇ left ਕਲਿਕ ਕਰੋ | + | |ਮੈਂ ਮਾਈ ਡਾਕੂਮੈਂਟ ( My Document) ਵਿਚ ਐਕਸਟਰੈਕਟ ਕਰ ਰਿਹਾ ਹਾਂ| “ਐਕਸਟਰੈਕਟ” ਤੇ left ਕਲਿਕ ਕਰੋ |
|- | |- | ||
− | | 04 : 40 | + | |04 : 40 |
− | | ਹਰੀ ਸਟਰੀਪ ਵਾਲਾ ਪ੍ਰੋਗਰੈਸ ਬਾਰ ਦੱਸੇਗਾ ਕਿ ਕਿੰਨੀ ਐਕਸਟਰੈਕਸਨ ਹੋ ਚੁੱਕੀ ਹੈ | + | |ਹਰੀ ਸਟਰੀਪ ਵਾਲਾ ਪ੍ਰੋਗਰੈਸ ਬਾਰ ਦੱਸੇਗਾ ਕਿ ਕਿੰਨੀ ਐਕਸਟਰੈਕਸਨ ਹੋ ਚੁੱਕੀ ਹੈ |
|- | |- | ||
− | | 04 : 56 | + | |04 : 56 |
− | | ਹੁਣ ਤਸੀਂ ਆਪਣੀ ਸਕਰੀਨ ਤੇ “ਐਕਸਟਰੈਕਟਡ ਫੋਲਡਰ” ਵੇਖ ਸਕਦੇ ਹੋ | + | |ਹੁਣ ਤਸੀਂ ਆਪਣੀ ਸਕਰੀਨ ਤੇ “ਐਕਸਟਰੈਕਟਡ ਫੋਲਡਰ” ਵੇਖ ਸਕਦੇ ਹੋ |
|- | |- | ||
− | | 05 : 00 | + | |05 : 00 |
− | | ਦੋ ਬਾਰ ਖੱਬਾ ਕਲਿਕ ਕਰਕੇ ਫੋਲਡਰ ਖੋਲੋ| “ਬਲੈਂਡਰ ਐਕਸੀਕਿਉਟੇਬਲ” (executable) ਤੇ ਦੋ ਬਾਰ ਖੱਬਾ ਕਲਿਕ ਕਰੋ | + | |ਦੋ ਬਾਰ ਖੱਬਾ ਕਲਿਕ ਕਰਕੇ ਫੋਲਡਰ ਖੋਲੋ| “ਬਲੈਂਡਰ ਐਕਸੀਕਿਉਟੇਬਲ” (executable) ਤੇ ਦੋ ਬਾਰ ਖੱਬਾ ਕਲਿਕ ਕਰੋ |
|- | |- | ||
− | | 05 : 08 | + | |05 : 08 |
− | | ਵਿਨਡੋ ਉੱਤੇ ''ਸਿਕਿਊਰਿਟੀ ਵਾਰਨਿੰਗ" ਆਏਗੀ ''ਪਬਲਿਸ਼ਰ ਕੁਡ ਨਾਟ ਬੀ ਵੈਰੀਫਾਈਡ"''' the publisher could not be verified.''' | + | |ਵਿਨਡੋ ਉੱਤੇ ''ਸਿਕਿਊਰਿਟੀ ਵਾਰਨਿੰਗ" ਆਏਗੀ ''ਪਬਲਿਸ਼ਰ ਕੁਡ ਨਾਟ ਬੀ ਵੈਰੀਫਾਈਡ"''' the publisher could not be verified.''' |
|- | |- | ||
− | | 05 : 14 | + | |05 : 14 |
− | | ਇਸ ਵਿਚ ਡਰਨ ਵਾਲੀ ਕੋਈ ਗੱਲ ਨਹੀਂ, ਬਸ ਰਨ ਤੇ ਕਲਿਕ ਕਰੋ| ਤੁਸੀਂ ਠੀਕ ਜਾ ਰਹੇ ਹੋ | + | |ਇਸ ਵਿਚ ਡਰਨ ਵਾਲੀ ਕੋਈ ਗੱਲ ਨਹੀਂ, ਬਸ ਰਨ ਤੇ ਕਲਿਕ ਕਰੋ| ਤੁਸੀਂ ਠੀਕ ਜਾ ਰਹੇ ਹੋ |
|- | |- | ||
|05 : 27 | |05 : 27 | ||
− | | ਜੇ ਹੁਣ ਤੁਸੀਂ ਇਨਸਟਾਲਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੋ ਤਾਂ ਵਾਪਸ ਬਲੈਂਡਰ ਦੀ ਵੈਬ-ਸਾਈਟ ਤੇ ਜਾਉ | + | |ਜੇ ਹੁਣ ਤੁਸੀਂ ਇਨਸਟਾਲਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੋ ਤਾਂ ਵਾਪਸ ਬਲੈਂਡਰ ਦੀ ਵੈਬ-ਸਾਈਟ ਤੇ ਜਾਉ |
|- | |- | ||
− | | 05 : 35 | + | |05 : 35 |
− | | ਪੇਜ ਦੇ ਉੱਤੇ ਡਾਊਨਲੋਡ ਤੇ ਕਲਿਕ ਕਰੋ| ਇਹ ਤੁਹਾਨੂੰ ਵਾਪਸ ਡਾਊਨਲੋਡ ਪੇਜ ਲੈ ਜਾਏਗਾ | + | |ਪੇਜ ਦੇ ਉੱਤੇ ਡਾਊਨਲੋਡ ਤੇ ਕਲਿਕ ਕਰੋ| ਇਹ ਤੁਹਾਨੂੰ ਵਾਪਸ ਡਾਊਨਲੋਡ ਪੇਜ ਲੈ ਜਾਏਗਾ |
|- | |- | ||
− | | 05 : 44 | + | |05 : 44 |
− | | ਮੇਰੀ ਮਸ਼ੀਨ ਲਈ ਮੈਨੂੰ 32 ਬਿਟ ਇਨਸਟਾਲਰ ਦੀ ਜ਼ਰੂਰਤ ਹੈ | + | |ਮੇਰੀ ਮਸ਼ੀਨ ਲਈ ਮੈਨੂੰ 32 ਬਿਟ ਇਨਸਟਾਲਰ ਦੀ ਜ਼ਰੂਰਤ ਹੈ |
|- | |- | ||
− | | 05 : 48 | + | |05 : 48 |
