C-and-C++/C3/String-Library-Functions/Punjabi
From Script | Spoken-Tutorial
Time | Narration
|
00.01 | ”ਸੀ(c) ਅਤੇ ਸੀ++(c++) ਵਿੱਚ “ ਸ੍ਟ੍ਰਿੰਗ ਲਾਇਬਰੇਰੀ(string library)“ ਦੇ ਸਪੋਕੇਨ ਟਿਊਟੋਰੀਅਲ ਵਿੱਚ ਤੁਹਾਡਾ ਸਵਾਗਤ ਹੈ
|
00.07 | ਇਸ ਟੂਟੋਰਿਯਲ ਵਿੱਚ ਅਸੀਂ ਸਿਖਾਂਗੇ, |
00.09 | ਸ੍ਟ੍ਰਿੰਗ ਲਾਇਬਰੇਰੀ ਫੰਕਸ਼ਨ (string library function) |
00.11 | ਅਸੀਂ ਕੁਝ ਉਦਾਹਰਣ ਦੀ ਮਦਦ ਨਾਲ ਇਸ ਨੂੰ ਕਰਾਂਗੇ
|
00.15 | ਇਸ ਟਿਯੂਟੋਰਿਅਲ ਨੂੰ ਰਿਕਾਰਡ(record) ਕਰਨ ਲਈ, ਮੈਂ ਵਰਤ ਰਿਹਾਂ |
00.18 | "ਉਬਤੂੰ ਓਪਰੇਟਿੰਗ ਸਿਸਟਮ(Ubuntu operating syatem)" ਵਰਜਨ(version) 11.04 |
00.22 | ਜੀ ਸੀਸੀ(gcc) ਕੰਪਾਇਲਰ(compiler) ਵਰਜਨ 4.6.1 |
00.27 | ਆਓ ਸ੍ਟ੍ਰਿੰਗ ਲਾਇਬਰੇਰੀ ਦੀ ਜਾਣ-ਪਛਾਣ ਨਾਲ ਸ਼ੁਰੂ ਕਰੀਏ |
00.31 | ਇਹ ਫੰਕਸ਼ਨਾ(functions) ਦਾ ਸਮੂਹ ਹੁੰਦਾ ਹੈ ਜਿਸਦੀ ਵਰਤੋਂ ਸ੍ਟ੍ਰਿੰਗ(string) ਤੇ ਓਪਰੇਸ਼ਨ(operation) ਲਗਾਉਣ ਲਈ ਕੀਤੀ ਜਾਂਦੀ ਹੈ |
00.36 | ਕਈ ਓਪਰੇਸ਼ਨ ਜਿਵੇਂ ਕਿ ਕੋਪਿੰਗ(copying),ਕੋਨ੍ਕੈਟੀਨੇਸ਼ਨ(concatenation),ਸਰਚ(search) ਆਦਿ ਲਗਾਏ ਜਾ ਸਕਦੇ ਹਨ |
00.44 | ਆਓ ਕੁਝ ਸ੍ਟ੍ਰਿੰਗ ਲਾਇਬਰੇਰੀ ਫੰਕਸ਼ਨ ਵੇਖਦੇ ਹਾਂ |
00.48 | ਇਥੇ ਸਾਡੇ ਕੋਲ “srncpy” ਫੰਕਸ਼ਨ ਹੈ |
00.52 | ਇਸ ਦਾ ਸਿਨਟੇਕ੍ਸ ਹੈ strncpy(char str1, char str2, and int n ) |
01.02 | ਇਹ str2 ਦੇ ਪਹਿਲੇ n ਅੱਖਰ str1 ਵਿਚ ਕੋਪੀ ਕਰਦਾ ਹੈ |
01.09 | ਉਧਾਹਰਨ, char strncpy( char hello, char world, 2) |