− | | ਤਾਂ ਮੈਂ 32 ਬਿਟ ਇਨਸਟਾਲਰ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰਾਂਗਾ ਤੇ ਡਾਊਨਲੋਡ ਸ਼ੁਰੂ ਹੋ ਜਾਏਗੀ | + | |ਤਾਂ ਮੈਂ 32 ਬਿਟ ਇਨਸਟਾਲਰ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰਾਂਗਾ ਤੇ ਡਾਊਨਲੋਡ ਸ਼ੁਰੂ ਹੋ ਜਾਏਗੀ |
|- | |- | ||
− | | 06 : 03 | + | |06 : 03 |
− | | ਆਸਾਨੀ ਲਈ ਮੈਂ ਪਹਿਲਾਂ ਹੀ ਬਲੈਂਡਰ ਵੈਬ ਸਾਈਟ ਤੋਂ ਇਨਸਟਾਲਰ ਮਸ਼ੀਨ ਵਿਚ ਡਾਊਨਲੋਡ ਕਰ ਲਿਆ ਹੈ | + | |ਆਸਾਨੀ ਲਈ ਮੈਂ ਪਹਿਲਾਂ ਹੀ ਬਲੈਂਡਰ ਵੈਬ ਸਾਈਟ ਤੋਂ ਇਨਸਟਾਲਰ ਮਸ਼ੀਨ ਵਿਚ ਡਾਊਨਲੋਡ ਕਰ ਲਿਆ ਹੈ |
|- | |- | ||
− | | 06 : 11 | + | |06 : 11 |
− | | ਮੈ ਤੁਹਾਨੂੰ ਹੁਣ ਇਨਸਟਾਲੇਸ਼ਨ ਸਟੈਪਸ (steps)ਤੇ ਲੈ ਚਲਦਾ ਹਾਂ, ਇਨਸਟਾਲਰ ਤੇ ਦੋ ਬਾਰ ਕਲਿਕ ਕਰੋ | + | |ਮੈ ਤੁਹਾਨੂੰ ਹੁਣ ਇਨਸਟਾਲੇਸ਼ਨ ਸਟੈਪਸ (steps)ਤੇ ਲੈ ਚਲਦਾ ਹਾਂ, ਇਨਸਟਾਲਰ ਤੇ ਦੋ ਬਾਰ ਕਲਿਕ ਕਰੋ |
|- | |- | ||
− | | 06 : 22 | + | |06 : 22 |
− | | ਵਿਨਡੋ ਉੱਤੇ ''ਸਿਕਿਉਰਿਟੀ ਵਾਰਨਿੰਗ" ਆਏਗੀ| ''ਪਬਲਿਸ਼ਰ ਕੁੱਡ ਨਾਟ ਬੀ ਵੈਰੀਫਾਈਡ" | + | |ਵਿਨਡੋ ਉੱਤੇ ''ਸਿਕਿਉਰਿਟੀ ਵਾਰਨਿੰਗ" ਆਏਗੀ| ''ਪਬਲਿਸ਼ਰ ਕੁੱਡ ਨਾਟ ਬੀ ਵੈਰੀਫਾਈਡ" |
|- | |- | ||
− | | 06 : 29 | + | |06 : 29 |
− | | ਇਸ ਵਿਚ ਕੋਈ ਡਰਨ ਵਾਲੀ ਗੱਲ ਨਹੀਂ ਹੈ| ਬੱਸ ਰਨ ਤੇ ਕਲਿਕ ਕਰੋ | + | |ਇਸ ਵਿਚ ਕੋਈ ਡਰਨ ਵਾਲੀ ਗੱਲ ਨਹੀਂ ਹੈ| ਬੱਸ ਰਨ ਤੇ ਕਲਿਕ ਕਰੋ |
|- | |- | ||
− | | 06 : 35 | + | |06 : 35 |
− | | ਬਲੈਂਡਰ ਸੈਟਪ ਵਿਜਾਰਡ ਇਸ ਵਾਂਗ ਹੀ ਲੱਗਦਾ ਹੈ | + | |ਬਲੈਂਡਰ ਸੈਟਪ ਵਿਜਾਰਡ ਇਸ ਵਾਂਗ ਹੀ ਲੱਗਦਾ ਹੈ |
|- | |- | ||
− | | 06 : 39 | + | |06 : 39 |
− | | ਨੈਕਸਟ (Next) ਤੇ ਕਲਿਕ ਕਰੋ ਜੋ ਤੁਹਾਨੂੰ ਇਨਸਟਾਲੇਸ਼ਨ ਦੀ ਅਗਲੀ ਪ੍ਰੀਕਿਰਿਆ ਤੇ ਲੈ ਜਾਏਗਾ | + | |ਨੈਕਸਟ (Next) ਤੇ ਕਲਿਕ ਕਰੋ ਜੋ ਤੁਹਾਨੂੰ ਇਨਸਟਾਲੇਸ਼ਨ ਦੀ ਅਗਲੀ ਪ੍ਰੀਕਿਰਿਆ ਤੇ ਲੈ ਜਾਏਗਾ |
|- | |- | ||
− | | 06 : 48 | + | |06 : 48 |
− | | ਜਿਆਦਾਤਰ ਸੋਫਟਵੇਅਰ (software) ਨਾਲ ਇਨਸਟਾਲਰ ਲਾਇਸੈਂਸ ਐਗਰੀਮੈਂਟ (License Agreement) ਵਿਖਾਉਂਦਾ ਹੈ | + | |ਜਿਆਦਾਤਰ ਸੋਫਟਵੇਅਰ (software) ਨਾਲ ਇਨਸਟਾਲਰ ਲਾਇਸੈਂਸ ਐਗਰੀਮੈਂਟ (License Agreement) ਵਿਖਾਉਂਦਾ ਹੈ |
|- | |- | ||
− | + | |06 : 53 | |
− | | ਪੇਜ ਥੱਲੇ ਕਰਕੇ ਬਾਕਿ ਦੇ ਐਗਰੀਮੈਂਟ ਤੇ ਨਜ਼ਰ ਪਾਉ | + | |ਪੇਜ ਥੱਲੇ ਕਰਕੇ ਬਾਕਿ ਦੇ ਐਗਰੀਮੈਂਟ ਤੇ ਨਜ਼ਰ ਪਾਉ |
|- | |- | ||
− | | 07 : 07 | + | |07 : 07 |
− | | ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਇਸ ਨੂੰ ਚੰਗੀ ਤਰ੍ਹਾਂ ਵੇਖ ਲਵੋ | + | |ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਇਸ ਨੂੰ ਚੰਗੀ ਤਰ੍ਹਾਂ ਵੇਖ ਲਵੋ |
|- | |- | ||
− | | 07 : 11 | + | |07 : 11 |
− | | ਬਲੈਂਡਰ ਖੁੱਲਾ ਅਤੇ ਮੁਫਤ ਸ੍ਰੋਤ ਨਹੀਂ ਹੈ | + | |ਬਲੈਂਡਰ ਖੁੱਲਾ ਅਤੇ ਮੁਫਤ ਸ੍ਰੋਤ ਨਹੀਂ ਹੈ |
|- | |- | ||
− | | 07 : 14 | + | |07 : 14 |
− | | ਤੁਹਾਨੂੰ ਬਲੈਂਡਰ ਨੂੰ ਇਨਸਟਾਲ ਕਰਨ ਲਈ ਲਾਇਸੈਂਸ ਐਗਰੀਮੈਂਟ ਨੂੰ ਸਵੀਕਾਰ ਕਰਨਾ ਪਵੇਗਾ | + | |ਤੁਹਾਨੂੰ ਬਲੈਂਡਰ ਨੂੰ ਇਨਸਟਾਲ ਕਰਨ ਲਈ ਲਾਇਸੈਂਸ ਐਗਰੀਮੈਂਟ ਨੂੰ ਸਵੀਕਾਰ ਕਰਨਾ ਪਵੇਗਾ |
|- | |- | ||
− | | 07 : 21 | + | |07 : 21 |
− | | ਹੁਣ ਆਈ ਐਗਰੀ (I agree) ਬਟਨ ਨੂੰ ਵਰਤ ਕੇ ਅੱਗੇ ਚਲੋ | + | |ਹੁਣ ਆਈ ਐਗਰੀ (I agree) ਬਟਨ ਨੂੰ ਵਰਤ ਕੇ ਅੱਗੇ ਚਲੋ |
|- | |- | ||
− | | 07 : 27 | + | |07 : 27 |
− | | ਅਗਲਾ ਕਦਮ ਆਗਿਆ ਦਿੰਦਾ ਹੈ ਕਿ ਤੁਸੀ ਕੰਪੋਨੈਨਟ (component) ਦਾ ਚੁਣਾਵ ਕਰਕੇ ਇਨਸਟਾਲ ਕਰੋ | + | |ਅਗਲਾ ਕਦਮ ਆਗਿਆ ਦਿੰਦਾ ਹੈ ਕਿ ਤੁਸੀ ਕੰਪੋਨੈਨਟ (component) ਦਾ ਚੁਣਾਵ ਕਰਕੇ ਇਨਸਟਾਲ ਕਰੋ |
|- | |- | ||
− | | 07 : 32 | + | |07 : 32 |
− | | ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਬਾਈ ਡੀਫਾਲਟ ਜੋ ਵੀ ਕੰਪੋਨੈਨਟ ਚੁਣੇ ਜਾਣ ਉਹਨਾਂ ਨੂੰ ਇਨਸਟਾਲ ਕਰੋ ਅਤੇ ਨੈਕਸਟ ਬਟਨ ਨੂੰ ਵਰਤ ਕੇ ਅੱਗੇ ਚੱਲੋ | + | |ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਬਾਈ ਡੀਫਾਲਟ ਜੋ ਵੀ ਕੰਪੋਨੈਨਟ ਚੁਣੇ ਜਾਣ ਉਹਨਾਂ ਨੂੰ ਇਨਸਟਾਲ ਕਰੋ ਅਤੇ ਨੈਕਸਟ ਬਟਨ ਨੂੰ ਵਰਤ ਕੇ ਅੱਗੇ ਚੱਲੋ |
|- | |- | ||
− | | 07 : 41 | + | |07 : 41 |
− | | ਇਥੇ ਤੁਹਾਡੇ ਕੋਲ ਵਿਕਲਪ ਹੈ ਬਲੈਂਡਰ ਦੀ ਇਨਸਟਾਲ ਸਥਿਤੀ ਦਾ ਚੁਣਾਵ ਕਰਨਾ ਦਾ | + | |ਇਥੇ ਤੁਹਾਡੇ ਕੋਲ ਵਿਕਲਪ ਹੈ ਬਲੈਂਡਰ ਦੀ ਇਨਸਟਾਲ ਸਥਿਤੀ ਦਾ ਚੁਣਾਵ ਕਰਨਾ ਦਾ |
|- | |- | ||
− | | 07 : 48 | + | |07 : 48 |
− | | ਬਾਈ ਡੀਫਾਲਟ ਪ੍ਰੋਗਰੈਸ ਫਾਈਲਸ ਫੋਲਡਰ ਦਾ ਚੁਣਾਵ ਹੋਵੇਗਾ | + | |ਬਾਈ ਡੀਫਾਲਟ ਪ੍ਰੋਗਰੈਸ ਫਾਈਲਸ ਫੋਲਡਰ ਦਾ ਚੁਣਾਵ ਹੋਵੇਗਾ |
|- | |- | ||
− | | 07 : 51 | + | |07 : 51 |
− | | ਜੋ ਇਕ ਵਧੀਆ ਥਾਂ ਹੈ ਬਲੈਂਡਰ ਨੂੰ ਇਨਸਟਾਲ ਕਰਨ ਦੀ ਤਾਂ ਅੱਗੇ ਵੱਧੋ ਅਤੇ ਇਨਸਟਾਲ ਬਟਨ ਤੇ ਕਲਿਕ ਕਰੋ | + | |ਜੋ ਇਕ ਵਧੀਆ ਥਾਂ ਹੈ ਬਲੈਂਡਰ ਨੂੰ ਇਨਸਟਾਲ ਕਰਨ ਦੀ ਤਾਂ ਅੱਗੇ ਵੱਧੋ ਅਤੇ ਇਨਸਟਾਲ ਬਟਨ ਤੇ ਕਲਿਕ ਕਰੋ |
|- | |- | ||
− | | 08 : 04 | + | |08 : 04 |
− | | ਹਰੀ ਸਟਰਿਪਸ ਵਾਲੀ ਪ੍ਰੋਗਰੈਸ ਬਾਰ ਦੱਸੇਗੀ ਕਿ ਕਿੰਨੀ ਇਨਸਟਾਲੇਸ਼ਨ ਹੋ ਚੁੱਕੀ ਹੈ | + | |ਹਰੀ ਸਟਰਿਪਸ ਵਾਲੀ ਪ੍ਰੋਗਰੈਸ ਬਾਰ ਦੱਸੇਗੀ ਕਿ ਕਿੰਨੀ ਇਨਸਟਾਲੇਸ਼ਨ ਹੋ ਚੁੱਕੀ ਹੈ |
|- | |- | ||
− | | 08 : 10 | + | |08 : 10 |