01.16 | ਆਉਟਪੁਟ Wollo ਹੈ |
01.21 | ਇਥੇ ਸਾਡੇ ਕੋਲ Wo ਸ੍ਟ੍ਰਿੰਗ2 ਵਿੱਚੋਂ ਲਿਆ ਗਿਆ ਹੈ ਅਤੇ ਬਾਕੀ ਦੇ ਅੱਖਰ ਸ੍ਟ੍ਰਿੰਗ1 ਵਿੱਚੋਂ ਲਏ ਗਏ ਹਨ |
01.29 | ਹੁਣ ਅਸੀਂ “strncmp ਫੰਕਸ਼ਨ ਵੇਖਾਂਗੇ, ਇਸਦਾ ਸ੍ਤੇਕ੍ਸ ਹੈ strncmp(char str1, char str2, and int n) |
01.42 | ਇਹ ਸ੍ਟ੍ਰਿੰਗ 2 ਦੇ ਪਹਿਲੇ n ਅੱਖਰਾਂ ਨੂੰ ਸ੍ਟ੍ਰਿੰਗ1 ਨਾਲ ਤੁਲਨਾ ਕਰਦਾ ਹੈ |
01.48 | ਉਦਾਹਰਨ int strncmp(char ice, char icecream, and 2); |
01.55 | ਆਉਟਪੁਟ 0 ਹੋਵੇਗੀ |
01.58 | ਹੁਣ ਅਸੀਂ ਸ੍ਟ੍ਰਿੰਗ ਲਾਇਬਰੇਰੀ ਫੰਕਸ਼ਨ ਦੀ ਵਰਤੋਂ ਕਿਵੇਂ ਕਰਨੀ ਹੈ ਵੇਖਾਂਗੇ |
02.02 | ਮੈ ਕੁਝ ਆਮ ਵਰਤੋਂ ਵਿੱਚ ਆਉਣ ਵਾਲੇ ਸ੍ਟ੍ਰਿੰਗ ਫੰਕਸ਼ਨ ਵਿਖਾਉਂਦਾ ਹਾਂ |
02.07 | ਮੈ ਏਡਿਟਰ ਤੇ ਪਹਿਲਾਂ ਹੀ ਪ੍ਰੋਗ੍ਰਾਮ ਲਿਖਿਆ ਹੋਇਆ ਹੈ |
02.10 | ਮੈਂ ਇਸ ਨੂੰ ਖੋਲਾਂਗਾ |
02.12 | ਇਥੇ ਸਾਡੇ ਕੋਲ strlen ਫੰਕਸ਼ਨ ਹੈ |
02.15 | ਨੋਟ ਕਰੋ ਸਾਡੀ ਫਾਇਲ ਦਾ ਨਾਮ ਹੈ strlen.c. |
02.20 | ਇਥੇ ਅਸੀਂ ਸ੍ਟ੍ਰਿੰਗ ਦੀ ਲੰਬਾਈ ਹਲ ਕਰਾਂਗੇ
|
02.23 | ਇਹ stdio.h ਅਤੇ string.h. ਹੇਡਰ ਫਾਇਲਾਂ ਹਨ |
02.29 | ਇਹ ਸਾਡਾ ਮੈਨ ਫੰਕਸ਼ਨ ਹੈ |
02.31 | ਇਥੇ ਸਾਡੇ ਕੋਲ ਕਰੇਕਟਰ ਵੇਰੀਏਬਲ “arr” ਹੈ |
02.35 | ਇਹ 'Ashwini' ਮੁੱਲ ਸਟੋਰ ਕਰਦਾ ਹੈ |
02.38 | ਇਥੇ ਸਾਡੇ ਕੋਲ ਇੰਟੀਜਰ ਵੇਰੀਏਬਲ “len1 ਹੈ |
02.42 | ਇਥੇ ਅਸੀਂ strlen ਫੰਕਸ਼ਨ ਦੀ ਵਰਤੋਂ ਨਾਲ ਸ੍ਟ੍ਰਿੰਗ ਦੀ ਲੰਬਾਈ ਕ੍ਡਾਗੇ |
02.48 | ਉੱਤਰ ਨੂੰ len1 ਵਿੱਚ ਸਟੋਰ ਕੀਤਾ ਗਿਆ ਹੈ |
02.52 | ਫੇਰ ਅਸੀਂ ਸ੍ਟ੍ਰਿੰਗ ਅਤੇ ਉਸਦੀ ਲੰਬਾਈ(length) ਨੂੰ ਪ੍ਰਿੰਟ ਕਰਦੇ ਹਾਂ