− | | ਆਮ ਤੌਰ ਤੇ ਇਹ ਇਕ ਮਿੰਟ ਤੋ ਵੀ ਘੱਟ ਸਮਾਂ ਲੈਂਦੀ ਹੈ | + | |ਆਮ ਤੌਰ ਤੇ ਇਹ ਇਕ ਮਿੰਟ ਤੋ ਵੀ ਘੱਟ ਸਮਾਂ ਲੈਂਦੀ ਹੈ |
|- | |- | ||
− | | 08 : 33 | + | |08 : 33 |
− | | ਇਹ ਬਲੈਂਡਰ ਸੈਟਪ ਨੂੰ ਕੰਪਲੀਟ (complete) ਕਰ ਦੇਗਾ | + | |ਇਹ ਬਲੈਂਡਰ ਸੈਟਪ ਨੂੰ ਕੰਪਲੀਟ (complete) ਕਰ ਦੇਗਾ |
|- | |- | ||
− | | 08 : 36 | + | |08 : 36 |
− | | ਬਲੈਂਡਰ ਤੁਹਾਡੀ ਮਸ਼ੀਨ ਵਿਚ ਇਨਸਟਾਲ ਹੋ ਗਿਆ ਹੈ | + | |ਬਲੈਂਡਰ ਤੁਹਾਡੀ ਮਸ਼ੀਨ ਵਿਚ ਇਨਸਟਾਲ ਹੋ ਗਿਆ ਹੈ |
|- | |- | ||
− | | 08 : 39 | + | |08 : 39 |
− | | ਬਲੈਂਡਰ ਨੂੰ ਰਨ ਹੋਣ ਦਿਉ | + | |ਬਲੈਂਡਰ ਨੂੰ ਰਨ ਹੋਣ ਦਿਉ |
|- | |- | ||
− | | 08 : 42 | + | |08 : 42 |
|ਫਿਨਿਸ਼ ਬਟਨ ਤੇ ਕਲਿਕ ਕਰੋ | |ਫਿਨਿਸ਼ ਬਟਨ ਤੇ ਕਲਿਕ ਕਰੋ | ||
|- | |- | ||
− | | 08 : 45 | + | |08 : 45 |
− | | ਬਲੈਂਡਰ ਆਪਣੇ ਆਪ ਹੀ ਰਨ ਹੋਣਾ ਸ਼ੁਰੂ ਹੋ ਜਾਏਗਾ | + | |ਬਲੈਂਡਰ ਆਪਣੇ ਆਪ ਹੀ ਰਨ ਹੋਣਾ ਸ਼ੁਰੂ ਹੋ ਜਾਏਗਾ |
|- | |- | ||
− | | 08 : 52 | + | |08 : 52 |
− | | ਬਸ਼ਰਤੇ ਕਿ ਬਲੈਂਡਰ ਬਾਈਨੇਰੀ (Binary) ਅਸਲ ਐਕਸਟਰੇਕਟਡ ਡਾਇਰੈਕਟਰੀ ਵਿੱਚ ਹੋਵੇ | + | |ਬਸ਼ਰਤੇ ਕਿ ਬਲੈਂਡਰ ਬਾਈਨੇਰੀ (Binary) ਅਸਲ ਐਕਸਟਰੇਕਟਡ ਡਾਇਰੈਕਟਰੀ ਵਿੱਚ ਹੋਵੇ |
|- | |- | ||
− | | 08 : 57 | + | |08 : 57 |
− | | ਬਿਨਾਂ ਕਿਸੇ ਹੋਰ ਡੀਪੈਨ ਡੈਨਸੀਜ਼ ਤੋਂ ਬਲੈਂਡਰ ਬਾਕਸ ਵਿਚੋਂ ਸਿੱਧਾ ਹੀ ਰਨ ਕਰੇਗਾ| ਸਿਸਟਮ ਲਾਇਬ੍ਰੇਰੀ (Library) ਜਾਂ ਸਿਸਟਮ ਪਰੈਫਰੇਨਸ ਨਹੀ ਬਦਲਣਗੇ | + | |ਬਿਨਾਂ ਕਿਸੇ ਹੋਰ ਡੀਪੈਨ ਡੈਨਸੀਜ਼ ਤੋਂ ਬਲੈਂਡਰ ਬਾਕਸ ਵਿਚੋਂ ਸਿੱਧਾ ਹੀ ਰਨ ਕਰੇਗਾ| ਸਿਸਟਮ ਲਾਇਬ੍ਰੇਰੀ (Library) ਜਾਂ ਸਿਸਟਮ ਪਰੈਫਰੇਨਸ ਨਹੀ ਬਦਲਣਗੇ |
|- | |- | ||
− | | 09 : 10 | + | |09 : 10 |
− | | ਇਸ ਟਿਊਟੋਰੀਅਲ ਵਿੱਚ ਅਸੀਂ ਸਿਖਿਆ ਬਲੈਂਡਰ ਨੂੰ ਉਪਰੇਟਿੰਗ ਸਿਸਟਮ ਤੇ ਇਨਸਟਾਲ ਕਰਨਾ | + | |ਇਸ ਟਿਊਟੋਰੀਅਲ ਵਿੱਚ ਅਸੀਂ ਸਿਖਿਆ ਬਲੈਂਡਰ ਨੂੰ ਉਪਰੇਟਿੰਗ ਸਿਸਟਮ ਤੇ ਇਨਸਟਾਲ ਕਰਨਾ |
|- | |- | ||
− | | 09 : 19 | + | |09 : 19 |
− | | ਹੁਣ ਬਲੈਂਡਰ ਨੂੰ ਬਲੈਂਡਰ ਦੀ ਵੈਬ ਸਾਈਟ ਤੋਂ ਡਾਊਨਲੋਡ ਕਰੋ ਅਤੇ ਆਪਣੇ ਸਿਸਟਮ ਵਿੱਚ ਰਨ ਅਤੇ ਇਨਸਟਾਲ ਕਰੋ | + | |ਹੁਣ ਬਲੈਂਡਰ ਨੂੰ ਬਲੈਂਡਰ ਦੀ ਵੈਬ ਸਾਈਟ ਤੋਂ ਡਾਊਨਲੋਡ ਕਰੋ ਅਤੇ ਆਪਣੇ ਸਿਸਟਮ ਵਿੱਚ ਰਨ ਅਤੇ ਇਨਸਟਾਲ ਕਰੋ |
|- | |- | ||
− | | 09 : 28 | + | |09 : 28 |
− | | ਇਹ ਟਿਊਟੋਰੀਅਲ ਪ੍ਰੋਜੈਕਟ ਆਸਕਰ ਨੇ ਬਣਾਇਆ ਹੈ ਤੇ ਨੈਸ਼ਨਲ ਮਿਸ਼ਨ ਆਨ ਐਜੂਕੇਸ਼ਨ (National Mission on education) ਆਈ.ਸੀ.ਟੀ. (ICT) ਨੇ ਸਹਿਯੋਗ ਦਿੱਤਾ ਹੈ | + | |ਇਹ ਟਿਊਟੋਰੀਅਲ ਪ੍ਰੋਜੈਕਟ ਆਸਕਰ ਨੇ ਬਣਾਇਆ ਹੈ ਤੇ ਨੈਸ਼ਨਲ ਮਿਸ਼ਨ ਆਨ ਐਜੂਕੇਸ਼ਨ (National Mission on education) ਆਈ.ਸੀ.ਟੀ. (ICT) ਨੇ ਸਹਿਯੋਗ ਦਿੱਤਾ ਹੈ |