|
02.56 | ਅਤੇ ਇਹ ਸਾਡੀ ਰਿਟਰਨ ਸਟੇਟਮੇਂਟ (return statement) ਹੈ |
02.59 | ਹੁਣ ਅਸੀਂ ਪ੍ਰੋਗ੍ਰਾਮ ਐਕ੍ਜੀਕ੍ਯੂਟ ਕਰਦੇ ਹਾਂ |
03.01 | ਕੀਬੋਰਡ ਤੇ ctrl, alt ਅਤੇ t ਬਟਨ ਇੱਕਠੇ ਦਬਾ ਕੇ ਟਰਮੀਨਲ ਖੋਲੋ |
03.09 | ਕੰਪਾਇਲ ਕਰਨ ਲਈ ਟਾਇਪ ਕਰੋ “ “gcc” ਸਪੇਸ "strlen.c" ਸਪੇਸ “-o” ਸਪੇਸ “str1” ਅਤੇ ਐਂਟਰ ਦਬਾਓ |
03.19 | ਟਾਇਪ(ਡਾਟ ਸਲੇਸ) ./str1. ਅਤੇ ਐਂਟਰ ਦਬਾਓ
|
03.24 | ਆਉਟਪੁਟ ਵਿਖਾਈ ਗਈ ਹੈ |
03.26 | ਸ੍ਟ੍ਰਿੰਗ = Ashwini, ਲੇੰਥ = 7 |
03.30 | ਤੁਸੀਂ ਇਥੇ ਗਿਨ ਸਕਦੇ ਹੋ. 1,2,3,4,5,6 ਅਤੇ 7
|
03.37 | ਆਓ ਇਕ ਹੋਰ ਸ੍ਟ੍ਰਿੰਗ ਫੰਕਸ਼ਨ ਵੇਖਦੇ ਹਾਂ |
03.40 | ਇਥੇ ਸਾਡੇ ਕੋਲ “ਸ੍ਟ੍ਰਿੰਗ ਕੋਪੀ(strcpy)” ਫੰਕਸ਼ਨ ਹੈ |
03.43 | ਨੋਟ ਕਰੋ ਸਾਡੀ ਫਾਇਲ ਦਾ ਨਾਮ ਹੈ strcpy.c |
03.48 | ਇਸ ਵਿੱਚ ਅਸੀਂ ਸ੍ਰੋਤ(source) ਸ੍ਟ੍ਰਿੰਗ ਨੂੰ ਨਿਰਧਾਰਤ(destination) ਸ੍ਟ੍ਰਿੰਗ ਵਿਚ ਕੋਪੀ ਕਰਾਂਗੇ |
03.53 | ਇਥੇ ਸਾਡੇ ਕੋਲ ਸ੍ਰੋਤ ਸ੍ਟ੍ਰਿੰਗ ਵਿੱਚ ਆਇਸ ਹੈ ਅਤੇ ਇਸ ਨੂੰ ਨਿਰਧਾਰਤ ਸ੍ਟ੍ਰਿੰਗ ਵਿੱਚ ਕੋਪੀ ਕੀਤਾ ਜਾਵੇਗਾ |
03.59 | ਇਹ ਸਾਡਾ strcpy ਫੰਕਸ਼ਨ ਹੈ |
04.02 | ਇਥੇ ਅਸੀਂ ਸ੍ਰੋਤ ਸ੍ਟ੍ਰਿੰਗ ਅਤੇ ਨਿਰਧਾਰਤ ਸ੍ਟ੍ਰਿੰਗ ਨੂੰ ਪ੍ਰਿੰਟ ਕਰਾਂਗੇ |
04.07 | |
04.09 | ਟਰਮੀਨਲ ਤੇ ਵਾਪਿਸ ਆਓ |
04.11 | ਕੰਪਾਇਲ ਕਰਨ ਲਈ ਲਿਖੋ “gcc “ ਸਪੇਸ strcpy.c ਸਪੇਸ ਹਾਈਫਨ “o” ਸਪੇਸ “ ਸਪੇਸ str2. ਐਂਟਰ ਦਬਾਓ
|
04.20 | ਟਾਇਪ ਕਰੋ (ਡਾਟ ਸਲੇਸ) )./str2 . ਐਂਟਰ ਦਬਾਓ |
04.24 | ਆਉਟਪੁਟ ਵਿਖਾਈ ਗਈ ਹੈ |
04.26 | ”ਸੋਰਸ ਸ੍ਟ੍ਰਿੰਗ = ਆਇਸ” |