|- | |- | ||
− | | 09 : 37 | + | |09 : 37 |
− | | ਵਧੇਰੇ ਜਾਣਕਾਰੀ oscar.iitb.ac.in ਤੇ ਵੀ ਉਪਲਬਧ ਹੈ | + | |ਵਧੇਰੇ ਜਾਣਕਾਰੀ oscar.iitb.ac.in ਤੇ ਵੀ ਉਪਲਬਧ ਹੈ |
|- | |- | ||
− | | 09 : 45 | + | |09 : 45 |
|ਅਤੇ "spoken-tutorial.org/NMEICT.intro" ਤੇ ਵੀ | |ਅਤੇ "spoken-tutorial.org/NMEICT.intro" ਤੇ ਵੀ | ||
|- | |- | ||
− | | 09 : 55 | + | |09 : 55 |
− | | ਸਪੋਕਨ ਟਿਊਟੋਰੀਅਲ ਟੀਮ ਵਰਕਸ਼ਾਪਾਂ ਵੀ ਕੰਡਕਟ ਕਰਦੀ ਹੈ | + | |ਸਪੋਕਨ ਟਿਊਟੋਰੀਅਲ ਟੀਮ ਵਰਕਸ਼ਾਪਾਂ ਵੀ ਕੰਡਕਟ ਕਰਦੀ ਹੈ |
|- | |- | ||
− | | 10 : 01 | + | |10 : 01 |
− | | ਤੇ ਆਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ (certificate) ਵੀ ਦਿਤੇ ਜਾਂਦੇ ਹਨ | + | |ਤੇ ਆਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ (certificate) ਵੀ ਦਿਤੇ ਜਾਂਦੇ ਹਨ |
|- | |- | ||
− | | 10 : 06 | + | |10 : 06 |
− | | ਵਧੇਰੇ ਜਾਣਕਾਰੀ ਲਈ contact@spoken-tutorial.org ਤੇ ਸੰਪਰਕ ਕਰੋ | + | |ਵਧੇਰੇ ਜਾਣਕਾਰੀ ਲਈ contact@spoken-tutorial.org ਤੇ ਸੰਪਰਕ ਕਰੋ |
|- | |- | ||
− | | 10 : 13 | + | |10 : 13 |
− | | ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ | + | |ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ |
|- | |- | ||
− | |10:16 | + | |10: 16 |
− | | ਹਰਮੀਤ ਸੰਧੂ ਨੂੰ ਇਜਾਜਤ ਦਿਉ | + | |ਹਰਮੀਤ ਸੰਧੂ ਨੂੰ ਇਜਾਜਤ ਦਿਉ |
|} | |} |
Revision as of 19:42, 11 October 2014
Time | Narration |
00 : 04 | ਬਲੈਂਡਰ ਟਿਊਟੋਰੀਅਲ ਦੀ ਇਸ ਲੜੀ ਵਿਚ ਤੁਹਾਡਾ ਸਵਾਗਤ ਹੈ |
00 : 08 | ਇਹ ਟਿਊਟੋਰੀਅਲ ਹੈ ਬਲੈਂਡਰ 2.59 ਨੂੰ ਵਰਤ ਕੇ ਆਪਣੇ ਵਿਨਡੋ ਉਪਰੇਟਿੰਗ ਸਿਸਟਮ ਤੇ ਇਨਸਟਾਲ ਅਤੇ ਰਨ (run) ਕਰਨ ਬਾਰੇ |
00 : 21 | ਇਸ ਟਿਊਟੋਰੀਅਲ ਲਈ ਮੈਂ ਵਿਨਡੋ ਐਕਸ.ਪੀ. (XP) ਉਪਰੇਟਿੰਗ ਸਿਸਟਮ ਦਾ ਇਸਤੇਮਾਲ ਕਰ ਰਿਹਾ ਹਾਂ |
00 : 28 | ਹਰਮੀਤ ਸੰਧੂ ਦੁਆਰਾ ਅਨੁਵਾਦਿਤ ਇਸ ਸਕ੍ਰਿਪਟ ਨੂੰ ਆਵਾਜ ਹਰਮੀਤ ਸੰਧੂ ਨੇ ਦਿਤੀ ਹੈ |
00 : 37 | ਮੈਂ ਫਾਈਰਫੋਕਸ 3.09 ਦਾ ਇਸਤੇਮਾਲ ਕਰ ਰਿਹਾ ਹਾਂ, ਐਡਰੈਸ ਬਾਰ (Address Bar) ਵਿਚ ਟਾਈਪ (type) ਕਰੋ "www.blender.org" ਤੇ ਐਂਟਰ (enter) ਬਟਨ ਦਬਾਉ |
00 : 54 | ਇਹ ਤੁਹਾਨੂੰ ਬਲੈਂਡਰ ਦੀ ਅਧਿਕਰਿਤ (official) ਵੈਬ-ਸਾਈਟ (website) ਤੇ ਲੈ ਜਾਏਗਾ |
01 : 01 | ਬਲੈਂਡਰ ਮੁਫਤ ਅਤੇ open ਸੋਫਟਵੇਅਰ ਹੈ |
01 : 05 | ਬਲੈਂਡਰ ਦੀ ਵੈਬ ਸਾਈਟ ਤੇ ਸੋਰਸ ਜਾਂ ਇਨਸਟਾਲਰ ਕੋਡ ਡਾਊਨਲੋਡ ਲਈ ਉਪਲਬਧ ਹੈ |
01 : 10 | ਪੇਜ ਦੇ ਹੈਡਰ (header) ਦੇ ਹੇਠਾ ਸੱਜੇ ਪਾਸੇ ਬਲੈਂਡਰ ਦਾ ਡਾਊਨਲੋਡ ਲਿੰਕ ਹੈ |
01 : 15 | ਇਸ ਲਿੰਕ ਤੇ ਕਲਿਕ ਕਰਕੇ ਅਸੀਂ ਇਸਨੂੰ ਡਾਊਨਲੋਡ ਪੇਜ ਤੇ ਲੈ ਆਵਾਂਗੇ |
01 : 22 | ਤੁਸੀ ਵੇਖੋਗੇ ਕਿ ਇਹ ਬਲੈਂਡਰ ਦਾ ਨਵਾਂ ਸਥਾਈ ਵਰਜਨ (version) ਹੈ |
01 : 28 | ਤੁਹਾਡੇ ਕੋਲ ਦੋ ਵਿਕਲਪ ਹਨ 32 ਬਿਟ (bit) ਜਾਂ 64 ਬਿਟ ਇਨਸਟਾਲਰ |
01 : 39 | ਤਸੀਂ ਇਹਨਾਂ ਵਿੱਚੋਂ ਕਿਸੇ ਇਕ ਨੂੰ ਡਾਊਨਲੋਡ ਕਰ ਸਕਦੇ ਹੋ, ਜੋ ਤੁਹਾਡੀ ਮਸ਼ੀਨ ਤੇ ਲਾਗੂ ਹੋਵੇ |
01 : 44 | 32 ਜਾਂ 64 ਬਿਟ ਸਿਸਟਮ ਬਾਰੇ ਸਮਝਣ ਲਈ, ਸਾਡਾ ਟਿਊਟੋਰੀਅਲ “ਬਲੈਂਡਰ ਹਾਰਡਵੇਅਰ ਰਿਕੂਆਇਰਮੈਂਟ” (Blender Hardware Requirement) ਵੇਖੋ |
01 : 56 | ਇਹ ਵੈਬ-ਸਾਈਟ ਬਲੈਂਡਰ ਪ੍ਰੋਗਰਾਮ ਫਾਈਲਸ (Blender Program Files) ਲਈ ਜਿਪਡ (zipped) ਆਰਚਿਵ ਵੀ ਦਿੰਦੀ ਹੈ |
02 : 01 | ਇਸ ਆਰਚਿਵ (archive) ਵਿਚ ਬਲੈਂਡਰ ਤੇ ਰਨ ਕਰਨ ਵਾਲਿਆਂ ਸਾਰੀ ਫਾਈਲਾਂ ਮੌਜ਼ੂਦ ਹਨ |
02 : 06 | ਤੁਹਾਨੂੰ ਜ਼ਰੂਰਤ ਹੈ ਇਸਨੂੰ ਅਨਜਿਪ (unzip) ਕਰਕੇ ਫਾਈਲਸ ਨੂੰ ਐਕਸਟਰੈਕਟ (extract) ਕਰਨ ਦੀ ਤੇ ਆਪਣੇ ਮਨਚਾਹੇ ਫੋਲਡਰ ਦਾ ਇਸਤੇਮਾਲ ਕਰਕੇ ਇਸ ਨੂੰ ਰਨ ਕਰਨ ਦੀ |
02 : 15 | ਮੈਂ ਤੁਹਾਨੂੰ ਵਿਖਾਉਂਦਾ |
02 : 17 | ਆਰਚਿਵ ਤੇ ਇਨਸਟਾਲਰ ਵਿੱਚ ਮੁੱਖ ਅੰਤਰ ਇਹ ਹੈ |
02 : 22 | ਇਨਸਟਾਲਰ ਬਲੈਂਡਰ ਦੀ ਐਪਲੀਕੇਸ਼ਨ (application) ਫਾਈਲਸ ਨੂੰ ਸੀ ਡਰਾਈਵ (C Drive) ਦੀ ਪ੍ਰੋਗਰਾਮ (program) ਫਾਈਲਸ ਵਿੱਚ ਰੱਖੇਗਾ ਅਤੇ ਉਸਦਾ ਆਈਕਨ (Icon) ਸਟਾਰਟ ਮਿਨੂੰ ਤੇ ਵਿਖਾਏਗਾ |
02 : 31 | ਬਾਈ ਡੀਫਾਲਟ, ਡੈਸਕਟਾਪ (desktop) ਤੇ ਆਈਕਨ ਆਏਗਾ ਅਤੇ ਬਲੈਂਡ ਫਾਈਲ (Blend Files) ਖੁੱਲ ਜਾਏਗੀ |
02 : 40 | ਜਦਕਿ ਜਿਪ ਆਰਚਿਵ ਫਾਈਲ ਦੀ ਐਪਲੀਕੇਸ਼ਨ ਫਾਈਲ ਅਤੇ ਐਕਸੀਕੁਟੇਬਲ (executable) ਫਾਈਲਸ ਇਕ ਫੋਲਡਰ ਵਿਚ ਹੋਣਗੀਆਂ |
02 : 48 | ਜੋ ਕਿ ਕੰਪਿਊਟਰ ਦੀ ਕਿਸੇ ਡਰਾਇਵ ਵਿਚ ਵੀ ਕਾਪੀ ਹੋ ਜਾਏਗੀ |
02 : 53 | ਹੁਣ ਜੇ ਮੈਂ ਆਪਣੀ ਮਸ਼ੀਨ ਤੇ ਆਰਚਿਵ ਦਾ ਇਸਤੇਮਾਲ ਕਰਨਾ ਚਾਹੁੰਦਾ ਹਾਂ ਤਾਂ ਸਾਨੂੰ ਜਰੂਰਤ ਹੈ 32 ਬਿਟ ਆਰਚਿਵ ਦੀ |
03 : 02 | 32 ਬਿਟ ਆਰਚਿਵ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰੋ ਤੇ ਡਾਊਨਲੋਡ ਸ਼ੁਰੂ ਕਰੋ |
03 : 09 | ਜਿਵੇਂ ਕਿ ਮੈਂ ਪਹਿਲਾਂ ਦੱਸਿਆ ਸੀ ਮੈਂ ਫਾਇਰਫੋਕਸ 3.09 ਇਸਤੇਮਾਲ ਕਰ ਰਿਹਾ ਹਾਂ |
03 : 16 | ਇਸ ਵਿਚ ਡਾਊਨਲੋਡ ਦੇ ਤਰੀਕੇ(steps) ਹੋਰ ਇੰਟਰਨੈਟ ਬਰਾਉਜ਼ਰ ਦੇ ਵਾਂਗ ਹੀ ਹੈ |
03 : 23 | ਤੁਸੀ ਡਾਊਨਲੋਡ ਦੀ ਪ੍ਰਕਿਰਿਆ ਵੇਖ ਸਕਦੇ ਹੋ |
03 : 26 | ਹਰੀ (green) ਵਰਟੀਕਲ ਸਟਰੀਪ (vertical Strip) ਵਾਲਾ ਹੋਰੀਜੋਂਟਲ (Horizontal) ਡਾਊਨਲੋਡ ਬਾਰ ਦੱਸੇਗਾ ਕਿ ਕਿੰਨੀ ਡਾਊਨਲੋਡ ਹੋ ਗਈ ਹੈ |