04.29 | ”ਟਾਰਗੇਟ ਸ੍ਟ੍ਰਿੰਗ = ਆਇਸ” |
04.32 | ਆਓ ਹੁਣ ਹੋਰ ਸ੍ਟ੍ਰਿੰਗ ਫੰਕਸ਼ਨ ਵੇਖਦੇ ਹਾਂ |
04.34 | ਹੁਣ ਅਸੀਂ ਸ੍ਟ੍ਰਿੰਗ ਕਮ੍ਪੇਅਰ(strcmp) ਫੰਕਸ਼ਨ ਵੇਖਾਗੇ |
04.37 | ਨੋਟ ਕਰੋ ਸਾਡੀ ਫਾਇਲ ਦਾ ਨਾਮ ਹੈ “strcmp.c
|
04.42 | ਇਸ ਵਿਚ ਅਸੀਂ ਦੋ ਸ੍ਟ੍ਰਿੰਗਾਂ ਦੀ ਤੁਲਨਾ ਕਰਾਂਗੇ |
04.46 | ਇਥੇ ਸਾਡੇ ਕੋਲ ਕਰੇਕਟਰ ਵੇਰੀਏਬਲ(character variable) str1 ਅਤੇ str2 ਹਨ |
04.52 | str1 ਮੁੱਲ “ਆਇਸ” ਸਟੋਰ ਕਰਦੀ ਹੈ ਅਤੇ str2 “ਕਰੀਮ” ਸਟੋਰ ਕਰਦੀ ਹੈ |
04.58 | ਇਥੇ ਸਾਡੇ ਕੋਲ ਦੋ ਇੰਟੀਜਰ ਵੇਰੀਏਬਲ i ਅਤੇ j ਹਨ |
05.03 | ਇਸ ਵਿੱਚ ਅਸੀਂ strcmp ਦੀ ਮਦਦ ਨਾਲ ਸ੍ਟ੍ਰਿੰਗ ਦੀ ਤੁਲਨਾ ਕਰਾਂਗੇ |
05.08 | ਇਥੇ ਅਸੀਂ ਸ੍ਟ੍ਰਿੰਗ1 ‘ice’ ਦੀ ‘hello’ ਨਾਲ ਤੁਲਨਾ ਕੀਤੀ ਹੈ |
05.14 | ਉੱਤਰ ਨੂੰ i ਵਿੱਚ ਰਖਿਆ ਗਿਆ ਹੈ |
05.16 | ਇਥੇ ਅਸੀਂ ਸ੍ਟ੍ਰਿੰਗ2 ‘cream’ ਦੀ ‘cream ‘ ਨਾਲ ਤੁਲਨਾ ਕੀਤੀ ਹੈ |
05.23 | ਉੱਤਰ ਨੂੰ j ਵਿੱਚ ਰਾਖਿਆ ਗਿਆ ਹੈ
|
05.25 | ਫਿਰ ਅਸੀਂ ਦੋਨੋ ਉੱਤਰ ਪ੍ਰਿੰਟ ਕੀਤੇ ਹਨ |
05.28 | ਇਹ ਸਾਡੀ ਰਿਟਰਨ ਸਟੇਟਮੇਂਟ ਹੈ |
05.31 | ਆਓ ਪ੍ਰੋਗ੍ਰਾਮ ਨੂੰ ਚਲਾਉਂਦੇ ਹਾਂ |
05.33 | ਟਰਮੀਨਲ ਤੇ ਵਾਪਿਸ ਆਓ |
05.35 | ਕੰਪਾਇਲ ਕਰਨ ਲਈ ਲਿਖੋ “ਜੀਸੀਸੀ” ਸਪੇਸ “strcmp.c ਸਪੇਸ ਹਾਈਫਨ “o” ਸਪੇਸ str3 |
05.46 | ”ਐਂਟਰ” ਦਬਾਓ' |
05.47 | ਟਾਇਪ(ਡਾਟ ਸਲੇਸ) ./str3 |
05.50 | ਆਉਟਪੁਟ 1,0 ਵਿਖਾਈ ਗਈ ਹੈ |
05.54 | ਆਪਣੇ ਪ੍ਰੋਗਰਾਮ ਤੇ ਵਾਪਿਸ ਆਓ |
05.56 | ਇਥੇ ਸਾਨੂੰ 1 ਪ੍ਰਾਪਤ ਹੁੰਦਾ ਹੈ ਅਤੇ ਇਥੇ ਸਾਨੂੰ 0 ਪ੍ਰਾਪਤ ਹੁੰਦਾ ਹੌ |