03 : 44 | ਡਾਊਨਲੋਡ ਸਪੀਡ ਤੁਹਾਡੇ ਇੰਟਰਨੈਟ ਕੁਨੈਕਸ਼ਨ (Internet Connection) ਤੇ ਨਿਰਭਰ ਹੈ |
03 : 48 | ਕ੍ਰਿਪਾ ਕਰਕੇ ਉਦੋਂ ਤੱਕ ਇੰਤਜਾਰ ਕਰੋ ਜਦੋਂ ਤੱਕ ਇਹ ਪੂਰਾ ਨਹੀਂ ਹੁੰਦਾ |
04 : 02 | ਆਰਚਿਵ ਨੂੰ ਐਕਸਟਰੈਕਟ (Extract) ਕਰਨ ਲਈ ਡਾਊਨਲੋਡ" ਤੇ ਰਾਈਟ ਕਲਿਕ (Right Click) ਕਰੋ |
04 : 08 | "Zip" ਉੱਤੇ ਖੱਬਾ ਡਬਲ ਕਲਿਕ ਕਰੋ |
4:16 | ਇਹ ਵਿਨਜਿਪ ਦੇ ਵਾਂਗ ਆਰਚਿਵਰ ਖੋਲੇਗਾ, ਜੋ ਕਿ ਬਾਈ ਡੀਫਾਲਟ ਕਿਸੇ ਵੀ ਵਿਨਡੋ ਮਸ਼ੀਨ ਤੇ ਇਨਸਟਾਲਡ ਹੋਵੇਗਾ |
04 : 24 | ਐਕਸਟਰੈਕਟ ਤੇ ਖੱਬਾ ਕਲਿਕ ਕਰੋ ਅਤੇ ਲਿਸਟ ਵਿੱਚੋਂ ਡੈਸਟੀਨੇਸ਼ਨ ਫੋਲਡਰ ਚੁਣੋ |
04 : 32 | “ਐਕਸਟਰੈਕਟ” ਤੇ left ਕਲਿਕ ਕਰੋ |
04 : 40 | ਹਰੀ ਸਟਰੀਪ ਵਾਲਾ ਪ੍ਰੋਗਰੈਸ ਬਾਰ ਦੱਸੇਗਾ ਕਿ ਕਿੰਨੀ ਐਕਸਟਰੈਕਸਨ ਹੋ ਚੁੱਕੀ ਹੈ |
04 : 56 | ਹੁਣ ਤਸੀਂ ਆਪਣੀ ਸਕਰੀਨ ਤੇ “ਐਕਸਟਰੈਕਟਡ ਫੋਲਡਰ” ਵੇਖ ਸਕਦੇ ਹੋ |
05 : 00 | “ਬਲੈਂਡਰ ਐਕਸੀਕਿਉਟੇਬਲ” (executable) ਤੇ ਦੋ ਬਾਰ ਖੱਬਾ ਕਲਿਕ ਕਰੋ |
05 : 08 | ਵਿਨਡੋ ਉੱਤੇ ਸਿਕਿਊਰਿਟੀ ਵਾਰਨਿੰਗ" ਆਏਗੀ ਪਬਲਿਸ਼ਰ ਕੁਡ ਨਾਟ ਬੀ ਵੈਰੀਫਾਈਡ" the publisher could not be verified. |
05 : 14 | ਤੁਸੀਂ ਠੀਕ ਜਾ ਰਹੇ ਹੋ |
05 : 27 | ਜੇ ਹੁਣ ਤੁਸੀਂ ਇਨਸਟਾਲਰ ਨੂੰ ਇਸਤੇਮਾਲ ਕਰਨਾ ਚਾਹੁੰਦੇ ਹੋ ਤਾਂ ਵਾਪਸ ਬਲੈਂਡਰ ਦੀ ਵੈਬ-ਸਾਈਟ ਤੇ ਜਾਉ |
05 : 35 | ਇਹ ਤੁਹਾਨੂੰ ਵਾਪਸ ਡਾਊਨਲੋਡ ਪੇਜ ਲੈ ਜਾਏਗਾ |
05 : 44 | ਮੇਰੀ ਮਸ਼ੀਨ ਲਈ ਮੈਨੂੰ 32 ਬਿਟ ਇਨਸਟਾਲਰ ਦੀ ਜ਼ਰੂਰਤ ਹੈ |
05 : 48 | ਤਾਂ ਮੈਂ 32 ਬਿਟ ਇਨਸਟਾਲਰ ਲਈ ਡਾਊਨਲੋਡ ਲਿੰਕ ਤੇ ਖੱਬਾ ਕਲਿਕ ਕਰਾਂਗਾ ਤੇ ਡਾਊਨਲੋਡ ਸ਼ੁਰੂ ਹੋ ਜਾਏਗੀ |
06 : 03 | ਆਸਾਨੀ ਲਈ ਮੈਂ ਪਹਿਲਾਂ ਹੀ ਬਲੈਂਡਰ ਵੈਬ ਸਾਈਟ ਤੋਂ ਇਨਸਟਾਲਰ ਮਸ਼ੀਨ ਵਿਚ ਡਾਊਨਲੋਡ ਕਰ ਲਿਆ ਹੈ |
06 : 11 | ਮੈ ਤੁਹਾਨੂੰ ਹੁਣ ਇਨਸਟਾਲੇਸ਼ਨ ਸਟੈਪਸ (steps)ਤੇ ਲੈ ਚਲਦਾ ਹਾਂ, ਇਨਸਟਾਲਰ ਤੇ ਦੋ ਬਾਰ ਕਲਿਕ ਕਰੋ |
06 : 22 | ਪਬਲਿਸ਼ਰ ਕੁੱਡ ਨਾਟ ਬੀ ਵੈਰੀਫਾਈਡ" |
06 : 29 | ਬੱਸ ਰਨ ਤੇ ਕਲਿਕ ਕਰੋ |
06 : 35 | ਬਲੈਂਡਰ ਸੈਟਪ ਵਿਜਾਰਡ ਇਸ ਵਾਂਗ ਹੀ ਲੱਗਦਾ ਹੈ |
06 : 39 | ਨੈਕਸਟ (Next) ਤੇ ਕਲਿਕ ਕਰੋ ਜੋ ਤੁਹਾਨੂੰ ਇਨਸਟਾਲੇਸ਼ਨ ਦੀ ਅਗਲੀ ਪ੍ਰੀਕਿਰਿਆ ਤੇ ਲੈ ਜਾਏਗਾ |
06 : 48 | ਜਿਆਦਾਤਰ ਸੋਫਟਵੇਅਰ (software) ਨਾਲ ਇਨਸਟਾਲਰ ਲਾਇਸੈਂਸ ਐਗਰੀਮੈਂਟ (License Agreement) ਵਿਖਾਉਂਦਾ ਹੈ |
06 : 53 | ਪੇਜ ਥੱਲੇ ਕਰਕੇ ਬਾਕਿ ਦੇ ਐਗਰੀਮੈਂਟ ਤੇ ਨਜ਼ਰ ਪਾਉ |
07 : 07 | ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਇਸ ਨੂੰ ਚੰਗੀ ਤਰ੍ਹਾਂ ਵੇਖ ਲਵੋ |
07 : 11 | ਬਲੈਂਡਰ ਖੁੱਲਾ ਅਤੇ ਮੁਫਤ ਸ੍ਰੋਤ ਨਹੀਂ ਹੈ |