06.01 | ਆਪਨੀ ਸ੍ਲਾਇਡਾ ਤੇ ਵਾਪਿਸ ਆਓ |
06.04 | ਦੁਹਰਾਈ ਕਰਦੇ ਹਾਂ |
06.06 | ਇਸ ਟੂਟੋਰਿਅਲ ਵਿੱਚ ਅਸੀਂ ਸਿਖਿਆ
|
06.07 | ਸ੍ਟ੍ਰਿੰਗ ਲਾਇਬਰੇਰੀ ਫੰਕਸ਼ਨ |
06.09 | strlen() |
06.11 | strcpy() |
06.13 | strcmp()
|
06.14 | strncpy() |
06.16 | ਅਤੇ strncmp() |
06.19 | ਅਸਾਇਨਮੇਂਟ ਲਈ |
06.21 | ਸ੍ਟ੍ਰਿੰਗ best ਅਤੇ ਸ੍ਟ੍ਰਿੰਗ bus ਨੂੰ ਕ੍ਨਕੇਤੀਨੇਟ(concatenate) ਲਈ ਇਕ ਪ੍ਰੋਗ੍ਰਾਮ ਲਿਖੋ |
06.25 | ਹਿੰਟ: strcat(char str1, char str2);
|
06.32 | ਸ੍ਟ੍ਰਿੰਗ ਲਿਏਬ੍ਰਾਰੀ ਵਿਚ ਹੋਰ ਫੰਕਸ਼ਨ ਲਭੋ
|
06.36 | ਹੇਂਠ ਦਿੱਤੇ ਲਿੰਕ ਤੇ ਦਿੱਤੀ ਵਿਡੀਓ ਵੇਖੋ |
06.39 | ਇਹ ਸਪੋਕਨ ਟੁਟੋਰਿਅਲ ਪ੍ਰੋਜੇਕਟ ਦਾ ਸਾਰਾਂਸ਼ ਹੈ
|
06.42 | ਅਗਰ ਤੁਹਾਡੇ ਕੋਲ ਚੰਗੀ ਬੈਡਵਿੜਥ ਦੀ ਘਾਟ ਹੈ ਤਾਂ ਤੁਸੀਂ ਡਾਉਨਲੋਡ ਕਰਕੇ ਵੀ ਵੇਖ ਸਕਦੇ ਹੋਣ |
06.46 | ਸਪੋਕੇਨ ਟੂਟੋਰਿਅਲ ਪ੍ਰੋਜੇਕਟ ਟੀਮ |
06.49 | ਸਪੋਕੇਨ ਟੂਟੋਰਿਅਲ ਦੀ ਵਰਤੋਂ ਨਾਲ ਵੋਰ੍ਕ੍ਸ਼ੋਪ ਲਗਾਉਂਦੀ ਹੈ |
06.52 | ਜੇਹੜੇ ਓਨਲਾਇਨ ਟੇਸਟ ਪਾਸ ਕਰਦੇ ਹਨ ਉਹਨਾ ਨੂੰ ਸਰਟੀਫਿਕੇਟ ਦਿੰਦੀ ਹੈ |
06.56 | ਵਧੇਰੇ ਜਾਣਕਾਰੀ ਲਈ , contact@spoken-tutorial.org, ਨੂੰ ਲਿਖੋ |
07.03 | ਸਪੋਕੇਨ ਟੂਟੋਰਿਅਲ ਪ੍ਰੋਜੇਕਟ ਟਾਕ ਟੂ ਟੀਚਰ ਪ੍ਰੋਜੇਕਟ ਦਾ ਹਿੱਸਾ ਹੈ |
07.08 | ਇਸ ਨੂੰ ICT, MHRD, ਭਾਰਤ ਸਰਕਾਰ ਵਲੋ ਨੇਸ਼ਨਲ ਮਿਸ਼ਨ ਓਨ ਏਡੂਕੇਸ਼ਨ ਦੇ ਤਹਿਤ ਸਹਾਇਤਾ ਮਿਲਦੀ ਹੈ |
07.15 | ਇਸ ਮਿਸ਼ਨ ਦੀ ਵਧੇਰੇ ਜਾਣਕਾਰੀ ਨੀਚੇ ਦਿੱਤੇ ਲਿੰਕ ਤੇ ਹੈ |
07.20 | ਇਹ ਸ਼ਿਵ ਗਰਗ ਹੈ |
07.24 | ਧੰਨਵਾਦ |