07 : 14 | ਤੁਹਾਨੂੰ ਬਲੈਂਡਰ ਨੂੰ ਇਨਸਟਾਲ ਕਰਨ ਲਈ ਲਾਇਸੈਂਸ ਐਗਰੀਮੈਂਟ ਨੂੰ ਸਵੀਕਾਰ ਕਰਨਾ ਪਵੇਗਾ |
07 : 21 | ਹੁਣ ਆਈ ਐਗਰੀ (I agree) ਬਟਨ ਨੂੰ ਵਰਤ ਕੇ ਅੱਗੇ ਚਲੋ |
07 : 27 | ਅਗਲਾ ਕਦਮ ਆਗਿਆ ਦਿੰਦਾ ਹੈ ਕਿ ਤੁਸੀ ਕੰਪੋਨੈਨਟ (component) ਦਾ ਚੁਣਾਵ ਕਰਕੇ ਇਨਸਟਾਲ ਕਰੋ |
07 : 32 | ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਬਾਈ ਡੀਫਾਲਟ ਜੋ ਵੀ ਕੰਪੋਨੈਨਟ ਚੁਣੇ ਜਾਣ ਉਹਨਾਂ ਨੂੰ ਇਨਸਟਾਲ ਕਰੋ ਅਤੇ ਨੈਕਸਟ ਬਟਨ ਨੂੰ ਵਰਤ ਕੇ ਅੱਗੇ ਚੱਲੋ |
07 : 41 | ਇਥੇ ਤੁਹਾਡੇ ਕੋਲ ਵਿਕਲਪ ਹੈ ਬਲੈਂਡਰ ਦੀ ਇਨਸਟਾਲ ਸਥਿਤੀ ਦਾ ਚੁਣਾਵ ਕਰਨਾ ਦਾ |
07 : 48 | ਬਾਈ ਡੀਫਾਲਟ ਪ੍ਰੋਗਰੈਸ ਫਾਈਲਸ ਫੋਲਡਰ ਦਾ ਚੁਣਾਵ ਹੋਵੇਗਾ |
07 : 51 | ਜੋ ਇਕ ਵਧੀਆ ਥਾਂ ਹੈ ਬਲੈਂਡਰ ਨੂੰ ਇਨਸਟਾਲ ਕਰਨ ਦੀ ਤਾਂ ਅੱਗੇ ਵੱਧੋ ਅਤੇ ਇਨਸਟਾਲ ਬਟਨ ਤੇ ਕਲਿਕ ਕਰੋ |
08 : 04 | ਹਰੀ ਸਟਰਿਪਸ ਵਾਲੀ ਪ੍ਰੋਗਰੈਸ ਬਾਰ ਦੱਸੇਗੀ ਕਿ ਕਿੰਨੀ ਇਨਸਟਾਲੇਸ਼ਨ ਹੋ ਚੁੱਕੀ ਹੈ |
08 : 10 | ਆਮ ਤੌਰ ਤੇ ਇਹ ਇਕ ਮਿੰਟ ਤੋ ਵੀ ਘੱਟ ਸਮਾਂ ਲੈਂਦੀ ਹੈ |
08 : 33 | ਇਹ ਬਲੈਂਡਰ ਸੈਟਪ ਨੂੰ ਕੰਪਲੀਟ (complete) ਕਰ ਦੇਗਾ |
08 : 36 | ਬਲੈਂਡਰ ਤੁਹਾਡੀ ਮਸ਼ੀਨ ਵਿਚ ਇਨਸਟਾਲ ਹੋ ਗਿਆ ਹੈ |
08 : 39 | ਬਲੈਂਡਰ ਨੂੰ ਰਨ ਹੋਣ ਦਿਉ |
08 : 42 | ਫਿਨਿਸ਼ ਬਟਨ ਤੇ ਕਲਿਕ ਕਰੋ |
08 : 45 | ਬਲੈਂਡਰ ਆਪਣੇ ਆਪ ਹੀ ਰਨ ਹੋਣਾ ਸ਼ੁਰੂ ਹੋ ਜਾਏਗਾ |
08 : 52 | ਬਸ਼ਰਤੇ ਕਿ ਬਲੈਂਡਰ ਬਾਈਨੇਰੀ (Binary) ਅਸਲ ਐਕਸਟਰੇਕਟਡ ਡਾਇਰੈਕਟਰੀ ਵਿੱਚ ਹੋਵੇ |
08 : 57 | ਸਿਸਟਮ ਲਾਇਬ੍ਰੇਰੀ (Library) ਜਾਂ ਸਿਸਟਮ ਪਰੈਫਰੇਨਸ ਨਹੀ ਬਦਲਣਗੇ |
09 : 10 | ਇਸ ਟਿਊਟੋਰੀਅਲ ਵਿੱਚ ਅਸੀਂ ਸਿਖਿਆ ਬਲੈਂਡਰ ਨੂੰ ਉਪਰੇਟਿੰਗ ਸਿਸਟਮ ਤੇ ਇਨਸਟਾਲ ਕਰਨਾ |
09 : 19 | ਹੁਣ ਬਲੈਂਡਰ ਨੂੰ ਬਲੈਂਡਰ ਦੀ ਵੈਬ ਸਾਈਟ ਤੋਂ ਡਾਊਨਲੋਡ ਕਰੋ ਅਤੇ ਆਪਣੇ ਸਿਸਟਮ ਵਿੱਚ ਰਨ ਅਤੇ ਇਨਸਟਾਲ ਕਰੋ |
09 : 28 | ਇਹ ਟਿਊਟੋਰੀਅਲ ਪ੍ਰੋਜੈਕਟ ਆਸਕਰ ਨੇ ਬਣਾਇਆ ਹੈ ਤੇ ਨੈਸ਼ਨਲ ਮਿਸ਼ਨ ਆਨ ਐਜੂਕੇਸ਼ਨ (National Mission on education) ਆਈ.ਸੀ.ਟੀ. (ICT) ਨੇ ਸਹਿਯੋਗ ਦਿੱਤਾ ਹੈ |
09 : 37 | ਵਧੇਰੇ ਜਾਣਕਾਰੀ oscar.iitb.ac.in ਤੇ ਵੀ ਉਪਲਬਧ ਹੈ |
09 : 45 | ਅਤੇ "spoken-tutorial.org/NMEICT.intro" ਤੇ ਵੀ |
09 : 55 | ਸਪੋਕਨ ਟਿਊਟੋਰੀਅਲ ਟੀਮ ਵਰਕਸ਼ਾਪਾਂ ਵੀ ਕੰਡਕਟ ਕਰਦੀ ਹੈ |
10 : 01 | ਤੇ ਆਨਲਾਈਨ ਟੈਸਟ ਪਾਸ ਕਰਨ ਵਾਲਿਆਂ ਨੂੰ ਸਰਟੀਫਿਕੇਟ (certificate) ਵੀ ਦਿਤੇ ਜਾਂਦੇ ਹਨ |
10 : 06 | ਵਧੇਰੇ ਜਾਣਕਾਰੀ ਲਈ contact@spoken-tutorial.org ਤੇ ਸੰਪਰਕ ਕਰੋ |
10 : 13 | ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ |
10: 16 | ਹਰਮੀਤ ਸੰਧੂ ਨੂੰ ਇਜਾਜਤ ਦਿਉ |